ਪੰਜਾਬ
Punjab News: 'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੇ ਜੇਪੀ ਨੱਡਾ ਦੇ ਬਿਆਨ 'ਤੇ ਦਿੱਤਾ ਜਵਾਬ
Punjab News:ਜੇਕਰ ਪੰਜਾਬ ਦੇ ਲੋਕ ਇੰਨੇ ਹੀ ਫਿਕਰਮੰਦ ਹਨ ਤਾਂ ਉਹ ਪੰਜਾਬ ਦਾ ਪੈਸਾ ਕਿਉਂ ਰੋਕ ਰਹੇ ਹਨ?-ਨੀਲ ਗਰਗ
Punjab News: ਐਮਰਜੈਂਸੀ ਸਮੇਂ ਨਹੀਂ ਹੋਈ ਸੀ ਕੋਈ ਹਿੰਸਾ, ਸਿੱਖਾਂ ਦਾ ਅਕਸ ਵਿਗਾੜਨ ਲਈ ਬਣਾਈ ਫ਼ਿਲਮ : ਗਰੇਵਾਲ
Punjab News: ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਤੇ ਕੇਂਦਰ ਸਰਕਾਰ ਨੂੰ ਦਿਤੀ ਫ਼ਿਲਮ ਨਾ ਚੱਲਣ ਦੇਣ ਦੀ ਚੇਤਾਵਨੀ
Supreme Court: ਪੰਜਾਬ ਸਰਕਾਰ ਨੂੰ ਦਿਤੇ ਐਨ.ਜੀ.ਟੀ. ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ
Supreme Court: ਜਿਸ ’ਚ ਪੰਜਾਬ ਨੂੰ ਸਾਲਾਂ ਤੋਂ ਪਏ ਕੂੜੇ ਅਤੇ ਅਣਸੋਧਿਆ ਸੀਵਰੇਜ ਦਾ ਪ੍ਰਬੰਧਨ ਕਰਨ ’ਚ ਅਸਫ਼ਲ ਰਹਿਣ ਲਈ ਜੁਰਮਾਨਾ ਲਗਾਇਆ ਗਿਆ ਸੀ
Punjab News : ਐਡਵੋਕੇਟ ਧਾਮੀ ਨੇ ਰਾਜਸਥਾਨ ਦੇ ਸਿੱਖ ਆਗੂ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਕੀਤੀ ਨਿੰਦਾ
ਕਿਹਾ- ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖਿਲਾਫ਼ ਦੋਸ਼ ਬਿਲਕੁਲ ਬੇਬੁਨਿਆਦ ਹਨ ਅਤੇ ਪੁਲਿਸ ਦੀ ਇਹ ਕਾਰਵਾਈ ਸਿੱਖ ਨਾਲ ਅਨਿਆਂ ਹੈ
Punab News : ਬਾਜਵਾ ਨੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਨਿੱਜੀ ਹਸਪਤਾਲਾਂ ਦੇ ਬਕਾਏ ਦਾ ਭੁਗਤਾਨ ਨਾ ਕਰਨ ਲਈ 'ਆਪ' ਸਰਕਾਰ ਦੀ ਕੀਤੀ ਨਿਖੇਧੀ
ਕਿਹਾ -ਪੰਜਾਬ ਸਰਕਾਰ 'ਤੇ ਇਸ ਸਕੀਮ ਤਹਿਤ ਲਏ ਗਏ ਵੱਖ-ਵੱਖ ਇਲਾਜਾਂ ਲਈ 600 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ
ਖਾਲੜਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਮੋਟਰਸਾਈਕਲ ਬਰਾਮਦ
ਪੁਲਿਸ ਪਾਰਟੀ ਨੂੰ ਦੇਖ ਕੇ ਨਸ਼ਾ ਤਸਕਰ ਹੋਏ ਫਰਾਰ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ 'ਚ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਕੈਬਨਿਟ ਮੰਤਰੀ ਨੇ ਕੀਤੇ ਵੱਡੇ ਐਲਾਨ
ਨਸ਼ੇੜੀ ਭਰਾ ਨੂੰ ਸੁਧਾਰਨ ਲਈ ਫਰਿਆਦ ਲੈ ਕੇ ਗਈ ਡੇਰੇ, ਮੁੱਖ ਸੇਵਾਦਾਰ ਨੇ ਲੜਕੀ ਨਾਲ ਕੀਤਾ ਜਬਰ-ਜਨਾਹ
ਨਿੱਜੀ ਹੋਟਲ ਵਿੱਚ 25 ਸਾਲਾ ਲੜਕੀ ਨੂੰ ਲਿਆ ਕੇ ਬਲਾਤਕਾਰ ਕੀਤਾ।
Patiala News : ਵਿਜੀਲੈਂਸ ਵੱਲੋਂ 20 ਹਜ਼ਾਰ ਨਕਦ ਅਤੇ 30 ਹਜ਼ਾਰ ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਕਾਬੂ ,ਸਹਿ-ਮੁਲਜ਼ਮ ਫਰਾਰ
ਦੋਵਾਂ ਨੇ ਸ਼ਿਕਾਇਤਕਰਤਾ ਤੋਂ ਤਬਾਦਲਾ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
Holiday News : ਪੰਜਾਬ ਦੇ ਇਸ ਜ਼ਿਲ੍ਹੇ ’ਚ 23 ਸਤੰਬਰ ਨੂੰ ਛੁੱਟੀ ਦਾ ਐਲਾਨ ,ਪੜ੍ਹੋ ਪੂਰੀ ਖ਼ਬਰ
ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ 23 ਸਤੰਬਰ ਨੂੰ ਬੰਦ ਰਹਿਣਗੇ