ਕੈਨੇਡਾ ਦੇ ਗੁਰਸਿੱਖ ਅਮਨਪ੍ਰੀਤ ਸਿੰਘ ਗਿੱਲ ਨੂੰ ਮਿਲਿਆ ਮਹਾਰਾਣੀ ਐਲਿਜ਼ਾਬੈਥ ਪਲੈਟੀਨਮ ਜੁਬਲੀ ਮੈਡਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਉਹਨਾਂ ਨੂੰ ਇਹ ਸਨਮਾਨ ਕੈਬਨਿਟ ਮੰਤਰੀ ਰਾਜਨ ਸਾਹਨੀ ਦੀ ਸ਼ਿਫਾਰਸ ਨਾਲ ਦਿੱਤਾ ਗਿਆ ਹੈ।

Amanpreet Singh Gill received the Queen Elizabeth Platinum Jubilee Medal

 

ਐਡਮੰਟਨ: ਭਾਈਚਾਰੇ 'ਚ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਅਲਬਰਟਾ ਦੀ ਲੈਫਟੀਨੈਂਟ ਗਵਰਨਰ ਸਲਮਾ ਲਖਾਨੀ ਨੇ ਪੂਰਨ ਗੁਰਸਿੱਖ ਅਮਨਪ੍ਰੀਤ ਸਿੰਘ ਗਿੱਲ ਨੂੰ ਮਹਾਰਾਣੀ ਐਲਿਜ਼ਾਬੈਥ ਦੇ 'ਪਲੈਟੀਨਮ ਜੁਬਲੀ ਮੈਡਲ' ਨਾਲ ਸਨਮਾਨਿਤ ਕੀਤਾ ਹੈ। ਅਮਨਪ੍ਰੀਤ ਸਿੰਘ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਵੀ ਹਨ।

ਇਹ ਵੀ ਪੜ੍ਹੋ: PGI ਦੀ OPD ਵਿਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਖ਼ਬਰ, ਰਜਿਸਟ੍ਰੇਸ਼ਨ ਦੇ ਸਮੇਂ ਵਿਚ ਵਾਧਾ 

ਉਹਨਾਂ ਨੂੰ ਇਹ ਸਨਮਾਨ ਕੈਬਨਿਟ ਮੰਤਰੀ ਰਾਜਨ ਸਾਹਨੀ ਦੀ ਸ਼ਿਫਾਰਸ ਨਾਲ ਦਿੱਤਾ ਗਿਆ ਹੈ। ਉਹਨਾਂ ਨੂੰ ਕੈਬਨਿਟ ਮੰਤਰੀ ਵਲੋਂ ਵੀ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਭਾਈਚਾਰਿਆਂ ਦੇ ਲੋਕ ਹਾਜ਼ਰ ਸਨ।