ਪੰਜਾਬ
Ludhiana News : ਡਰੱਗ ਤਸਕਰੀ ਮਾਮਲੇ ’ਚ ਰਣਜੀਤ ਸਿੰਘ ਉਰਫ਼ ਰਾਜਾ ਕੰਦੋਲਾ ਨੂੰ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਕੀਤਾ ਬਰੀ
Ludhiana News : ਪੰਜਾਬ ਪੁਲਿਸ ਨੂੰ ਢੁਕਵੀਂ ਜਾਂਚ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ, ਪਰ ਪੁਲਿਸ ਇਸ ਮਾਮਲੇ ’ਚ ਬਿਲਕੁਲ ਫੇਲ੍ਹ ਸਾਬਤ ਹੋਈ
Mohali News : ਮੋਹਾਲੀ ’ਚ ਪਟਾਕਿਆਂ ਨਾਲ 20 ਲੋਕ ਝੁਲਸੇ , ਸਕੋਡਾ ਕਾਰ ਸਮੇਤ 6 ਥਾਵਾਂ ’ਤੇ ਲੱਗੀ ਅੱਗ, 2 ਬੱਚੀਆਂ ਹੋਈਆਂ ਜ਼ਖਮੀ
Mohali News : ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ, ਜਾਨੀ ਨੁਕਸਾਨ ਤੋਂ ਰਿਹਾ ਬਚਾਓ
Sangrur Accident News: ਆਪਣੇ ਖੇਤ ਵਿਚ ਦੀਵਾ ਲਗਾ ਕੇ ਵਾਪਸ ਆ ਰਹੇ ਬੱਚੇ ਦੀ ਸੜਕ ਹਾਦਸੇ ਵਿਚ ਹੋਈ ਮੌਤ
Sangrur Accident News: ਅਣਪਛਾਤੇ ਵਾਹਨ ਦੇ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ
Amritsar News : ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
Amritsar News : ਨਤਮਸਤਕ ਹੋ ਕੇ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਸਰਬੱਤ ਦੇ ਭਲੇ ਦੀ ਕੀਤੀ ਗਈ ਅਰਦਾਸ
Firozpur News: ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਸੜਕੀ ਹਾਦਸੇ ਵਿਚ ਮੌਤ
Firozpur News: ਮੁਲਾਜ਼ਮ ਫਿਰੋਜ਼ਪੁਰ ਸੀ. ਆਈ. ਏ. ਸਟਾਫ ਵਿਚ ਨਿਭਾਅ ਰਿਹਾ ਸੀ ਡਿਊਟੀ
Fazilka News : ਫਾਜ਼ਿਲਕਾ 'ਚ 3 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਇੱਕ ਔਰਤ ਸਮੇਤ 4 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ
Fazilka News : ਜਾਨੀ ਨੁਕਸਾਨ ਤੋਂ ਰਿਹਾ ਬਚਾਓ, ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀ ਗੱਡੀਆਂ
Punjab News: ਬੀਐਸਐਫ ਨੇ ਅੰਮ੍ਰਿਤਸਰ ਵਿਚ ਦੋ ਡਰੋਨ ਅਤੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
Punjab News: ਬਰਾਮਦ ਹੈਰੋਇਨ ਦਾ ਵਜ਼ਨ ਅੱਧਾ ਕਿੱਲੋ ਤੋਂ ਵੱਧ
Punjab News: ਦੀਵਾਲੀ ਦੀ ਰਾਤ ਦੋ ਜਿਗਰੀ ਯਾਰਾਂ ਦੀ ਸੜਕ ਹਾਦਸੇ ’ਚ ਮੌਤ
Punjab News: ਇਸ ਭਿਆਨਕ ਹਾਦਸੇ ਨੇ ਦੋ ਪਰਿਵਾਰਾਂ ਦੇ ਜਵਾਨ ਪੁੱਤਰ ਸਦਾ ਲਈ ਪਰਿਵਾਰ ਕੋਲੋ ਖੋਹ ਲਏ।
Punjab News: ਦੀਵਾਲੀ ਮੌਕੇ ਚਲਾਏ ਪਟਾਕਿਆਂ ਕਾਰਨ ਜ਼ਹਿਰੀਲੀ ਹੋਈ ਹਵਾ; ਪੰਜਾਬ ਦੇ 5 ਜ਼ਿਲ੍ਹਿਆਂ 'ਚ AQI ਦਾ ਅੰਕੜਾ 400 ਤੋਂ ਪਾਰ
Punjab News: ਗ੍ਰੇਪ-1 ਸ਼੍ਰੇਣੀ ਦੇ ਕਈ ਸ਼ਹਿਰਾਂ 'ਚ ਪਟਾਕਿਆਂ ਕਾਰਨ ਹਵਾ ਜ਼ਹਿਰੀਲੀ ਹੋਣ ਤੋਂ ਬਾਅਦ ਅੱਜ ਹਾਲਾਤ ਹੋਰ ਵਿਗੜਨ ਦਾ ਖਦਸ਼ਾ ਹੈ।
ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵਚਨਬੱਧ ਪੰਜਾਬ ਸਰਕਾਰ
ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ