ਪੰਜਾਬ
Ludhiana News : ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ ਮੰਗੀ ਸੀ ਰਿਸ਼ਵਤ
Punjab News : CM ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ
ਨਾਲੇ ਦੇ ਪਾਣੀ ਦੀ ਸਫ਼ਾਈ ਤਿੰਨ ਪੜਾਵਾਂ ਵਿੱਚ ਕਰਵਾਉਣ ਦੀ ਹੋਵੇਗੀ ਸ਼ੁਰੂਆਤ
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡਾ ਝਟਕਾ,ਹਾਈਕੋਰਟ ਨੇ ਜੰਗਲਾਤ ਘੁਟਾਲੇ ਮਾਮਲੇ 'ਚ ED ਵੱਲੋਂ ਕੀਤੀ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼
ਹਾਲਾਂਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਤਕਨੀਕੀ ਆਧਾਰ ’ਤੇ ਸਾਧੂ ਸਿੰਘ ਧਰਮਸੋਤ ਨੂੰ ਮਿਲੀ ਜ਼ਮਾਨਤ
ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ ਰੱਖਣ ਦੀ ਮੰਗ
CM ਭਗਵੰਤ ਮਾਨ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਲਿਖੀ ਚਿੱਠੀ
Kapurthala News : ਕਪੂਰਥਲਾ ਵਿੱਚ ਦਰਜ ਐਨਡੀਪੀਐਸ ਕੇਸਾਂ ਦੀ ਜਾਂਚ ਲਈ ਬਣਾਈ SIT
Kapurthala News :ਜਾਂਚ ਟੀਮ ਕਪੂਰਥਲਾ ਵਿਚ ਦਰਜ ਐਨਡੀਪੀਐਸ ਕੇਸਾਂ ਦੀ ਜਾਂਚ ਕਰੇਗੀ ਕਿ ਕੀ ਉਹ ਸਹੀ ਦਰਜ ਹਨ ਜਾਂ ਫਰਜ਼ੀ ਹਨ।
ਹਾਈਕੋਰਟ ਨੇ ਜਰਨੈਲ ਬਾਜਵਾ ਦੀ ਜਾਇਦਾਦ ਨੂੰ ਵੇਚਣ 'ਤੇ ਲਗਾਈ ਰੋਕ
ਜਰਨੈਲ ਬਾਜਵਾ ਵੱਲੋਂ ਹਾਈਕੋਰਟ ਤੋਂ ਮੰਗੀ ਮੁਆਫੀ ਸਵੀਕਾਰ ਨਹੀ ਹੋਈ।
Punjab News: ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ
Punjab News: ਬਰਨਾਲਾ 'ਚ ਮਜ਼ਬੂਤ ਹੋਈ ਆਪ, ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਦਾ ਪਾਰਟੀ 'ਚ ਕੀਤਾ ਸਵਾਗਤ
Amritsar Murder News: ਅੰਮ੍ਰਿਤਸਰ 'ਚ ਪੈਸਿਆਂ ਪਿੱਛੇ ਭਰਾ ਨੇ ਕੀਤਾ ਭਰਾ ਦਾ ਕਤਲ
Amritsar Murder News: ਪੈਸਿਆਂ ਪਿੱਛੇ ਦੋਵੇਂ ਅਕਸਰ ਲੜਦੇ ਰਹਿੰਦੇ ਸਨ, ਕਾਤਲ ਗ੍ਰਿਫ਼ਤਾਰ
ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨੂੰ "ਏਸ਼ੀਆਜ਼ ਬੈਸਟ ਐਜੂਕੇਸ਼ਨਲ ਇੰਸਟੀਟਿਊਸ਼ਨ” ਵਕਾਰੀ ਅਵਾਰਡ ਨਾਲ ਕੀਤਾ ਸਨਮਾਨਿਤ
ਸਮਾਰੋਹ ਵਿੱਚ 400 ਤੋਂ ਜ਼ਿਆਦਾ ਉੱਚ ਪਦ ਦੀਆਂ HR ਦੇ ਆਗੂਆਂ ਅਤੇ CXO ਨੇ ਹਿੱਸਾ ਲਿਆ
ਮਾਨਸਿਕ ਤੌਰ ਉਤੇ ਅਸਮਰਥ ਲੜਕੀ ਨਾਲ ਜਬਰ ਜਿਨਾਹ ਦੇ ਮਾਮਲੇ ‘ਚ ਦੋਸ਼ੀ ਨੂੰ 20 ਸਾਲ ਦੀ ਸਜ਼ਾ
90 ਫ਼ੀਸਦ ਜੁਰਮਾਨਾ, ਪੀੜਤ ਨੂੰ ਮੁਆਵਜ਼ਾ