ਪੰਜਾਬ
Punjab News : ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇ, 'ਆਪ' ਆਗੂਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਕਿਹਾ, ਅੰਬੇਦਕਰ ਮੁੱਦੇ 'ਤੇ ਅਮਿਤ ਸ਼ਾਹ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ
Gurdaspur News: ਗੁਰਦਾਸਪੁਰ 'ਚ ਨਸ਼ਾ ਤਸਕਰ ਕੁੜੀ-ਮੁੰਡਾ ਗ੍ਰਿਫ਼ਤਾਰ, ਹੈਰੋਇਨ ਤੇ ਡਰੱਗ ਮਨੀ ਹੋਈ ਬਰਾਮਦ
Gurdaspur News: ਪੁਲਿਸ ਨੇ ਦੋਵਾਂ ਨੂੰ ਨਾਕਾਬੰਦੀ ਦੌਰਾਨ ਰੋਕਿਆ
Supreme Court News : ਮਰਨ ਵਰਤ ਦੇ 25ਵੇਂ ਦਿਨ ਡੱਲੇਵਾਲ ਨੇ ਸੁਪਰੀਮ ਕੋਰਟ ਨੂੰ ਲਿਖੀ ਚਿੱਠੀ
ਕਿਸਾਨਾਂ ਦੀਆਂ ਖ਼ੁਦਕੁਸ਼ੀਆ ਨੂੰ ਰੋਕਣ ਲਈ ਐਮ.ਐਸ.ਪੀ ਗਾਰੰਟੀ ਕਾਨੂੰਨ ਬਣਾਉਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੇ ਕੀਤੀ ਬੇਨਤੀ
Bharat Bhushan Ashu: ED ਮਾਮਲੇ 'ਚ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ, FIR ਵੀ ਰੱਦ
ਅਦਾਲਤ ਨੇ ਆਸ਼ੂ ਖ਼ਿਲਾਫ਼ ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੀਆਂ ਦੋ ਐਫਆਈਆਰਜ਼ ਨੂੰ ਵੀ ਰੱਦ ਕਰ ਦਿਤਾ ਹੈ।
‘ਬਾਦਲ ਲੋਕਾਂ ਵਲੋਂ ਨਕਾਰੇ ਜਾ ਚੁਕੇ ਹਨ ਇਨ੍ਹਾਂ ਤੋਂ ਸ਼੍ਰੋਮਣੀ ਕਮੇਟੀ ਆਜ਼ਾਦ ਕਰਵਾਉਣਾ ਚਾਹੀਦੈ’ : ਵਕੀਲ ਈਮਾਨ ਸਿੰਘ ਖਾਰਾ
ਕਿਹਾ, ਅਕਾਲੀ ਆਗੂ ਗਿਆਨੀ ਹਰਪ੍ਰੀਤ ਸਿੰਘ ਨਾਲ ਕੱਢ ਰਹੇ ਹਨ ਖੁੰਦਕ
Punjab News: ਗ੍ਰਹਿ ਮੰਤਰੀ ਵਲੋਂ ਬਾਬਾ ਸਾਹਿਬ ’ਤੇ ਟਿੱਪਣੀ ਕਰਨ ਦੇ ਸਬੰਧ ’ਚ ਹਰਪਾਲ ਚੀਮਾ ਨੇ ਕੀਤੀ ਮੁਆਫ਼ੀ ਦੀ ਮੰਗ
Punjab News: ਚੀਮਾ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਬਾਬਾ ਸਾਹਿਬ ਦਾ ਅਪਮਾਨ ਕੀਤਾ ਹੈ।
Punjab News: ਟੈਕਸੀ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ ਡਰਾਈਵਰ ਸਮੇਤ ਐੱਨਆਰਆਈ ਦੀ ਮੌਤ, ਮਾਂ ਜ਼ਖ਼ਮੀ
Punjab News: ਏਅਰਪੋਰਟ ਤੋਂ ਲੁਧਿਆਣਾ ਜਾਂਦੇ ਸਮੇਂ ਵਾਪਰਿਆ ਹਾਦਸਾ
Jalandhar MC elections: ਜਲੰਧਰ ਨਗਰ ਨਿਗਮ ਚੋਣਾਂ ਲਈ ਭਲਕੇ ਹੋਵੇਗੀ ਵੋਟਿੰਗ, ਸੰਵੇਦਨਸ਼ੀਲ ਬੂਥਾਂ 'ਤੇ ਵਧਾਈ ਸੁਰੱਖਿਆ
2 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ
Punjab Weather Update: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਤੋਂ ਨਹੀਂ ਮਿਲੇਗੀ ਰਾਹਤ, 10 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ ਜਾਰੀ
ਮੀਂਹ ਨੂੰ ਲੈ ਕੇ ਅਜੇ ਤਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ
ਸੌਦਾ ਸਾਧ ਵਿਰੁਧ ਗਵਾਹੀ ਦੇਣ ਨੂੰ ਤਿਆਰ ਹੋਇਆ ਪ੍ਰਦੀਪ ਕਲੇਰ
ਸਿੱਟ ਨੇ ਸਰਕਾਰੀ ਗਵਾਹ ਬਨਾਉਣ ਲਈ ਕੋਰਟ ’ਚ ਦਿਤੀ ਅਰਜ਼ੀ