ਪੰਜਾਬ
Punjab News: CM ਭਗਵੰਤ ਮਾਨ ਨੇ ਅੱਜ ਚੰਡੀਗੜ੍ਹ 'ਚ ਵੱਖ-ਵੱਖ ਵਿਭਾਗਾਂ ਦੇ 293 ਨੌਜਵਾਨ ਮੁੰਡੇ-ਕੁੜੀਆਂ ਨੂੰ ਵੰਡੇ ਨਿਯੁਕਤੀ ਪੱਤਰ
ਕਿਹਾ-ਟੋਲ ਪਲਾਜ਼ਾ ਬੰਦ ਹੋਣ ਕਾਰਨ ਰੋਜ਼ਾਨਾ 61 ਲੱਖ ਰੁਪਏ ਦੀ ਹੋ ਰਹੀ ਹੈ ਬੱਚਤ
Pathankot News : ਪਠਾਨਕੋਟ ਦੇ ਕਿਸਾਨ ਦੀ ਧੀ ਪੱਲਵੀ ਰਾਜਪੂਤ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
Pathankot News : ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ
Amritsar News : ਅੰਮ੍ਰਿਤਸਰ 'ਚ ਲਗਾਤਾਰ ਵੱਧਦਾ ਜਾ ਰਿਹੈ ਗੈਰ ਕਾਨੂੰਨੀ ਹਥਿਆਰਾਂ ਦਾ ਧੰਦਾ ,ਇੱਕ ਵਿਅਕਤੀ ਨਜਾਇਜ਼ ਹਥਿਆਰ ਸਮੇਤ ਕਾਬੂ
ਗ੍ਰਿਫਤਾਰ ਵਿਅਕਤੀ ਕੋਲੋਂ ਵੱਡੀ ਗਿਣਤੀ ਵਿੱਚ ਨਜਾਇਜ਼ ਹਥਿਆਰ ਬਰਾਮਦ
Punjab News: ਪਹਿਲਾਂ ਵਾਲੇ ਲੀਡਰਾਂ ਨੇ ਕਦੇ ਬੇਰੁਜ਼ਗਾਰੀ ਤੇ ਗਰੀਬੀ ਨਹੀਂ ਦੇਖੀ, CM ਮਾਨ ਨੇ ਵਿਰੋਧੀਆਂ ’ਤੇ ਸਾਧੇ ਨਿਸ਼ਾਨੇ
Punjab News: ਪਹਿਲਾਂ ਵਾਲੇ ਆਉਂਦੇ ਹੀ ਡਿਪਟੀ ਸੀਐਮ ਬਣ ਗਏ
Pathankot police: 6 ਸਾਲ ਦੇ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ, ਪੁਲਿਸ ਨੇ ਗੋਆ ਤੋਂ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
Pathankot police: ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਪਠਾਨਕੋਟ 'ਚ 6 ਸਾਲਾ ਬੱਚੇ ਨੂੰ ਕੀਤਾ ਸੀ ਅਗਵਾ
Firozpur Triple Murder Case: ਫਿਰੋਜ਼ਪੁਰ ਤੀਹਰੇ ਕਤਲ ਮਾਮਲੇ ਵਿਚ ਵੱਡੀ ਕਾਰਵਾਈ, 7 ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
Firozpur Triple Murder Case: ਮੁਲਜ਼ਮਾਂ ਨੇ 3 ਭੈਣ-ਭਰਾਵਾਂ ਦਾ ਕੀਤਾ ਸੀ ਕਤਲ
Weather News: ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ
Weather News: ਸ਼ੁੱਕਰਵਾਰ ਨੂੰ ਪਏ ਮੀਂਹ ਕਾਰਨ ਪੰਜਾਬ ਦਾ ਔਸਤ ਤਾਪਮਾਨ ਆਮ ਵਾਂਗ ਰਿਹਾ
Punjab News: ਦਵਾਈ ਲੈਣ ਗਏ ਨੌਜਵਾਨਾਂ ਨਾਲ ਵਾਪਰਿਆ ਸੜਕ ਹਾਦਸਾ, ਮੌਤ
Punjab News: ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਫਿਲੌਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।
Pathankot Bus Accident News: ਪੰਜਾਬ ਵਿਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ
Pathankot Bus Accident News: ਇਕ ਸਵਾਰੀ ਦੀ ਹੋਈ ਮੌਤ