ਪੰਜਾਬ
50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਕਿਹਾ ਹਰ ਸੰਭਵ ਸਹਾਇਤਾ ਪ੍ਰਦਾਨ ਕਰਾਂਗੇ
ਪੰਜਾਬ ਹੜ੍ਹ ਸਥਿਤੀ: ਸਿੱਖ ਜਥੇਬੰਦੀਆਂ ਤੇ ਸਮਾਜਿਕ ਸੰਸਥਾਵਾਂ ਦੀ ਸੇਵਾ ਸ਼ਲਾਘਾਯੋਗ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ
ਪ੍ਰਧਾਨ ਮੰਤਰੀ ਨੇ ਪੰਜਾਬ ਲਈ 1,600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਕੀਤਾ ਐਲਾਨ
ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇਗਾ
ਸ਼ੁੱਕਰਵਾਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ
ਸਿਰਫ ਮੁਲਾਜ਼ਮਾਂ ਨੂੰ ਹੀ ਰਹੇਗੀ ਛੁੱਟੀ
Punjabi singer ਗੁਰੂ ਰੰਧਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡਣਗੇ ਕਣਕ ਦੇ ਬੀਜ
ਕਿਹਾ : ਪਾਣੀ ਘਟਣ ਤੋਂ ਬਾਅਦ ਕਿਸਾਨਾਂ ਨੂੰ ਪਿੰਡਾਂ 'ਚ ਜਾ ਕੇ ਦਿਆਂਗੇ ਕਣਕ ਦੇ ਬੀਜ
Punjab News: ਫਰੀਦਕੋਟ ਵਿੱਚ 12 ਕਿਲੋ ਹੈਰੋਇਨ ਬਰਾਮਦ, ਦੋ ਤਸਕਰ ਗ੍ਰਿਫ਼ਤਾਰ
ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਕਥਿਤ ਤੌਰ 'ਤੇ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ।
ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ
ਭਾਜਪਾ ਵੱਲੋਂ ਬਿੱਟੂ ਨੂੰ ਸਿੱਖ ਚਿਹਰੇ ਵਜੋਂ ਕੀਤਾ ਜਾ ਰਿਹਾ ਹੈ ਪੇਸ਼
ਮੋਗਾ ਸੀਵਰੇਜ ਟ੍ਰੀਟਮੈਂਟ ਪਲਾਂਟ 'ਚੋਂ ਕਲੋਰੀਨ ਗੈਸ ਹੋਈ ਲੀਕ
ਨਗਰ ਨਿਗਮ ਦੇ ਅਧਿਕਾਰੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨਾਲ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ।
PM Modi Punjab visit Live updates : ਪੰਜਾਬ 'ਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ PM ਨਰਿੰਦਰ ਮੋਦੀ
'ਆਪ' ਸਰਕਾਰ ਨੇ 80 ਹਜ਼ਾਰ ਕਰੋੜ ਦੀ ਮੰਗ ਕੀਤੀ