Punjabi died in Portugal News: 15 ਮਹੀਨੇ ਪਹਿਲਾਂ ਪੁਰਤਗਾਲ ਗਏ ਪੰਜਾਬੀ ਦੀ ਸੜਕ ਹਾਦਸੇ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Punjabi died in Portugal News: ਰੁਜ਼ਗਾਰ ਲਈ ਵਿਦੇਸ਼ ਗਿਆ ਸੀ ਮ੍ਰਿਤਕ

Punjabi youth died in Portugal News in punjabi

Punjabi youth died in Portugal News in punjabi :  ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਖ਼ਬਰ ਪੁਰਤਗਾਲ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਤਜਿੰਦਰ ਸਿੰਘ ਤੇਜੀ ਉਮਰ ਕਰੀਬ 26 ਸਾਲ ਪੁੱਤਰ ਭਗਵੰਤ ਸਿੰਘ ਵਜੋਂ ਹੋਈ ਹੈ।

 ਇਹ ਵੀ ਪੜ੍ਹੋ: Himachal News: ਹਿਮਾਚਲ 'ਚ ਸਤਲੁਜ ਦਰਿਆ 'ਚ ਡਿੱਗੀ ਕਾਰ, ਡਰਾਈਵਰ ਦੀ ਹੋਈ ਮੌਤ  

ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਰੀਬ 15 ਮਹੀਨੇ ਪਹਿਲੇ ਰੁਜ਼ਗਾਰ ਲਈ ਤਜਿੰਦਰ ਸਿੰਘ ਪੁਰਤਗਾਲ ਗਿਆ ਸੀ। ਬੀਤੀ ਰਾਤ ਉਸ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਜਿਸ ਦੀ ਜਾਣਕਾਰੀ ਉਨ੍ਹਾਂ ਨੂੰ ਪੁਰਤਗਾਲ ਤੋਂ ਆਏ ਫੋਨ ਜ਼ਰੀਏ ਮਿਲੀ। ਤਜਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਸਦਮੇ 'ਚ ਹੈ।  ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।

 ਇਹ ਵੀ ਪੜ੍ਹੋ: Bhai Pinderpal Singh Mother Death News: ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੀ ਮਾਤਾ ਦਾ ਹੋਇਆ ਦਿਹਾਂਤ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Punjabi youth died in Portugal News in punjabi  , stay tuned to Rozana Spokesman)