ਪੰਜਾਬ
ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ
ਉੱਚ ਪੱਧਰੀ ਮੈਡੀਕਲ ਟੀਮ ਵੱਲੋਂ ਡੱਲੇਵਾਲ ਦੀ ਸਿਹਤ ਜਾਂਚ, ਖੂਨ ਦੇ ਨਮੂਨੇ ਲਏ
ਸੰਯੁਕਤ ਕਿਸਾਨ ਮੋਰਚਾ ਵੱਲੋਂ 9 ਜਨਵਰੀ ਨੂੰ ਮੋਗਾ ਵਿਖੇ ਮਹਾਂ-ਪੰਚਾਇਤ
ਮਹਾਂ-ਪੰਚਾਇਤ ਦੀਆਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
Khanuri Border News : ਜਗਜੀਤ ਸਿੰਘ ਡੱਲੇਵਾਲ ਦਾ 39ਵੇਂ ਦਿਨ ਵੀ ਮਰਨ ਵਰਤ ਜਾਰੀ, ਸਥਿਤੀ ਨਾਜ਼ੁਕ
Khanuri Border News : ਭਲਕੇ ਉਹਨਾਂ ਨੂੰ ਸਟੇਜ ਉੱਪਰ ਲਿਜਾਣ ਸਮੇਂ ਸਾਰੀਆਂ ਡਾਕਟਰੀ ਸਾਵਧਾਨੀਆਂ ਵਰਤੀਆਂ ਜਾਣਗੀਆਂ।
ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ : ਹਰਚੰਦ ਬਰਸਟ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ - ਐਗਰੀਕਲਚਰ ਸੂਬਾ ਸਰਕਾਰਾਂ ਦਾ ਅਧਿਕਾਰ, ਕੇਂਦਰ ਸਰਕਾਰ ਨਾ ਦਵੇ ਦਖ਼ਲ
Tarn Taran News : ਜਾਰਜੀਆ ਹਾਦਸੇ 'ਚ ਮਰਨ ਵਾਲੇ ਸੰਦੀਪ ਸਿੰਘ ਦੀ ਨੰਨ੍ਹੀ ਧੀ ਨੂੰ ਡਾ.ਐਸ.ਪੀ.ਸਿੰਘ ਉਬਰਾਏ ਨੇ ਲਿਆ ਗੋਦ
Tarn Taran News : ਪੜ੍ਹਾਈ ਦੇ ਖ਼ਰਚ ਤੋਂ ਇਲਾਵਾ ਵਿਆਹ ਲਈ 2 ਲੱਖ ਦੀ FD ਵੀ ਦਿੱਤੀ
ਬਰਿੰਦਰ ਕੁਮਾਰ ਗੋਇਲ ਵਲੋਂ ਹਲਕਾ ਸ਼ੁਤਰਾਣਾ ‘ਚ 70 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ
ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
ਦੂਜੀ ਆਨਲਾਈਨ ਮਿਲਣੀ ਦੌਰਾਨ NRI ਮੰਤਰੀ ਕੁਲਦੀਪ ਧਾਲੀਵਾਲ ਨੇ 100 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ
ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਮੌਕੇ ‘ਤੇ ਹੀ ਸਬੰਧਤ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
Punjab News : ਮੰਤਰੀ ਗੁਰਮੀਤ ਖੁੱਡੀਆਂ ਦਾ ਵੱਡਾ ਬਿਆਨ, ਕਿਹਾ ਕੇਂਦਰ ਸਰਕਾਰ ਖੁੱਲ੍ਹੇ ਦਿਲ ਨਾਲ ਕਿਸਾਨਾਂ ਨਾਲ ਕਰੇ ਗੱਲ
Punjab News : ਮਾਣਯੋਗ ਸੁਪਰੀਮ ਕੋਰਟ ਨੂੰ ਕੇਂਦਰ ਸਰਕਾਰ ਨੂੰ ਹਦਾਇਤ ਜਾਰੀ ਕਰਨ ਦੀ ਕੀਤੀ ਅਪੀਲ
Punjab News: ਮਹਾਂਪੰਚਾਇਤ ‘ਤੇ ਕਿਸਾਨ ਜਥੇਬੰਦੀਆਂ ਦੀ ਅਹਿਮ ਪ੍ਰੈਸ ਕਾਨਫਰੰਸ
Punjab News: ਜਗਜੀਤ ਡੱਲੇਵਾਲ ਦੀ ਭਾਵਨਾ ਉੱਤੇ ਇਹ ਮਹਾਂਪੰਚਾਇਤ ਰੱਖੀ ਗਈ
ਨਸ਼ਾ ਤਸਕਰਾਂ ‘ਤੇ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, ਕਰੋੜਾਂ ਦੀ ਹੈਰੋਇਨ ਸਮੇਤ 12 ਮੁਲਜ਼ਮ ਕੀਤੇ ਗ੍ਰਿਫ਼ਤਾਰ
ਮੁਲਜ਼ਮਾਂ ਕੋਲੋਂ 2.192 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ, ਢਾਈ ਲੱਖ ਰੁਪਏ ਦੀ ਡਰੱਗ ਮਨੀ ਤੇ ਇਕ ਕਾਰ ਹੋਈ ਬਰਾਮਦ