ਪੰਜਾਬ
ਕੱਲ੍ਹ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦਾ ਜਥਾ ਮੁੜ ਕਰੇਗਾ ਦਿੱਲੀ ਕੂਚ- ਸਰਵਣ ਸਿੰਘ ਪੰਧੇਰ
ਕੱਲ੍ਹ ਸਾਡੇ ਕੋਲ ਕੋਈ ਮਾਰੂ ਹਥਿਆਰ ਨਹੀਂ ਸਨ: ਪੰਧੇਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ: 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ: ਡਾ. ਬਲਜੀਤ ਕੌਰ
ਕਿਹਾ, ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ
ਪਿੰਡ ਧੂੜਕੋਟ ਰਣਸੀਂਹ ਦੀ ਪੰਚਾਇਤ ਦਾ ਸ਼ਲਾਘਾਯੋਗ ਫ਼ੈਸਲਾ, ਨਸ਼ਾ ਤਸਕਰਾਂ ਦਾ ਸਹਿਯੋਗ ਦੇਣ ਵਾਲੇ ਵਿਅਕਤੀ ਵਿਰੁੱਧ ਹੋਵੇਗੀ ਕਾਰਵਾਈ
ਕੋਈ ਵੀ ਨਸ਼ਾ ਤਸਕਰ ਅਤੇ ਕੋਈ ਮੈਡੀਕਲ ਸਟੋਰ ਵਾਲਾ ਨਹੀਂ ਵੇਚੇਗਾ ਪਿੰਡ 'ਚ ਨਸ਼ਾ
Mansa News: ਸਨਕੀ ਆਸ਼ਕ ਨੇ ਵਿਆਹੀ ਔਰਤ ਦਾ ਬੇਰਹਿਮੀ ਨਾਲ ਕੀਤਾ ਕਤਲ, ਕਤਲ ਕਰਨ ਤੋਂ ਬਾਅਦ ਆਪ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
Mansa News: ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
"ਯੂਅਰ ਯਰਨੀ, ਯੂਅਰ ਲਾਈਫ, ਯੂਅਰ ਰਿਸਪੋਂਸੀਬਿਲਟੀ ਡਰਾਈਵ ਸੇਫ ਐਂਡ ਸਟੇਅ ਸੇਫ" ਮੁਹਿੰਮ ਤਹਿਤ ਸਕੱਤਰ DLSA ਮੋਗਾ ਵੱਲੋਂ ਲਗਾਇਆ ਸੈਮੀਨਾਰ
ਇਸ ਮੌਕੇ ਤੇ ਉਨ੍ਹਾਂ ਦੇ ਨਾਲ ਪੁਲਿਸ ਵਿਭਾਗ ਤੋਂ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਤੇ ਸਤਨਾਮ ਸਿੰਘ ਪੈਰਾ ਲੀਗਲ ਵਲੰਟੀਅਰ ਵੀ ਮੌਜੂਦ ਸਨ।
Punjab News: ਸਿਹਤ ਸਕੀਮਾਂ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ - ਡਿਪਟੀ ਕਮਿਸ਼ਨਰ
Punjab News: ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵਿੱਚ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਰਨ ਦਾ ਮਾਮਲਾ, ਦਲ ਖਾਲਸਾ ਦੇ ਵਫ਼ਦ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ
ਸਕੱਤਰੇਤ 'ਤੇ ਕੋਈ ਨਾ ਹੋਣ ਕਰ ਕੇ ਦੀਵਾਰ 'ਤੇ ਚਿਪਕਾਇਆ ਮੰਗ ਪੱਤਰ
Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਗੋਲੀ ਚਲਾਉਣ ਵਾਲੇ ਨੂੰ ਪੰਥ ਵਿੱਚੋਂ ਛੇਕਣ ਦੀ ਕੀਤੀ ਮੰਗ
Amritsar News:ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ
ਐਡਵੋਕੇਟ ਐੱਚ.ਐੱਸ. ਫੂਲਕਾ ਦਾ ਵੱਡਾ ਬਿਆਨ, ਕਿਹਾ-ਸ਼੍ਰੋਮਣੀ ਅਕਾਲੀ ਦਲ ਦਾ ਬਣਾਂਗਾ ਹਿੱਸਾ
'ਕਮੇਟੀ ਦੀ ਮੈਂਬਰਸ਼ਿਪ ਡਰਾਈਵ 'ਚ ਬਣਾਂਗਾ ਮੈਂਬਰ'
Ravneet Singh Bittu: ਨਾਰਾਇਣ ਸਿੰਘ ਚੌੜਾ ਨੂੰ ਸਾਰਾ ਅਕਾਲੀ ਦਲ ਮਿਲ ਕੇ ਸਨਮਾਨਿਤ ਕਰੇ- ਰਵਨੀਤ ਸਿੰਘ ਬਿੱਟੂ
Ravneet Singh Bittu: ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ।