ਝਗੜੇ ਦਾ ਅਸਰ : ਪੰਜਾਬੀ ਵਿਦਿਆਰਥੀਆਂ ਨੂੰ ਕਿਰਾਏ 'ਤੇ ਮਕਾਨ ਦੇਣ ਤੋਂ ਕਿਨਾਰਾ ਕਰਨ ਲੱਗੇ ਕੈਨੇਡੀਅਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਕੁੱਝ ਦਿਨ ਪਹਿਲਾਂ ਕੈਨੇਡਾ ਵਿਚ ਸਟੱਡੀ ਬੇਸ 'ਤੇ ਗਏ ਪੰਜਾਬੀ ਵਿਦਿਆਰਥੀਆਂ ਵਿਚ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਸਨ, ਜੋ ਹੁਣ ਉਨ੍ਹਾਂ ਪੰਜਾਬੀ ਵਿਦਿਆਰਥੀਆਂ ...

canada police

ਬ੍ਰੈਂਪਟਨ (ਕੈਨੇਡਾ) : ਕੁੱਝ ਦਿਨ ਪਹਿਲਾਂ ਕੈਨੇਡਾ ਵਿਚ ਸਟੱਡੀ ਬੇਸ 'ਤੇ ਗਏ ਪੰਜਾਬੀ ਵਿਦਿਆਰਥੀਆਂ ਵਿਚ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਸਨ, ਜੋ ਹੁਣ ਉਨ੍ਹਾਂ ਪੰਜਾਬੀ ਵਿਦਿਆਰਥੀਆਂ ਲਈ ਸਮੱਸਿਆ ਖੜ੍ਹੀ ਕਰ ਸਕਦੀਆਂ ਹਨ ਜੋ ਕੈਨੇਡਾ ਪੜ੍ਹਨ ਲਈ ਜਾਣ ਦੇ ਚਾਹਵਾਨ ਹਨ। ਇਨ੍ਹਾਂ ਘਟਨਾਵਾਂ ਤੋਂ ਬਾਅਦ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨੀਤੀ ਵਿਚ ਸਖ਼ਤੀ ਕਰਨ 'ਤੇ ਵਿਚਾਰ ਕਰ ਰਹੀ ਹੈ। ਬ੍ਰੈਂਪਟਨ ਅਤੇ ਸਰੀਂ ਵਿਚ ਤਾਂ ਪੱਕੇ ਤੌਰ 'ਤੇ ਰਹਿ ਰਹੇ ਪੰਜਾਬੀ ਭਾਈਚਾਰੇ ਵਿਚ ਪੰਜਾਬੀ ਵਿਦਿਆਰਥੀਆਂ ਪ੍ਰਤੀ ਭਾਰੀ ਰੋਸ ਹੈ।

Related Stories