ਪੰਜਾਬ
Punjab News : 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ
Punjab News : ਭਵਿੱਖੀ ਯੋਜਨਾਵਾਂ ਅਤੇ ਟੀਚਿਆਂ ਬਾਰੇ ਜਾਣਨ ਲਈ ਵਿਦਿਆਰਥੀਆਂ ਨੂੰ ਆਨਲਾਈਨ ਫ਼ਾਰਮ ਭੇਜਿਆ: ਹਰਜੋਤ ਬੈਂਸ
ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ
ਸਬ-ਕਮੇਟੀ ਵੱਲੋਂ ਸਰਵ ਸਿੱਖਿਆ ਅਭਿਆਨ (ਸਮਗਰਾ) ਅਤੇ ਵਣ ਵਿਭਾਗ ਵਰਕਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ
ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
'ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਲੋੜ'
ਅਬੋਹਰ 'ਚ ਮਹਿਲਾ ਸਰਪੰਚ ਦੇ ਪਤੀ ਦਾ ਕਤਲ, ਨਾਲੇ ਦੇ ਵਿਵਾਦ ਨੂੰ ਲੈ ਕੇ ਬੁਲਾਈ ਗਈ ਸੀ ਪੰਚਾਇਤ
ਪੰਚਾਇਤ ਦੌਰਾਨ ਗੋਲੀ ਮਾਰ ਕੇ ਕੀਤਾ ਗਿਆ ਕਤਲ
Ahmedabad News : ਮੰਤਰੀ ਰਵਨੀਤ ਬਿੱਟੂ ਨੇ ਅਹਿਮਦਾਬਾਦ ਤੋਂ ਦਾਹੋਦ ’ਚ ਇਲੈਕਟ੍ਰਿਕ ਲੋਕੋਮੋਟਿਵ ਪ੍ਰਾਜੈਕਟ ਦਾ ਕੀਤਾ ਦੌਰਾ
Ahmedabad News : ਦੌਰੇ ਦੌਰਾਨ ਰਸਤੇ ’ਚ ਡੀਆਰਐਮ ਸੁਧੀਰ ਸ਼ਰਮਾ ਨਾਲ ਮਹੱਤਵਪੂਰਨ ਜਾਣਕਾਰੀ ਕੀਤੀ ਸਾਂਝੀ
ਪੰਥਕ ਕਨਵੈਨਸ਼ਨ ’ਚ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ
'ਸ਼੍ਰੋਮਣੀ ਅਕਾਲੀ ਦਲ ਖੇਰੂ-ਖੇਰੂ ਹੋ ਚੁੱਕਿਆ'
Amritsar News : ਬਾਲੀਵੁੱਡ ਐਕਟਰ ਰਜਾ ਮੁਰਾਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
Amritsar News : ਗੁਰਬਾਣੀ ਕੀਰਤਨ ਸਰਵਣ ਕਰਨ ਮਗਰੋਂ ਕੜਾਹ ਪ੍ਰਸ਼ਾਦ ਛਕਿਆ
Amritsar News : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਮੁਲਜ਼ਮ ਲਵਪ੍ਰੀਤ ਸਿੰਘ ਕੋਲੋਂ 3 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
Amritsar News : ਇਸ ਮਾਮਲੇ ਦੇ ਸਬੰਧ ’ਚ ਜ਼ਬਤ ਕੀਤੀ ਗਈ ਹੈਰੋਇਨ ਦੀ ਕੁੱਲ ਮਾਤਰਾ ਹੁਣ 13 ਕਿਲੋਗ੍ਰਾਮ ਤੱਕ ਪਹੁੰਚ ਗਈ ਹੈ।
Fatehgarh Sahib News : ਫਤਹਿਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, 27 ਕੇਸ ਹੱਲ ਕਰ ਕੇ 50 ਲੱਖ ਰੁਪਏ ਕਰਵਾਏ ਵਾਪਸ
Fatehgarh Sahib News : ਪੀੜਤਾਂ ਦੀ 100 ਫੀਸਦੀ ਰਕਮ ਹੋਵੇਗੀ ਵਾਪਸ
''ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਲੜਾਈ ਨਹੀਂ ਜਿੱਤਦੇ'': ਜਗਜੀਤ ਸਿੰਘ ਡੱਲੇਵਾਲ
''ਮਰਨ ਵਰਤ ਕਾਰਨ ਹੀ ਸਰਕਾਰ ਦੇ ਕੰਨਾਂ ਤੱਕ ਗੱਲ ਪਹੁੰਚੀ''