ਰੋਜ਼ੀ ਰੋਟੀ ਲਈ ਮਲੇਸ਼ੀਆਂ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਸੱਤ ਸਾਲ ਪਹਿਲਾਂ ਗਿਆ ਸੀ ਵਿਦੇਸ਼

A Punjabi youth who went to Malaysia for a living died

 

 

ਮੋਗਾ:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( A Punjabi youth who went to Malaysia for a living died) ਵਿਚ ਜਾ ਪੈਂਦੇ ਹਨ।

ਹੋਰ ਵੀ ਪੜ੍ਹੋ:  ਅਵਨੀ ਲੇਖਾਰਾ ਨੇ ਟੋਕੀਓ ਪੈਰਾਲੰਪਿਕਸ ਵਿੱਚ ਰਚਿਆ ਇਤਿਹਾਸ, ਸੋਨੇ ਤੋਂ ਬਾਅਦ ਜਿੱਤਿਆ ਕਾਂਸੀ ਦਾ ਤਗਮਾ

ਅਜਿਹਾ ਹੀ ਮਾਮਲਾ ਮਲੇਸ਼ੀਆਂ ਤੋਂ ( A Punjabi youth who went to Malaysia for a living died)  ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  ਮ੍ਰਿਤਕ ਦੀ  ਪਹਿਚਾਣ  ਅਮਨਪ੍ਰੀਤ ਸਿੰਘ (39)  ( A Punjabi youth who went to Malaysia for a living died)  ਵਜੋਂ ਹੋਈ ਹੈ। 

 

 

 ਮ੍ਰਿਤਕ ਅਮਨਪ੍ਰੀਤ ਦੇ ਪਿਤਾ ਭਾਨ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਉਨ੍ਹਾਂ ਅਮਨਪ੍ਰੀਤ ਨੂੰ  ਚੰਗੇ ਭਵਿੱਖ ਲਈ ਬਾਹਰ ਭੇਜਿਆ ਸੀ ਕਿ ਬਾਹਰ ਜਾ ਕੇ ਘਰ ਦੀ ਮਾਲੀ ਹਾਲਤ ਠੀਕ ਹੋ ਜਾਵੇਗੀ ਪਰ ਵਾਹਿਗੁਰੂ ਨੂੰ ਕੁੱਝ ਹੋਰ ਹੀ ਮਨਜੂਰ ਸੀ।

 

 

ਜਾਣਕਾਰੀ ਅਨੁਸਾਰ ਮ੍ਰਿਤਕ ਪੰਜਾਬ ਦੇ  ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ ਤੇ ਸੱਤ ਸਾਲ ਪਹਿਲਾਂ ਚੰਗੇ ਭਵਿੱਖ ਲਈ ਬਾਹਰ ਗਿਆ ਸੀ।  ਇਸ ਖ਼ਬਰ ਨਾਲ ਇਲਾਕੇ ਵਿਚ ਵੱਸਦੇ ਪੰਜਾਬੀਆਂ ਵਿਚ ਸੋਗ ਦੀ ਲਹਿਰ ਫੈਲ ਗਈ। 

 

ਹੋਰ ਵੀ ਪੜ੍ਹੋ: ਹਸਪਤਾਲ ਤੋਂ ਲਿਜਾਈ ਜਾ ਰਹੀ ਹੈ ਸਿਧਾਰਥ ਸ਼ੁਕਲਾ ਦੀ ਮ੍ਰਿਤਕ ਦੇਹ, ਥੋੜੀ ਦੇਰ ਵਿਚ ਅੰਤਿਮ ਵਿਦਾਈ