ਪੰਜਾਬ
ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ
ਗਵਰਨਰ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
ਪੁੱਤਰ ਨੇ ਸ਼ਰਾਬ ਦੇ ਨਸ਼ੇ 'ਚ ਇੱਟ ਮਾਰ ਕੇ ਬਜ਼ੁਰਗ ਪਿਤਾ ਦਾ ਕੀਤਾ ਕਤਲ
ਪੁਲਿਸ ਨੇ ਮਾਮਲਾ ਕੀਤਾ ਦਰਜ
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਅਕਾਲ ਚਲਾਣਾ
ਮੋਗਾ ਜ਼ਿਲ੍ਹੇ ਪਿੰਡ ਰੋਡੇ 'ਚ ਭਲਕੇ ਐਤਵਾਰ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰ
Jagraon ਵਿਚ Raja Warring ਨੇ ਕਬੱਡੀ ਖਿਡਾਰੀ ਤੇਜਪਾਲ ਦੇ ਪਰਵਾਰ ਨਾਲ ਕੀਤਾ ਦੁੱਖ ਸਾਂਝਾ
ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕੀਤਾ ਗਿਆ ਸੀ ਕਤਲ
Jalandhar ਵਿਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ
2 ਮੋਟਰਸਾਈਕਲਾਂ ਦੀ ਆਪਸ ਵਿਚ ਹੋਈ ਜ਼ਬਰਦਸਤ ਟੱਕਰ
Bathinda ਦੇ ਡੀਲਰ ਦੀ ਨਿਕਲੀ 11 ਕਰੋੜ ਰੁਪਏ ਦੀ Lottery
ਹੁਸ਼ਿਆਰਪੁਰ ਦਾ ਨੌਜਵਾਨ 1 ਕਰੋੜ ਦੇ ਇਨਾਮ ਨਾਲ ਮਾਲਾਮਾਲ
Punjab School Timing Change: ਪੰਜਾਬ ਸਰਕਾਰ ਨੇ ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇੰਨੇ ਵਜੇ ਲੱਗਣਗੇ ਸਕੂਲ
Punjab School Timing Change : ਪ੍ਰਾਇਮਰੀ ਸਕੂਲਾਂ ਦਾਂ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ
Punjab Weather Update: ਪੰਜਾਬ ਵਿੱਚ 5-6 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ, ਘਟੇਗਾ ਪ੍ਰਦੂਸ਼ਣ
Punjab Weather Update: ਵੱਧ ਤੋਂ ਵੱਧ ਤਾਪਮਾਨ ਘਟੇਗਾ, ਰਾਤਾਂ ਅਜੇ ਵੀ ਆਮ ਨਾਲੋਂ ਗਰਮ
ਰਾਜਾਸਾਂਸੀ ਵਿਚ ਵੱਡੀ ਵਾਰਦਾਤ, ਸ਼ਰਾਬੀ ਨੇ ਕੀਤਾ ਪਤਨੀ ਦਾ ਕਤਲ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਹੋਇਆ ਫ਼ਰਾਰ
ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ
43 ਹਜ਼ਾਰ ਏਕੜ ਤੋਂ ਵੱਧ ਰਕਬੇ ‘ਤੇ ਸਾਲਾਨਾ 2 ਲੱਖ ਮੀਟਰਕ ਟਨ ਉਤਪਾਦਨ ਨਾਲ ਲਗਾਤਾਰ ਪ੍ਰਫੁੱਲਤ ਹੋ ਰਿਹੈ ਪੰਜਾਬ ਦਾ ਮੱਛੀ ਪਾਲਣ ਖੇਤਰ: ਗੁਰਮੀਤ ਸਿੰਘ ਖੁੱਡੀਆਂ