ਪੰਜਾਬ
ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ 'ਤੇ ਬੀਬੀ ਕਿਰਨਜੋਤ ਕੌਰ ਦਾ ਵੱਡਾ ਬਿਆਨ
ਕਿਹਾ-'ਨਿੱਜੀ ਕੁਰਹਿਤਾਂ ਲਈ ਸਿੱਖ ਆਪਣੇ ਗੁਰੂ ਨੂੰ ਜੁਆਬਦੇਹ, ਕਿਸੇ ਵਿਅਕਤੀ ਨੂੰ ਨਹੀਂ'
ਭਾਜਪਾ ਆਗੂ ਪ੍ਰਨੀਤ ਕੌਰ ਅਤੇ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਹਟਾਉਣ ਲਈ ਪੰਜਾਬ ਸਰਕਾਰ ਦੀ ਕੀਤੀ ਨਿੰਦਾ
"ਪੰਜਾਬ ਦੇ ਕਾਲਜਾਂ ਵਿੱਚ ਲਗਪਗ 850 ਗੈਸਟ ਫੈਕਲਟੀ 'ਤੇ ਰੱਖੇ ਪ੍ਰੋਫੈਸਰ ਕੰਮ ਕਰ ਰਹੇ ਹਨ
Punjab News : ਹਸਪਤਾਲ 'ਚੋਂ ਛੁੱਟੀ ਮਿਲਦੇ ਹੀ ਐਕਸ਼ਨ ਮੋਡ 'ਚ ਨਜ਼ਰ ਆਏ CM ਭਗਵੰਤ ਮਾਨ, ਅੱਜ ਮੁੱਖ ਮੰਤਰੀ ਨਿਵਾਸ 'ਤੇ ਬੁਲਾਈ ਮੀਟਿੰਗ
ਮੰਡੀਆਂ 'ਚ ਫ਼ਸਲਾਂ ਦੀ ਖਰੀਦ ਅਤੇ ਉਸ ਦੇ ਪੁਖ਼ਤਾ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ
Punjab News : CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ ,ਪਿਛਲੇ 4 ਦਿਨਾਂ ਤੋਂ ਫੋਰਟਿਸ ਹਸਪਤਾਲ 'ਚ ਦਾਖਲ ਸਨ CM
ਹਸਪਤਾਲ ਵੱਲੋਂ ਬੁਲੇਟਿਨ ਜਾਰੀ, 'ਸਾਰੇ ਟੈਸਟ ਨਾਰਮਲ'
Punjab News : CM ਭਗਵੰਤ ਮਾਨ ਨੂੰ ਮਿਲਣ ਲਈ ਫੋਰਟਿਸ ਹਸਪਤਾਲ 'ਚ ਪਹੁੰਚੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹਰਪਾਲ ਚੀਮਾ
ਸਪੀਕਰ ਸੰਧਵਾਂ ਅਤੇ ਹਰਪਾਲ ਚੀਮਾ ਨੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਮਾਨ ਦਾ ਹਾਲ-ਚਾਲ ਜਾਣਿਆ
MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਆਪਣੀ ਪਾਰਟੀ ਬਣਾਉਣ ਦਾ ਕੀਤਾ ਐਲਾਨ , ਕਿਹਾ- ਬੁਰੇ ਹਾਲਾਤਾਂ 'ਚੋਂ ਗੁਜ਼ਰ ਰਹੇ ਹਨ ਪੰਜਾਬ ਦੇ ਲੋਕ
ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ
Hoshiarpur News : ਸ਼ਹੀਦ ਸੁਰਜੀਵਨ ਸਿੰਘ ਦਾ ਅੰਤਿਮ ਸਸਕਾਰ, ਅਰੁਣਚਲ ਪ੍ਰਦੇਸ਼ 'ਚ ਡਿਊਟੀ ਦੌਰਾਨ ਹੋਈ ਸੀ ਮੌਤ
ਸੁਰਜੀਵਨ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ
ਪੰਜਾਬ ਦੇ ਸਕੂਲਾਂ ਨੂੰ ਲੈ ਕੇ ਇਕ ਵੱਡੀ ਖ਼ਬਰ, 1 ਅਕਤੂਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ
ਸੈਕੰਡਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ 2.50 'ਤੇ ਛੁੱਟੀ
Sangrur News: ਸੰਗਰੂਰ ਵਿਚ ਹੈਵਾਨ ਬਣਿਆ ਮਤਰੇਆ ਪਿਓ, 9 ਸਾਲ ਦੀ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ
Sangrur News: ਭੁੱਬਾਂ ਮਾਰ-ਮਾਰ ਰੋ ਰਹੀ ਮਾਂ
ਕਿਊਬਿਕ 'ਚ ਦਸਤਾਰ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਦੀ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ ਨਿਖੇਧੀ
ਦਸਤਾਰ ਉੱਤੇ ਪਾਬੰਧੀ ਲਾਗਉਣੀ ਮੰਦਭਾਗਾ