ਪੰਜਾਬ
ਜਲੰਧਰ- ਜੰਮੂ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 15 ਲੋਕ ਜ਼ਖ਼ਮੀ
ਜ਼ਖ਼ਮੀਆਂ 'ਚ 4 ਦੀ ਹਾਲਤ ਗੰਭੀਰ
Shambhu Border News : ਸ਼ੰਭੂ ਬਾਰਡਰ ’ਤੇ ਕਿਸਾਨਾਂ ਵਲੋਂ ਸ਼ਹੀਦ ਸ਼ੁਭਕਰਨ ਸਿੰਘ ਦੀ ਬਰਸੀ ’ਤੇ ਕੈਂਡਲ ਮਾਰਚ ਕੱਢਿਆ
Shambhu Border News : ਵੱਡੀ ਗਿਣਤੀ ਕਿਸਾਨਾਂ ਨੇ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਕੀਤੀ ਭੇਟ
Khanna News : ਖੰਨਾ 'ਚ ਵਿਦਿਆਰਥੀ ਨੇ ਫ਼ਾਹਾ ਲਾ ਜੀਵਨ ਲੀਲਾ ਕੀਤੀ ਸਮਾਪਤ
Khanna News : ਮ੍ਰਿਤਕ ਦਾ ਇਕ ਸੁਸਾਈਡ ਨੋਟ ਵੀ ਹੋਇਆ ਬਰਾਮਦ, ਜਿਸ ’ਚ ਆਪਣੇ ਇਸ ਕਦਮ ਲਈ ਮਾਤਾ ਅਤੇ ਪਿਤਾ ਤੋਂ ਮੁਆਫ਼ੀ ਮੰਗੀ ਹੈ
ਪੰਜਾਬ ਸਰਕਾਰ ਵੱਲੋਂ ਸਾਰੇ ਡੌਗ ਬਰੀਡਰਾਂ ਅਤੇ ਪੈੱਟ ਸ਼ਾਪਸ ਦੀ ਕੀਤੀ ਜਾਵੇਗੀ ਰਜਿਸਟਰੇਸ਼ਨ
ਕੁੱਤਿਆਂ ਦੇ ਪਾਲਕਾਂ ਤੇ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਦੀ ਰਜਿਸਟ੍ਰੇਸ਼ਨ ਹੋਵੇਗੀ ਲਾਜ਼ਮੀ
3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ
ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ
ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ
ਮੁੱਖ ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ, ਚਿੱਤਰਕਾਰੀ ਬਰੋਸ਼ਰ ਕੀਤਾ ਜਾਰੀ
Patiala News : ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Patiala News : ਇਸ ਸਬੰਧੀ ਹੁਕਮ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਕੀਤੇ ਗਏ ਹਨ
5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
5,000 ਰੁਪਏ ਦੀ ਪੇਸ਼ਗੀ ਲੈਣ ਅਤੇ ਬਾਕੀ ਰਕਮ ਦੀ ਅਦਾਇਗੀ ਮੀਟਰ ਲਗਾਉਣ ਤੋਂ ਬਾਅਦ ਕਰਨ ਲਈ ਸਹਿਮਤ
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਲਿਆ ਵਾਪਸ
NRI Affairs ਹਾਲੇ ਵੀ ਕੁਲਦੀਪ ਧਾਲੀਵਾਲ ਕੋਲ
Jalandhar News : ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ ਕੱਢਿਆ ਪੰਜਾਬੀ ਜਾਗ੍ਰਿਤੀ ਮਾਰਚ
Jalandhar News : ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕਰ ਰਹੀ ਉਪਰਾਲੇ : ਅਮਨ ਅਰੋੜਾ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ