ਪੰਜਾਬ
Bhatinda News : ਬਠਿੰਡਾ ’ਚ ਮੌੜ ਮੰਡੀ ’ਚ ਲਾਪਤਾ ਲੜਕੀ ਦੀ ਮਿਲੀ ਲਾਸ਼, ਪੁਲਿਸ ਨੇ 5 ਵਿਅਕਤੀ ਕੀਤੇ ਕਾਬੂ
Bhatinda News : ਡਿਊਟੀ ’ਚ ਅਣਗਹਿਲੀ ਕਰਨ ਵਾਲੇ SHO ਮੌੜ ਮੰਡੀ ਇੰਸਪੈਕਟਰ ਮਨਜੀਤ ਸਿੰਘ ਨੂੰ ਮੁਅਤਲ ਕੀਤਾ
Punjab News: ਜਲੰਧਰ ’ਚ ਲੁੱਟ ਦਾ ਸ਼ਿਕਾਰ ਹੋਏ ਬਜ਼ੁਰਗ ਨੇ ਇਲਾਜ ਦੌਰਾਨ ਤੋੜਿਆ ਦਮ
ਬੀਤੇ ਦਿਨੀਂ ਲੁਟੇਰੇ ਲੁੱਟ ਮਗਰੋਂ ਜ਼ਖ਼ਮੀ ਹਾਲਤ ’ਚ ਸੁੱਟ ਹੋਏ ਸਨ ਫ਼ਰਾਰ
Hola Mohalla Sri Anandpur Sahib : ਹੋਲੇ ਮੁਹੱਲੇ ’ਤੇ ਪਾਬੰਦੀ ਦੇ ਬਾਵਜੂਦ ਵੇਚਿਆ ਜਾ ਰਿਹੈ ਰੰਗ,ਇੱਕ ਵਿਅਕਤੀ ਨੂੰ ਕੀਤਾ ਕਾਬੂ
Hola Mohalla Sri Anandpur Sahib: ਪੰਜ ਕੁਇੰਟਲ ਰੰਗ ਕੀਤਾ ਬਰਾਮਦ
ਹਾਈ ਕੋਰਟ ਨੇ ਨਹੀਂ ਦਿੱਤੀ ਅੰਮ੍ਰਿਤਪਾਲ ਸਿੰਘ ਨੂੰ ਰਾਹਤ, ਲੋਕ ਸਭਾ ਦੇ ਸੈਸ਼ਨ ਵਿਚ ਨਹੀਂ ਲੈ ਸਕਣਗੇ ਹਿੱਸਾ
ਲੋਕ ਸਭਾ ਦੀ ਕਮੇਟੀ ਵਲੋਂ ਛੁੱਟੀ ਦੀ ਅਰਜ਼ੀ ਮਨਜ਼ੂਰ ਹੋਣ ਤੋਂ ਬਾਅਦ ਹਾਈ ਕੋਰਟ ਨੇ ਲਿਆ ਫ਼ੈਸਲਾ
Faridkot News: ਜੇਲ ਵਿੱਚ ਬੰਦ 2 ਵਿਚਾਰ ਅਧੀਨ ਕੈਦੀਆਂ ਤੋਂ 175 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ
ਕੈਦੀਆਂ ਨੇ ਕਬੂਲ ਕੀਤਾ ਕਿ ਹੋਮਗਾਰਡ ਅੰਦਰੋਂ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੈ
Punjab Weather Update: ਪੰਜਾਬ 'ਚ ਅੱਜ ਤੋਂ ਬਦਲੇਗਾ ਮੌਸਮ, ਤਿੰਨ ਦਿਨ ਲਗਾਤਾਰ ਪਵੇਗਾ ਮੀਂਹ, ਅਲਰਟ ਜਾਰੀ
Punjab Weather Update: ਕੁਝ ਥਾਵਾਂ 'ਤੇ ਹਨ੍ਹੇਰੀ ਚੱਲਣ ਦੀ ਚਿਤਾਵਨੀ ਜਾਰੀ
Sri Muktsar Sahib Murder News: ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਲੱਕੜ ਦਾ ਕੰਮ ਕਰਦਾ ਸੀ ਰਾਹੁਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਰਥ ’ਚ ਪੁਲਿਸ ਕਾਰਵਾਈ ਦੀ ਕੀਤੀ ਸਖ਼ਤ ਨਿਖੇਧੀ
ਕਿਹਾ, ਇਹ ਪੂਰੇ ਦੇਸ਼ ਤੇ ਕਿਸਾਨਾਂ ਲਈ ਬਹੁਤ ਮੰਦਭਾਗੀ ਖਬਰ ਹੈ, ਇਹ ਸ਼ਰਮ ਦੀ ਗੱਲ ਹੈ ਅਤੇ ਨਿੰਦਣਯੋਗ ਹੈ
ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਮਿਲੀ ਲਾਸ਼, ਜਾਣੋ ਪੂਰਾ ਮਾਮਲਾ
ਮੋਹਾਲੀ ਦੇ ਨਯਾਗਾਓਂ ਦੀ ਵਾਸੀ ਸੀ ਸਪਨਾ
ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਪੰਜਾਬ ਵਿੱਚ ਸ਼ਾਨਦਾਰ ਸਵਾਗਤ
ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ ਮੰਤਰੀ ਭਗਵੰਤ ਮਾਨ