ਕੈਨੇਡਾ 'ਚ ਇਕ ਹੋਰ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪਟਿਆਲਾ ਦਾ ਰਹਿਣ ਵਾਲਾ ਸੀ ਮ੍ਰਿਤਕ ਜ਼ਸਨਦੀਪ ਸਿੰਘ

photo

 

ਮੁਹਾਲੀ : ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ  ਸਾਹਮਣੇ ਆਈ ਹੈ। ਦਰਅਸਲ ਚੰਗੇ ਭਵਿੱਖ ਲਈ ਕੈਨੇਡਾ ਗਏ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਦੀ ਸ਼ਰਮਨਾਕ ਕਰਤੂਤ, ਬੱਚੇ ਦੀ ਡੰਡੇ ਨਾਲ ਬੇਰਹਿਮੀ ਨਾਲ ਕੀਤੀ ਕੁੱਟਮਾਰ

ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸ਼ਨਦੀਪ ਸਿੰਘ ਵਜੋਂ 25 ਸਾਲ ਵਜੋਂ ਹੋਈ ਸੀ।  ਮ੍ਰਿਤਕ ਨੌਜਵਾਨ ਪਟਿਆਲਾ ਦੇ ਖਾਲਸਾ ਮੁਹੱਲੇ ਦਾ ਰਹਿਣ ਵਾਲਾ ਸੀ। 

ਇਹ ਵੀ ਪੜ੍ਹੋ: ਕੈਨੇਡਾ ਸਰਕਾਰ ਨੇ ਭਾਰਤ ਦੀ ਐਡਵਾਇਜ਼ਰੀ ਕੀਤੀ ਰੱਦ, ਕਿਹਾ- ਕੈਨੇਡਾ ਇਕ ਸੁਰੱਖਿਅਤ ਦੇਸ਼