ਪੰਜਾਬ
Patiala News : ਬਿਨਾਂ ਵਰਦੀ ਤੋਂ ਨਾਜਾਇਜ਼ ਪਾਰਕਿੰਗ ’ਚ ਚਲਾਨ ਕੱਟਣਾ ਪੁਲਿਸ ਨੂੰ ਪਿਆ ਭਾਰੀ, ਪੁੱਠੇ ਪੈਰੀਂ ਪਿਆ ਭੱਜਣਾ
Patiala News : ਦੋਵੇਂ ਪੁਲਿਸ ਮੁਲਾਜ਼ਮ ਪੁੱਠੇ ਪੈਰੀਂ ਗੱਡੀ ’ਚ ਬੈਠ ਕੇ ਭੱਜਦੇ ਹੋਏ ਨਜ਼ਰ ਆਏ
Fazilka News: ਫਾਜ਼ਿਲਕਾ 'ਚ ਨਸ਼ਾ ਤਸਕਰ ਗ੍ਰਿਫਤਾਰ, ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਉਂਦੇ ਸੀ ਹੈਰੋਇਨ
Fazilka News: ਦੋ ਦੋਸ਼ੀ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਗ੍ਰਿਫਤਾਰ
Rajinder Kaur Bhattal Security : ਰਾਜਿੰਦਰ ਕੌਰ ਭੱਠਲ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਵਿੱਚ ਹਾਈਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ
ਹਾਈ ਕੋਰਟ ਨੇ ਭੱਠਲ ਦੀ ਸੁਰੱਖਿਆ ਨੂੰ 'ਜ਼ੈੱਡ' ਸ਼੍ਰੇਣੀ ਤੋਂ ਘਟਾ ਕੇ 'ਵਾਈ' ਕਰਨ ਦੇ ਪੰਜਾਬ ਪੁਲਿਸ ਦੇ ਫੈਸਲੇ ਨੂੰ ਰੱਖਿਆ ਬਰਕਰਾਰ
Punjab News : ਕੇ.ਏ.ਪੀ ਸਿਨਹਾ ਹੁਣ ਪੰਜਾਬ ਸਰਕਾਰ ਵਿੱਚ ਮੁੱਖ ਸਕੱਤਰ ਹੋਣਗੇ।
Punjab News : ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਦਿੱਤਾ ਗਿਆ
Punjab News : ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ ,CM ਭਗਵੰਤ ਮਾਨ ਦੇ OSD 'ਤੇ ਲਗਾਏ ਸੀ ਆਰੋਪ
48 ਘੰਟਿਆਂ ਦੇ ਅੰਦਰ ਮੁਆਫੀ ਮੰਗਣ ਲਈ ਕਿਹਾ
Punjab News: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਸਫਲਤਾ, 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
Punjab News: ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ ਜਾਣਕਾਰੀ
ਖੇਤੀ ਨੀਤੀ ਸੰਬੰਧੀ ਸੁਝਾਅ ਅਤੇ ਵਿਚਾਰਾਂ ’ਤੇ ਵਿਸਥਾਰ ਨਾਲ ਹੋਈ ਚਰਚਾ- ਗੁਰਮੀਤ ਸਿੰਘ ਖੁੱਡੀਆਂ
ਉਹਨਾਂ ਕਿਹਾ ਕਿ 15 ਅਕਤੂਬਰ ਤੋਂ ਬਾਅਦ ਪੰਚਾਇਤੀ ਚੋਣਾਂ ਉਪਰੰਤ ਹੋਰ ਵੀ ਸੁਝਾਵਾਂ ’ਤੇ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਖੇਤੀ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।
Punjab News: ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
Punjab News: ਸੁਖਵਿੰਦਰ ਸਿੰਘ ਤੇ ਹੋਰਾਂ ਨੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
Caso Operation : ਪੰਜਾਬ ਵਿਚ ਅਪਰਾਧੀਆਂ ਤੇ ਨਸ਼ਾ ਤਸਕਰਾਂ ਦੀ ਹੁਣ ਖੈਰ ਨਹੀਂ, ਸੂਬੇ ਭਰ 'ਚ ਚਲਾਇਆ ਜਾ ਰਿਹਾ ਹੈ ਆਪ੍ਰੇਸ਼ਨ 'ਕਾਸੋ'
Caso Operation : ਡੀਜੀਪੀ ਗੌਰਵ ਯਾਦਵ ਕਰ ਰਹੇ ਹਨ ਮੁਹਿੰਮ ਦੀ ਅਗਵਾਈ
Punjab Holiday News: ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਪੰਚਾਇਤੀ ਚੋਣਾਂ ਨੂੰ ਲੈ ਕੇ ਲਿਆ ਗਿਆ ਫੈਸਲਾ
Punjab Holiday News: ਸਕੂਲ-ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ