ਪੰਜਾਬ
ਪੁਰਾਣੀ ਰੰਜਿਸ਼ ਨੂੰ ਲੈ ਕੇ ਆੜ੍ਹਤੀਏ ਦਾ ਕੀਤਾ ਕਤਲ, ਬਾਈਕ ਸਵਾਰਾਂ ਨੇ ਸ਼ਰ੍ਹੇਆਮ ਚਲਾਈਆਂ ਗੋਲ਼ੀਆਂ
ਮ੍ਰਿਤਕ ਸਾਬਕਾ ਸਰਪੰਚ ਦੀ ਪਛਾਣ ਗੁਰਦੀਪ ਸਿੰਘ ਗੋਖਾ ਵਜੋਂ ਹੋਈ
Punjab News : ਪੰਜਾਬ ’ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸੱਮਸਿਆ ਬਰਕਰਾਰ-ਸੰਯੁਕਤ ਕਿਸਾਨ ਮੋਰਚਾ ਵਲੋਂ ਅਗਲੇ ਸੰਘਰਸ਼ ਦਾ ਐਲਾਨ
Punjab News : 25 ਅਕਤੂਬਰ ਨੂੰ 11 ਵਜੇ ਤੋਂ 3 ਵਜੇ ਤੱਕ ਮੰਡੀਆਂ ਦੇ ਨੇੜੇ ਪ੍ਰਮੁੱਖ ਮਾਰਗ ਕੀਤੇ ਜਾਣਗੇ ਜਾਮ
Kapurthala News: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਕਿਸਾਨ ਦੀ ਮੌਤ
Kapurthala News: ਬਲਵੀਰ ਕੁਮਾਰ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਥਾਣਾ ਕੋਤਵਾਲੀ ਵਿੱਚ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Weather News: ਮੌਸਮ ’ਚ ਤਬਦੀਲੀ ਸ਼ੁਰੂ, ਸਵੇਰ-ਸ਼ਾਮ ਵੇਲੇ ਵਧਣ ਲੱਗੀ ਠੰਡ
Weather News: 28 ਅਕਤੂਬਰ ਤੋਂ ਬਾਅਦ ਬਦਲੇਗਾ ਮੌਸਮ, ਮੀਂਹ ਦੀ ਵੀ ਸੰਭਾਵਨਾ
Punjab News: ਸੈਰ ਕਰਨ ਗਈ ASI ਦੀ ਪਤਨੀ ’ਤੇ ਹਮਲਾ
Punjab News: ਕੰਨਾਂ ਦੀਆਂ ਵਾਲੀਆਂ ਖੋਹ ਕੇ ਹਮਲਾਵਰ ਹੋਏ ਫ਼ਰਾਰ
PRTC and PUNBUS Strike News: ਪੰਜਾਬ ’ਚ ਅੱਜ ਪੰਜਾਬ ਰੋਡਵੇਜ਼ ਅਤੇ ਪਨਬਸ ਬੱਸਾਂ ਰਹਿਣਗੀਆਂ ਬੰਦ
PRTC and PUNBUS Strike News: 10 ਵਜੇ ਤੋਂ ਲੈ ਕੇ 12 ਵਜੇ ਤੱਕ ਕੱਚੇ ਮੁਲਾਜ਼ਮਾਂ ਵੱਲੋਂ ਕੀਤਾ ਜਾਵੇਗਾ ਬੱਸਾਂ ਦਾ ਚੱਕਾ ਜਾਮ
Punjab News: ਬਠਿੰਡਾ ’ਚ ਨਵੇਂ ਵਿਆਹੇ ਜੋੜੇ ਨੇ ਕੀਤੀ ਖ਼ੁਦਕੁਸ਼ੀ
Punjab News: ਦੋਵਾਂ ਨੇ ਕੁੱਝ ਦਿਨ ਪਹਿਲਾਂ ਹੀ ਲਵ ਮੈਰਿਜ ਕੀਤੀ ਸੀ।
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਕਾਂਗਰਸ ਨੇ ਕੀਤਾ ਉਮੀਦਵਾਰਾਂ ਐਲਾਨ
4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ
Punjab News: ਅੱਤਵਾਦੀ ਰਿੰਦਾ ਅਤੇ ਲੰਡਾ ਦੇ ਗੁੰਡਿਆਂ ਖਿਲਾਫ NIA ਦੀ ਚਾਰਜਸ਼ੀਟ, ਬੱਬਰ ਖਾਲਸਾ ਨਾਲ ਸਬੰਧ ਸਾਹਮਣੇ ਆਏ
ਪੰਜਾਬ ਦੇ ਤਰਨਤਾਰਨ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਖ਼ਿਲਾਫ਼ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।
ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਨੂੰ ਦਿੱਤੀ ਟਿਕਟ