ਪੰਜਾਬ
Punjab News : ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ
Punjab News : ਕਿਰਤ ਮੰਤਰੀ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਪੈਨਸ਼ਨ ਅਤੇ ਹੋਰ ਲਾਭ ਦੇਣ ਦੀ ਕੀਤੀ ਵਕਾਲਤ
ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਜੇਲ੍ਹ ਤਬਦੀਲ ਕਰਨ ਦੀ ਮੰਗ 'ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ
ਹੇਠਲੀ ਅਦਾਲਤ ਨੇ 18 ਸਾਲ ਪਹਿਲਾਂ ਦਰਜ ਕੀਤੇ ਇੱਕ ਮਾਮਲੇ ਵਿੱਚੋਂ ਕੀਤਾ ਸੀ ਬਰੀ
Punjab News : ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ
Punjab News : ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ
Majitha Fake Encounter News :1992 ’ਚ ਫ਼ਰਜ਼ੀ ਮੁਕਾਬਲੇ ਦੇ ਮਾਮਲੇ ’ਚ 2 ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ
Majitha Fake Encounter News : ਵਿਸ਼ੇਸ਼ CBI ਅਦਾਲਤ ਨੇ ਥਾਣੇਦਾਰ ਗੁਰਭਿੰਦਰ ਸਿੰਘ ਅਤੇ ਥਾਣੇਦਾਰ ਪ੍ਰਸ਼ੋਤਮ ਸਿੰਘ ਨੂੰ ਦੋ-ਦੋ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ
Punjab News : ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ
Punjab News : ਸਕੂਲਾਂ ’ਚ ਲਗਾਏ ਜਾਣਗੇ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਹਦਾਇਤਾਂ ਵਾਲੇ ਡਿਸਪਲੇ ਬੋਰਡ
7 ਮੈਂਬਰੀ ਕਮੇਟੀ ਨੂੰ ਲੈ ਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
11 ਫਰਵਰੀ ਨੂੰ ਬਹਾਦੁਰਗੜ੍ਹ ਵਿਖ਼ੇ ਕਮੇਟੀ ਦੀ ਹੋਵੇਗੀ ਅਗਲੀ ਮੀਟਿੰਗ
2 ਦਸੰਬਰ ਵਾਲੇ ਹੁਕਮਨਾਮੇ ਦੀ ਉਲੰਘਣਾ ਕਰ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ: ਗੁਰਪ੍ਰਤਾਪ ਸਿੰਘ ਵਡਾਲਾ
'ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਹੀ ਅਕਾਲੀ ਦਲ ਦੀ ਹੋਵੇ ਭਰਤੀ'
Tarn Taran News : ਤਰਨਤਾਰਨ 'ਚ ਨੌਜਵਾਨ ਦਾ ਕਤਲ, ਗੋਲੀਆਂ ਮਾਰ ਕੇ ਨੌਜਵਾਨ ਉਤਰਿਆ ਮੌਤ ਦੇ ਘਾਟ
Tarn Taran News : ਪਰਿਵਾਰ ਨੇ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਲਗਾਈ ਗੁਹਾਰ
ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ
ਐਨ.ਡੀ.ਸੀ. ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਪੁਲਿਸ ਥਾਣਿਆਂ ’ਤੇ ਹੋ ਰਹੇ ਧਮਾਕਿਆਂ ’ਤੇ ਬੋਲੇ DGP ਗੌਰਵ ਯਾਦਵ
‘ਰਾਤ ਦੇ ਹਨੇਰੇ ਵਿਚ ਕੋਈ ਚੀਜ਼ ਸੁੱਟਣਾ ਬੁਜ਼ਦਿਲੀ ਦਾ ਕੰਮ’