ਪੰਜਾਬ
Punjab Weather Update: ਪੰਜਾਬ ਵਿਚ ਲੋਕਾਂ ਨੂੰ ਠਾਰੇਗੀ ਠੰਢ, ਸ਼ੀਤ ਲਹਿਰ ਚੱਲਣ ਦੀ ਚੇਤਾਵਨੀ ਜਾਰੀ
Punjab Weather Update: 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ
Sukhbir Singh Badal: ਸੁਖਬੀਰ ਬਾਦਲ 10ਵੇਂ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸ੍ਰੀ ਮੁਕਤਸਰ ਸਾਹਿਬ
Sukhbir Singh Badal: ਅੱਜ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ਼ੋਂ ਲਗਾਈ ਗਈ ਧਾਰਮਿਕ ਸਜ਼ਾ ਦਾ 10ਵਾਂ ਤੇ ਆਖ਼ਰੀ ਦਿਨ ਹੈ।
NIA ਨੇ ਅਰਸ਼ ਡੱਲਾ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
ਸ਼ੱਕੀ ਵਿਅਕਤੀਆਂ ਦੇ ਬਠਿੰਡਾ, ਮੁਕਤਸਰ ਸਾਹਿਬ, ਮੋਗਾ, ਫਿਰੋਜ਼ਪੁਰ, ਸੰਗਰੂਰ ਅਤੇ ਮਾਨਸਾ ਅਤੇ ਹਰਿਆਣਾ ਦੇ ਸਿਰਸਾ ਵਿਖੇ ਛਾਪੇਮਾਰੀ ਕੀਤੀ ਗਈ
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਚਿੰਤਾਜਨਕ, ਕਿਸਾਨ ਆਗੂਆਂ ਨੇ ਵੀਰਵਾਰ ਨੂੰ ਚੁਲ੍ਹੇ ਨਾ ਬਾਲ ਕੇ ਇਕਜੁਟਤਾ ਪ੍ਰਗਟਾਉਣ ਦਾ ਸੱਦਾ ਦਿਤਾ
ਡੱਲੇਵਾਲ ਨੂੰ ਕੁੱਝ ਹੋਇਆ ਤਾਂ ਪੈਦਾ ਹੋਣ ਵਾਲੀ ਸਥਿਤੀ ਲਈ ਸਰਕਾਰ ਹੋਵੇਗੀ ਜ਼ਿੰਮੇਵਾਰੀ: ਪੰਧੇਰ
ਜੇ ਕਾਨੂੰਨ ਸਹੀ ਢੰਗ ਨਾਲ ਬਣਾਏ ਗਏ ਹੁੰਦੇ ਤਾਂ ਪੀੜਤ ਖੁਦਕੁਸ਼ੀ ਕਰਨ ਲਈ ਮਜਬੂਰ ਨਾ ਹੁੰਦੇ : ਹਾਈ ਕੋਰਟ
ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ’ਚ ਦੋਸ਼ੀ ਨੂੰ ਅਦਾਲਤ ਨੇ ਦਿਤੀ ਜ਼ਮਾਨਤ
ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਪ੍ਰਗਟਾਈ ਡੂੰਘੀ ਚਿੰਤਾ
ਕਿਹਾ, ਪੈਦਾ ਹੋਏ ਹਾਲਾਤ ਲਈ ਕੇਂਦਰ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ
ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ: ਰਵਨੀਤ ਸਿੰਘ ਬਿੱਟੂ
'ਆਪ' ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਪੁਲਿਸ ਵੱਲੋਂ ਭਾਜਪਾ ਦੇ ਐਮਸੀ ਉਮੀਦਵਾਰਾਂ ਨੂੰ ਧਮਕਾਇਆ ਜਾ ਰਿਹਾ ਹੈ: ਪ੍ਰਨੀਤ ਕੌਰ
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਸੁਰਜੀਤ ਸਿੰਘ ਵਜੋਂ ਹੋਈ ਮੁਲਜ਼ਮ ਦੀ ਪਹਿਚਾਣ
ਨਰਾਇਣ ਸਿੰਘ ਚੌੜਾ ਦਾ ਮੁੜ ਮਿਲਿਆ 3 ਦਿਨ ਦਾ ਰਿਮਾਂਡ
ਪਹਿਲਾਂ ਵੀ 2 ਵਾਰ ਪੁਲਿਸ ਨੂੰ ਮਿਲ ਚੁੱਕਿਆ 3 ਦਿਨ ਦਾ ਰਿਮਾਂਡ
ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਟੇਕਿਆ ਮੱਥਾ, ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਪੰਜਾਬ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਮੰਗਿਆ ਆਸ਼ੀਰਵਾਦ