ਪੰਜਾਬ
Patiala News : ਕਿਸਾਨ ਮੋਰਚੇ ’ਤੇ ਜਾ ਰਹੇ ਸਾਊਥ ਇੰਡੀਅਨ ਕਿਸਾਨਾਂ ਦੀ ਗੱਡੀ ਹੋਈ ਹਾਦਸਾਗ੍ਰਸਤ
Patiala News :ਜ਼ਖ਼ਮੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਕਰਵਾਇਆ ਗਿਆ ਭਰਤੀ
Punjab News : ਜਗਜੀਤ ਸਿੰਘ ਡੱਲੇਵਾਲ ਨੂੰ ਲੱਗਿਆ ਗਹਿਰਾ ਸਦਮਾ, ਪੋਤਰੀ ਰਾਜਨਦੀਪ ਕੌਰ ਦਾ ਹੋਇਆ ਦਿਹਾਂਤ
Punjab News : ਗੁੜਗਾਓਂ ਵਿਖੇ ਮੈਡੀਕਲ ਦੀ ਕਰ ਰਹੀ ਸੀ ਪੜ੍ਹਾਈ
Punjab News: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ DC, SSPs ਅਤੇ SHOs ਤੇ ਹੋਰ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਵਿਧਾਇਕਾਂ ਅਤੇ ਆਮ ਲੋਕਾਂ ਪਾਸੋਂ ਨਿਰੰਤਰ ਫੀਡਬੈਕ ਲਈ ਜਾਵੇਗੀ
ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਫ਼ਾਰਗ ਕਰਨ ’ਤੇ ਬੋਲੇ ਸਿੱਖ ਬੁਧੀਜੀਵੀ ਖ਼ੁਸ਼ਹਾਲ ਸਿੰਘ
ਕਿਹਾ, ਜੱਥੇਦਾਰਾਂ ਦੀ ਨਿਯੁਕਤੀ ਤੇ ਉਨ੍ਹਾਂ ਨੂੰ ਹਟਾਉਣ ਦਾ ਵਿਧੀ ਵਿਧਾਨ ਹੋਣਾ ਚਾਹੀਦਾ ਹੈ
Hoshiarpur News : ਹੁਸ਼ਿਆਰਪੁਰ ’ਚ ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਦੁਕਾਨ ਦੇ ਤਾਲੇ ਤੋੜ ਕੇ ਕੀਤੀ ਚੋਰੀ
Hoshiarpur News : ਚੋਰੀ ਦੀ ਘਟਨਾ ਸੀਸੀਟੀਵੀ ’ਚ ਹੋਈ ਕੈਦ
Ludhiana News: ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ
ਮੁਲਜ਼ਮ ਨੇ ਮੈਡੀਕਲ-ਲੀਗਲ ਰਿਪੋਰਟ ਦੀ ਰਸੀਦ ਜਾਰੀ ਕਰਨ ਬਦਲੇ ਮੰਗੀ ਰਿਸ਼ਵਤ
ASI ਅਤੇ ਵਿਚੋਲਾ 40 ਹਜ਼ਾਰ ਲੈਂਦੇ ਵਿਜੀਲੈਂਸ ਵਿਭਾਗ ਨੇ ਕੀਤਾ ਕਾਬੂ
ਏਐਸਆਈ ਗੁਰਮੀਤ ਕੌਰ ਅਤੇ ਉਸ ਦਾ ਸਾਥੀ ਹਰਪ੍ਰੀਤ ਸਿੰਘ ਇੱਕ ਪੁਲਿਸ ਕੇਸ ਵਿੱਚ ਪੱਖਪਾਤੀ ਕਾਰਵਾਈ ਕਰਨ ਲਈ 1.5 ਲੱਖ ਰੁਪਏ ਦੀ ਰਿਸ਼ਵਤ ਮੰਗ ਰਹੇ ਸਨ।
CM ਮਾਨ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਲਿਖਿਆ- 'ਦੇਸ਼ ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ'
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਵਾਮਾ ਹਮਲੇ ਦੇ 6 ਸਾਲ ਪੂਰੇ ਹੋਣ 'ਤੇ ਇਸ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਸੁਣੋ 40 ਸਾਲ ਮਗਰੋਂ ਸੱਜਣ ਕੁਮਾਰ ਦੇ ਦੋਸ਼ੀ ਕਰਾਰ ਦੇਣ ’ਤੇ ਪੀੜਤ ਲੋਕ ਕੀ ਬੋਲੇ
ਕਿਹਾ, ਸਿੱਖਾਂ ਨੂੰ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਦਰਿੰਦਿਆਂ ਨੇ ਗਲਾਂ ਵਿਚ ਟਾਇਰ ਪਾ ਕੇ ਸਾੜਿਆ ਸੀ
Kapurthala News : ਕਪੂਰਥਲਾ ’ਚ ਐਨਆਰਆਈ ਦੀ ਕੋਠੀ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
Kapurthala News : ਦਿਨ ਦਿਹਾੜੇ ਘਰ ’ਚ ਵੜ ਕੇ ਕੀਤੀ ਚੋਰੀ, ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਕੀਮਤੀ ਸਮਾਨ ਲੈ ਕੇ ਹੋਏ ਫ਼ਰਾਰ