ਪੰਜਾਬ
Patiala News: ਪਟਿਆਲਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਟਿਆਲਾ ਜ਼ਿਲ੍ਹੇ 'ਚ ਵਿਆਪਕ ਤਲਾਸ਼ੀ ਮੁਹਿੰਮ
ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਖ਼ੁਦ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਅਗਵਾਈ
Punjab News: ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ: ਹਰਪਾਲ ਚੀਮਾ
ਕਿਹਾ, ਇਹ ਮੁਹਿੰਮ ਸੂਬੇ ਵਿੱਚੋਂ ਨਸ਼ਾ ਤਸਕਰੀ ਨੂੰ ਅੰਤਿਮ ਅਤੇ ਮੁਕੰਮਲ ਝਟਕਾ ਦੇਵੇਗੀ
Punjab News : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ
Punjab News : ਕਿਹਾ -ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ, ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ
SKM ਵੱਲੋਂ ਚੰਡੀਗੜ੍ਹ ਵਿੱਚ ਲਗਾਏ ਜਾ ਰਹੇ ਮੋਰਚੇ ਤੋਂ ਪਹਿਲਾਂ ਕਿਸਾਨਾਂ ਨੇ ਪੰਜਾਬ ਸਰਕਾਰ ਅੱਗੇ ਰੱਖੀਆਂ ਇਹ ਮੰਗਾਂ
NEP 2022 ਨੂੰ ਸਰਕਾਰ ਨੂੰ ਚਾਹੀਦਾ ਰੱਦ ਕਰਨਾ
Amritsar News : ਅੰਮ੍ਰਿਤਸਰ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ , 4 ਕਿਲੋ ਹੈਰੋਇਨ ਬਰਾਮਦ
Amritsar News : ਮੁਲਜ਼ਮਾਂ ਦੀ ਪਛਾਣ ਕਰਨਪਾਲ ਸਿੰਘ ਅਤੇ ਰਣਜੀਤ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ
Punjab News: ਪੰਜਾਬ ਸਰਕਾਰ ਦੀ ਫ਼ੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ
ਕਿਹਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਪੰਜਾਬ ਵਾਸੀ ਜਲਦੀ ਹੀ ਨਸ਼ਾ ਮੁਕਤ ਰੰਗਲੇ ਪੰਜਾਬ ਦੀ ਗਵਾਹੀ ਭਰਨਗੇ
Punjab News : SGPC ਮੈਂਬਰ ਭਾਈ ਮਨਜੀਤ ਸਿੰਘ ਨੇ ਗਿਆਨੀ ਰਘਬੀਰ ਸਿੰਘ ਦੇ ਬਿਆਨ ਦੀ ਕੀਤੀ ਸ਼ਲਾਘਾ
Punjab News : ਸ਼੍ਰੋਮਣੀ ਅਕਾਲੀ ਦੀ ਭਰਤੀ ਲਈ ਪੰਜ ਮੈਂਬਰੀ ਕਮੇਟੀ ਹੀ ਲਗਾਈ ਗਈ ਹੈ, ਉਹੀ ਵੈਧ ਰਹੇਗੀ : ਗਿਆਨੀ ਰਘਬੀਰ ਸਿੰਘ
Punjab News: ਪੰਜਾਬ ਵਿੱਚ ਰਾਜ ਪੱਧਰੀ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ, ਪੁਲਿਸ ਨੇ 750 ਥਾਵਾਂ 'ਤੇ ਛਾਪੇਮਾਰੀ ਕੀਤੀ
ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਇਸ ਕਾਰਵਾਈ ਵਿੱਚ ਲਗਭਗ 12,000 ਪੁਲਿਸ ਕਰਮਚਾਰੀ ਸ਼ਾਮਲ ਸਨ।
ਪੰਜਾਬ ਵਿੱਚ ਰਾਜ ਪੱਧਰੀ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ, ਪੁਲਿਸ ਨੇ 750 ਥਾਵਾਂ 'ਤੇ ਕੀਤੀ ਛਾਪੇਮਾਰੀ
ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਇਸ ਕਾਰਵਾਈ ਵਿੱਚ ਲਗਭਗ 12,000 ਪੁਲਿਸ ਕਰਮਚਾਰੀ ਸ਼ਾਮਲ
Punjab News: ਅਮਨ ਅਰੋੜਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਾਂਝੇ ਫਰੰਟ ਦਾ ਸੱਦਾ
ਅਸੀਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਆਰਾਮ ਨਾਲ ਨਹੀਂ ਬੈਠਾਂਗੇ: ਅਮਨ ਅਰੋੜਾ