ਪੰਜਾਬ
Kapurthala News: ਕਪੂਰਥਲਾ ਕੇਂਦਰੀ ਜੇਲ 'ਚ ਕੈਦੀ ਦੀ ਵਿਗੜੀ ਸਿਹਤ; ਸਿਵਲ ਹਸਪਤਾਲ 'ਚ ਮੌਤ, ਜਾਂਚ ਜਾਰੀ
ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਮਹਿਤਾਬਗੜ੍ਹ, ਕਪੂਰਥਲਾ ਵਜੋਂ ਹੋਈ ਹੈ
Mohali News: SSP ਮੋਹਾਲੀ ਨੇ ਦੇਰ ਰਾਤ ਕੀਤੀ ਅਚਨਚੇਤ ਚੈਕਿੰਗ, ਡਿਊਟੀ ਦੌਰਾਨ ਸੁੱਤਾ ਪਿਆ ਸੀ ਇੰਸਪੈਕਟਰ, ਕੀਤੀ ਵੱਡੀ ਕਾਰਵਾਈ
Mohali News: ਡਿਊਟੀ ਵਿਚ ਅਣਗਹਿਲੀ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ-SSP ਮੋਹਾਲੀ
Punjab Weather News: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਕਹਿਰ, ਮੀਂਹ ਪੈਣ ਦੀ ਸੰਭਾਵਨਾ
ਧੁੰਦ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰਾਤ 10 ਵਜੇ ਤੋਂ ਕੋਈ ਵੀ ਫਲਾਈਟ ਲੈਂਡ ਨਹੀਂ ਕਰ ਸਕੀ
Bathinda Accident News: ਤੜਕਸਾਰ ਬਠਿੰਡਾ ’ਚ ਸੰਘਣੀ ਧੁੰਦ ਕਾਰਨ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਹੋਈ ਟੱਕਰ
ਬੱਸ ਵਿੱਚ ਸਵਾਰ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ
ਬੇਅਦਬੀ ਕਾਂਡ: ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ 5 ਸਿੰਘਾਂ ਨੇ ਦਿਤੀ ਗ੍ਰਿਫ਼ਤਾਰੀ
ਗ੍ਰਿਫ਼ਤਾਰੀ ਤੋਂ ਪਹਿਲਾਂ ਗੁਰਦਵਾਰਾ ਸਾਹਿਬ ਵਿਖੇ ਕੀਤੀ ਨਿਵੇਕਲੀ ਅਰਦਾਸ
Ludhiana News : ਮੰਤਰੀ ਡਾ. ਰਵਜੋਤ ਸਿੰਘ ਨੇ ਸੀਚੇਵਾਲ ਨਾਲ ਪਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ
Ludhiana News : ਬਾਇਓਗੈਸ ਪਲਾਂਟ ਸਥਾਪਤ ਕਰਨ ਦੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਜਾਰੀ ਕੀਤੇ ਨਿਰਦੇਸ਼
Amritsar News : ਅੰਮ੍ਰਿਤਸਰ ਪੁਲਿਸ ਨੇ 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਕੀਤੇ ਬਰਾਮਦ
Amritsar News : ਚਾਈਨਾ ਡੋਰ ਦੀ ਵਿਕਰੀ ਕਿਸੇ ਵੀ ਕੀਮਤ ’ਤੇ ਨਹੀਂ ਕਰਾਂਗੇ ਬਰਦਾਸ਼ਤ : ਏਸੀਪੀ ਜਸਪਾਲ ਸਿੰਘ
Khanuri Border News : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 38ਵੇਂ ਦਿਨ ਵੀ ਜਾਰੀ, ਸਰੀਰਕ ਤੌਰ 'ਤੇ ਹਨ ਬਹੁਤ ਕਮਜ਼ੋਰ
Khanuri Border News : ਡੱਲੇਵਾਲ ਦੇ ਸਰੀਰ ’ਚੋਂ ਮਾਸ ਬਿਲਕੁੱਲ ਖ਼ਤਮ ਹੋ ਗਿਆ ਹੈ ਅਤੇ ਹੁਣ ਸਿਰਫ਼ ਹੱਡੀਆਂ ਹੀ ਬਚੀਆਂ
Punjab News : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੈਂਡਿੰਗ ਸਕਾਲਰਸ਼ਿਪ ਅਰਜ਼ੀਆਂ ਦਾ ਨਿਪਟਾਰਾ ਕਰਨ ’ਚ 'ਆਪ' ਸਰਕਾਰ ਅਸਫਲਤਾ : ਬਾਜਵਾ
Punjab News :ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਲੰਬਿਤ ਪਈਆਂ ਵਜ਼ੀਫ਼ਾ ਅਰਜ਼ੀਆਂ ਦੀ ਵੱਡੀ ਗਿਣਤੀ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ
Punjab News : ਡੱਲੇਵਾਲ ’ਤੇ MP ਸੁਖਜਿੰਦਰ ਰੰਧਾਵਾ ਦਾ ਬਿਆਨ, ਕਿਹਾ-ਅਦਾਲਤ ਕਿਸਾਨਾਂ ਦੇ ਮਸਲੇ ਦਾ ਨੋਟਿਸ ਲੈ ਰਹੀਆਂ,ਸਰਕਾਰਾਂ ਵੀ ਧਿਆਨ ਦੇਣ
Punjab News : ਸ਼ਿਵਰਾਜ ਚੌਹਾਨ ਨੂੰ ਦਿੱਲੀ ਹੀ ਨਹੀਂ ਸਗੋਂ ਬਹੁਤਾਤੀ ਸੂਬਿਆਂ ਨੂੰ ਚਿੱਠੀ ਲਿਖਣੀ ਚਾਹੀਦੀ ਸੀ,ਇੰਝ ਲੱਗਦੈ ਕਿ ਕੇਂਦਰ ਕਿਸਾਨਾਂ ਨਾਲ ਮਜ਼ਾਕ ਕਰ ਰਿਹੈ