ਪੰਜਾਬ
Punjab News: ਅੱਤਵਾਦੀ ਰਿੰਦਾ ਅਤੇ ਲੰਡਾ ਦੇ ਗੁੰਡਿਆਂ ਖਿਲਾਫ NIA ਦੀ ਚਾਰਜਸ਼ੀਟ, ਬੱਬਰ ਖਾਲਸਾ ਨਾਲ ਸਬੰਧ ਸਾਹਮਣੇ ਆਏ
ਪੰਜਾਬ ਦੇ ਤਰਨਤਾਰਨ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਖ਼ਿਲਾਫ਼ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।
ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਨੂੰ ਦਿੱਤੀ ਟਿਕਟ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਸਮਝੌਤੇ ਦੀ ਵੈਧਤਾ ਵਿੱਚ ਪੰਜ ਹੋਰ ਸਾਲਾਂ ਦਾ ਵਾਧਾ
24 ਅਕਤੂਬਰ 2019 ਨੂੰ ਹਸਤਾਖਰ ਕੀਤੇ ਗਏ ਸਮਝੌਤੇ, ਪੰਜ ਸਾਲਾਂ ਦੀ ਮਿਆਦ ਲਈ ਵੈਧ ਸਨ।
Chandigarh News : ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ
Chandigarh News : ਗ੍ਰਹਿ ਮੰਤਰੀ ਪਾਸੋਂ ਸੂਬੇ ਵਿੱਚ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਦਖ਼ਲ ਦੇਣ ਦੀ ਮੰਗ
ਕਿਸਾਨਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਛੱਪੜਾਂ ਨਾਲ ਸਿੰਜਾਈ
ਡਾਰਕ ਜ਼ੋਨ ਵਜੋਂ ਸ਼੍ਰੇਣੀਬੱਧ ਕੀਤੇ ਗਏ ਖੇਤਰਾਂ ਵਿੱਚ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ ਸੋਲਰ ਪੰਪ
Ludhiana News : ਲੁਧਿਆਣਾ ਪੁਲਿਸ ਨੇ ਨਕਲੀ ਨੋਟ ਬਣਾਉਣ ਵਾਲੇ ਗਿਰੋਹ ਦਾ ਮਾਸਟਰ ਮਾਈਂਡ ਫੜਿਆ,ਯੂਟਿਊਬ ਤੋਂ ਸਿੱਖਿਆ ਨੋਟ ਛਾਪਣਾ
Ludhiana News : ਦੋਵੇਂ ਪਹਿਲਾਂ ਵੀ ਜੇਲ੍ਹ ਜਾ ਚੁੱਕੇ ਹਨ, 7 ਮਹੀਨਿਆਂ ਤੋਂ ਫਰਾਰ ਸੀ,
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਪੰਜਾਬ ਸਰਕਾਰ
ਜਲ ਸੰਭਾਲ ਵਿਭਾਗ ਵੱਲੋਂ 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਗਈਆਂ
ਝੋਨੇ ਦੀ ਚੁਕਾਈ ਨੂੰ ਲੈ ਕੇ ਕੇਂਦਰ ਸਰਕਾਰ ਰਾਜਨੀਤੀ ਕਰ ਰਹੀ- ਮਾਲਵਿੰਦਰ ਕੰਗ
ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਖੁਸ਼ ਨਹੀਂ ਦੇਖਣਾ ਚਾਹੁੰਦੀ- ਕੰਗ
Patiala News : ਪੰਜਾਬ ਦੀ ਧੀ ਨੇ ਕੈਨੇਡਾ ਦੇ ਮਨੱਕਟੋਨ ਨੌਰਥ ਵੈਸਟ ਤੋਂ ਵਿਧਾਇਕ ਦੀ ਚੋਣ ਜਿੱਤ ਕੇ ਰਚਿਆ ਇਤਿਹਾਸ
Patiala News : ਪਟਿਆਲਾ ਦੀ ਤਾਨੀਆ 49 ਮੈਂਬਰੀ ਵਿਧਾਨ ਸਭਾ ’ਚ ਜਿੱਤਣ ਵਾਲੀ ਇਕਲੌਤੀ ਭਾਰਤੀ ਬਣੀ
ਝੋਨੇ ਦੀ ਖਰੀਦ ਨੂੰ ਲੈ ਕੇ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਸਰਕਾਰ ਨੂੰ ਘੇਰਿਆ, ਜਾਣੋ ਕੀ ਕਿਹਾ
ਕਿਸਾਨਾਂ ਲਈ ਮੁਸੀਬਤ ਪੈਦਾ ਕਰਨ ਲਈ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ : ਹਰਪਾਲ ਚੀਮਾ