ਪੰਜਾਬ
Punjab News: ਪੱਟੀ ਦੇ ਪਿੰਡ ਨੌਸ਼ਹਿਰਾ ਪੰਨੂਆਂ ’ਚ ‘ਆਪ’ ਵਰਕਰ ਬਚਿੱਤਰ ਸਿੰਘ ਦਾ ਕਤਲ
Punjab News: ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
Lawrence Bishnoi : ਲਾਰੈਂਸ ਇੰਟਰਵਿਊ ਮਾਮਲੇ 'ਚ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਹੋਵੇਗੀ ਕਾਰਵਾਈ,ਪੰਜਾਬ ਸਰਕਾਰ ਨੇ ਹਾਈਕੋਰਟ 'ਚ ਦਿੱਤਾ ਜਵਾਬ
ਦੂਜੇ ਇੰਟਰਵਿਊ ਦੀ ਜਾਂਚ ਰਾਜਸਥਾਨ ਖੁਦ ਕਰੇਗਾ
Mohali News : ਮੋਹਾਲੀ ਵਿਖੇ 16 ਤੋਂ 27 ਅਕਤੂਬਰ ਤੱਕ ਲਗਾਇਆ ਜਾਵੇਗਾ ਸਰਸ ਮੇਲਾ : DC ਆਸ਼ਿਕਾ ਜੈਨ
ਮੇਲੇ ਵਿੱਚ ਦਾਖਲਾ ਲੈਣ ਲਈ ਨਾਮਾਤਰ ਫੀਸ ਵਸੂਲੀ ਜਾ ਜਾਵੇਗੀ
Punjab News : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ‘ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ ‘ਤੇ ਲਿਆ ਸਖ਼ਤ ਨੋਟਿਸ
ਦੋਸ਼ੀ ਬਲਵਿੰਦਰ ਸਿੰਘ ਨੂੰ ਗਿਰਫ਼ਤਾਰ ਕਰ ਲਿਆ ਗਿਆ
Bhikhiwind News : ਖਾਲੜਾ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਸਮੇਤ ਪਾਕਿ ਡਰੋਨ ਕੀਤਾ ਬਰਾਮਦ
ਬਰਾਮਦ ਕੀਤੀ ਹੈਰੋਇਨ ਦਾ ਵਜ਼ਨ 5 ਕਿਲੋ ਦੱਸਿਆ ਜਾ ਰਿਹਾ
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 1 PCS ਅਤੇ 38 IAS ਅਧਿਕਾਰੀਆਂ ਦਾ ਤਬਾਦਲਾ
1 PCS ਅਤੇ 38 IAS ਅਧਿਕਾਰੀਆਂ ਦਾ ਤਬਾਦਲਾ
Harjot Singh Bains ਦੀ ਨਵੇਕਲੀ ਪਹਿਲ: ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ
ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ
MP Vikram Sahni : ਸੰਸਦ ਮੈਂਬਰ ਵਿਕਰਮ ਸਾਹਨੀ ਵੱਲੋਂ 50 ਲੱਖ ਦੀ ਗ੍ਰਾਂਟ ਨਾਲ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਉਦਘਾਟਨ
ਡਾ: ਸਾਹਨੀ ਨੇ ਇਸ ਪ੍ਰਾਜੈਕਟ ਲਈ 50 ਲੱਖ ਰੁਪਏ ਦਾਨ ਕੀਤੇ ਸਨ
ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫ਼ੀ
ਸ੍ਰੀ ਗੁਰੂ ਨਾਨਕ ਦੇਵ ਜੀ ਦੱਸਿਆ ਸੀ ਵਿਸ਼ਨੂੰ ਦਾ ਅਵਤਾਰ
Mohali News : ਮੁੱਖ ਮੰਤਰੀ ਭਗੰਵਤ ਮਾਨ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ
Mohali News :ਸ਼ਹੀਦ-ਏ-ਆਜ਼ਮ ਦੇ ਜਨਮ ਦਿਨ 28 ਸਤੰਬਰ ਨੂੰ ਸਮਰਪਿਤ ਹੋਵੇਗਾ ਬੁੱਤ