ਉਚੇਰੀ ਪੜ੍ਹਾਈ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਪਾਣੀ 'ਚ ਡੁੱਬਣ ਨਾਲ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪੰਜਾਬ ਦੇ ਜ਼ਿਲ੍ਹਾ ਜਲੰਧਰ ਦਾ ਰਹਿਣ ਵਾਲਾ ਸੀ

Punjabi youth

ਅੰਮ੍ਰਿਤਸਰ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਜਲੰਧਰ ਦਾ ਰਹਿਣ ਵਾਲਾ ਸੀ।