ਪੰਜਾਬ
Hoshiarpur News : ਵਿਜੀਲੈਂਸ ਬਿਊਰੋ ਵੱਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਉਕਤ ਪਟਵਾਰੀ ਨੇ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਲਈ ਸੀ ਰਿਸ਼ਵਤ
Rupnagar News : ਰਾਜੌਰੀ 'ਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ , ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ , 9 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਬੀਤੇ ਦਿਨੀਂ ਰਾਜੌਰੀ 'ਚ ਸੜਕ ਤੋਂ ਫਿਸਲ ਕੇ ਖੱਡ 'ਚ ਡਿੱਗਿਆ ਸੀ ਜਵਾਨਾਂ ਦਾ ਵਾਹਨ
Jalandhar News : ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ
Jalandhar News :16 ਦੇ ਕਰੀਬ ਸਵਾਰੀਆਂ ਹੋਈਆਂ ਜ਼ਖਮੀ
ਸਰਦੂਲਗੜ੍ਹ 'ਚ ਮਤਰੇਏ ਪਿਤਾ ਨੇ ਕੀਤਾ ਪੁੱਤਰ ਦਾ ਕਤਲ
11 ਸਾਲਾ ਪੁੱਤਰ ਦਾ ਗਲਾ ਘੁੱਟ ਕੇ ਕਤਲ
Punjab News: ਡੇਰਾਬੱਸੀ ’ਚ ਦਿਨ ਦਿਹਾੜੇ ਗੋਲੀਬਾਰੀ: ਇਮੀਗ੍ਰੇਸ਼ਨ ਦਫ਼ਤਰ ’ਚ ਵੜ ਕੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ
Punjab News:ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਮਾਨ ਸਰਕਾਰ ਦਾ ‘ਮਿਸ਼ਨ ਇਨਵੈਸਟਮੈਂਟ’ ਨੂੰ ਮਿਲੀ ਵੱਡੀ ਸਫਲਤਾ, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ
ਗੋਬਿੰਦਗੜ੍ਹ ਵਿਖੇ BMW ਦੇ ਪਾਰਟਸ ਬਣਾਉਣ ਦਾ ਇੱਕ ਪਲਾਂਟ ਲਗਾਉਣ ਦਾ ਫੈਸਲਾ ਹੋਇਆ
Chandigarh News : ਪੰਜਾਬ ਸਰਕਾਰ ਵੱਲੋਂ ਖੇਤੀ ਨੀਤੀ ਦਾ ਖਰੜਾ ਜਾਰੀ, ਖਰੜੇ ’ਚ ਕਿਸਾਨ ਜਥੇਬੰਦੀਆਂ ਤੋਂ ਮੰਗੇ ਸੁਝਾਅ
Chandigarh News : ਨੀਤੀ ਵਿੱਚ ਬਦਲਾਅ ਕਰਕੇ ਇਸ ਨੂੰ ਕੀਤਾ ਜਾਵੇਗਾ ਲਾਗੂ
Fazilka News : ਫਾਜ਼ਿਲਕਾ ਦੀ ਲੜਕੀ ਨੇ ਵਿਦੇਸ਼ ਜਾ ਕੇ ਆਪਣੇ ਪਤੀ ਨੂੰ ਕੀਤਾ ਬਲੌਕ ,ਲੱਖਾਂ ਰੁਪਏ ਖਰਚ ਕਰਕੇ ਭੇਜਿਆ ਸੀ ਕੈਨੇਡਾ
10 ਲੱਖ ਰੁਪਏ ਅਤੇ 10 ਤੋਲੇ ਸੋਨੇ ਦੀ ਠੱਗੀ ਦਾ ਆਰੋਪ
ਪੰਜਾਬ 'ਚ ਬਾਗ਼ਾਂ ਹੇਠਲਾ ਰਕਬਾ ਘਟਿਆ, ਹਜ਼ਾਰਾਂ ਦੀ ਗਿਣਤੀ 'ਚ ਉੱਜੜੇ ਬਾਗ਼
ਬਾਗਾਂ ਵਾਲੇ ਖਿੱਤੇ 'ਚ ਲੱਗੇ ਪ੍ਰਾਜੈਕਟ ਵੀ ਰੁੜੇ