ਪੰਜਾਬ
Dasuha News : ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਮਰੀਜ਼ਾਂ ਦੀ ਐਂਬੂਲੈਂਸ ਖੜ੍ਹੇ ਟਰੱਕ ਨਾਲ ਟਕਰਾਈ, ਮਚਿਆ ਚੀਕ-ਚਿਹਾੜਾ
Dasuha News : ਹਾਦਸੇ ਵਿਚ ਐਂਬੂਲੈਂਸ ਸਵਾਰ ਇੱਕ ਔਰਤ ਦੀ ਹੋਈ ਮੌਤ, 5 ਜ਼ਖਮੀ, ਜਿਨ੍ਹਾਂ ’ਚੋਂ 3 ਨੂੰ ਲੁਧਿਆਣਾ ਕੀਤਾ ਰੈਫਰ
Batala News : ਬਟਾਲਾ ’ਚ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਹੋਈ ਮੌਤ
Batala News : ਪਿੰਡ ਵਿਚ ਕਮਾਦ ਦੇ ਖੇਤਾਂ ਕੋਲ ਬੇਹੋਸ਼ੀ ਦੀ ਹਾਲਤ ’ਚ ਪਿਆ ਮਿਲਿਆ ਨੌਜਵਾਨ
Bhawanigarh News : ਮਿੱਟੀ ਨਾਲ ਭਰੀ ਟਰਾਲੀ ਲਿਜਾ ਰਹੇ ਵਿਅਕਤੀ ਦਾ ਗਲਾ ਵੱਢ ਕੇ ਉਤਾਰਿਆ ਮੌਤ ਦੇ ਘਾਟ
Bhawanigarh News : ਪਿੰਡ ਨਾਗਰਾ ਤੋਂ ਮਿੱਟੀ ਦੀ ਟਰਾਲੀ ਭਰ ਕੇ ਪਿੰਡ ਗੁੱਜਰਾਂ ਵੱਲ ਜਾ ਰਿਹਾ ਸੀ ਮ੍ਰਿਤਕ
Weather News: ਪੰਜਾਬ ਦੇ 10 ਜ਼ਿਲਿਆਂ 'ਚ ਕੁਝ ਥਾਵਾਂ 'ਤੇ ਮੀਂਹ ਦੀ ਸੰਭਾਵਨਾ
Weather News: ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤੂਫਾਨ ਅਤੇ ਬਿਜਲੀ ਡਿੱਗਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ
Punjab News: ਆਦਮਪੁਰ ਰੇਲਵੇ ਸਟੇਸ਼ਨ 'ਤੇ ਦੋ ਪੁਲਿਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ
Punjab News: ਪਲੇਟਫਾਰਮ 'ਤੇ ਕੁਝ ਦੂਰੀ 'ਤੇ ਦੋਵਾਂ ਦੀਆਂ ਲਾਸ਼ਾਂ ਮਿਲੀਆਂ
Mansa News : ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ, ਖੁਦ ਹੀ ਪਵਾਈਆਂ ਵੋਟਾਂ ,ਟੀਨ ਦੇ ਪੀਪਿਆਂ ਨੂੰ ਬਣਾਇਆ ਬੈਲਟ ਬਾਕਸ
ਪਿੰਡ ਵਾਸੀਆਂ ਨੇ ਖੁਦ ਅਬਜ਼ਰਵਰ ਪੋਲਿੰਗ ਏਜੰਟ ਅਤੇ ਚੋਣ ਅਮਲੇ ਦੀ ਭੂਮਿਕਾ ਨਿਭਾਉਂਦੇ ਹੋਏ ਪੰਚ ਦੀ ਚੋਣ ਕਰਵਾਈ
Punjab News : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ DAP ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਨਾਲ ਸੂਬਾ ਪੱਧਰੀ ਮੀਟਿੰਗ
Moga News : ਮੋਗਾ ਪੁਲਿਸ ਵੱਲੋ ਲਾਰੈਂਸ ਬਿਸ਼ਨੋਈ ਗੈਂਗ ਦੇ 7 ਗੁਰਗੇ ਹਥਿਆਰਾਂ ਸਮੇਤ ਕਾਬੂ
ਮੁਲਜ਼ਮਾਂ ਕੋਲੋਂ 32 ਬੋਰ ਦੇ 5 ਪਿਸਤੌਲ ਦੇਸੀ , 8 ਕਾਰਤੂਸ ਅਤੇ ਮੈਗਜ਼ੀਨ ਬਰਾਮਦ
Punjab News : ਪੰਜਾਬ ‘ਚ ਉਦਯੋਗਪਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ : ਤਰੁਨਪ੍ਰੀਤ ਸੌਂਦ
ਪੰਜਾਬ ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ