ਪੰਜਾਬੀ ਪਰਵਾਸੀ
16 ਸਾਲ ਤੋਂ ਆਸਟ੍ਰੇਲੀਆ ’ਚ ਰਹਿ ਰਹੇ ਜੋੜੇ ਨੂੰ ਕੀਤਾ ਜਾਵੇਗਾ ਡਿਪੋਰਟ, ਲਗਾਈ ਮਦਦ ਦੀ ਗੁਹਾਰ
ਸਰਕਾਰ ਨੇ ਦੇਸ਼ ਛੱਡਣ ਲਈ 30 ਸਤੰਬਰ 2022 ਤੱਕ ਦਾ ਦਿੱਤਾ ਸਮਾਂ
ਕੈਨੇਡਾ ਦੇ ਸਰੀ ਸਾਊਥ ਦੀ ਜ਼ਿਮਨੀ ਚੋਣ ’ਚ ਕਿਸਮਤ ਅਜ਼ਮਾਉਣਗੇ ਪੰਜਾਬੀ
ਬੀਸੀ ਕੰਜ਼ਰਵੇਟਿਵ ਪਾਰਟੀ ਨੇ ਹਰਮਨ ਸਿੰਘ ਭੰਗੂ ਅਤੇ ਗਰੀਨ ਪਾਰਟੀ ਨੇ ਸਿਮਰਨ ਕੌਰ ਸਰਾਏ ਨੂੰ ਉਮੀਦਵਾਰ ਐਲਾਨਿਆ ਹੈ।
ਚੱਕੀ ਦਰਿਆ ’ਤੇ ਬਣਿਆ ਰੇਲਵੇ ਪੁਲ ਟੁੱਟਣ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ
ਹਿਮਾਚਲ ਪ੍ਰਸ਼ਾਸਨ ਨੇ 15 ਦਿਨਾਂ ’ਚ ਰਿਪੋਰਟ ਸੌਂਪਣ ਲਈ ਕਿਹਾ
ਚੰਗੇ ਭਵਿੱਖ ਲਈ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
ਮਾਪਿਆਂ ਦਾ ਸੀ ਇਕਲੌਤਾ ਪੁੱਤਰ
SI ਦੀ ਕਾਰ ਹੇਠਾਂ ਬੰਬ ਲਗਾਉਣ ਦੇ ਮਾਮਲੇ ’ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
ਤਰਨਤਾਰਨ ਦਾ ਪ੍ਰਾਪਰਟੀ ਡੀਲਰ ਰਜਿੰਦਰ ਸਿੰਘ ਮਹਾਰਾਸ਼ਟਰ ਤੋਂ ਕੀਤਾ ਗ੍ਰਿਫ਼ਤਾਰ
ਕੈਨੇਡਾ 'ਚ ਮਾਂ ਬੋਲੀ ਪੰਜਾਬੀ ਦੀ ਬੱਲੇ-ਬੱਲੇ, ਚੌਥੇ ਨੰਬਰ 'ਤੇ ਬੋਲੀ ਜਾਣ ਵਾਲੀ ਭਾਸ਼ਾ ਬਣੀ
2016 ਦੀ ਮਰਦਮਸ਼ੁਮਾਰੀ ਨਾਲੋਂ ਇਸ ਵਾਰ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਵਿਚ 49 ਫੀਸਦੀ ਦਾ ਵਾਧਾ ਹੋਇਆ ਹੈ
ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਪਾਣੀ ਵਿਚ ਡੁੱਬਣ ਨਾਲ ਹੋਈ ਮੌਤ
ਮਾਪਿਆਂ ਦਾ ਰੋ-ਰੋ ਬੁਰਾ ਹਾਲ
ਦੁਬਈ ਵਿਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
ਅਜਮੇਰ ਸਿੰਘ ਦੀ ਬੇਵਕਤੀ ਮੌਤ ’ਤੇ ਪਰਿਵਾਰ ਅਤੇ ਪਿੰਡ ਵਾਸੀ ਡੂੰਘੇ ਸਦਮੇ ਵਿਚ ਹਨ।
ਭਾਰਤੀ ਰੇਲਵੇ ਨੇ ਬਣਾਇਆ ਨਵਾਂ ਰਿਕਾਰਡ, 295 ਲੋਡ ਬੋਗੀਆਂ ਨਾਲ ਚਲਾਈ ਮਾਲ ਗੱਡੀ
ਭਾਰਤ ਦੇ 76ਵੇਂ ਸੁਤੰਤਰਤਾ ਦਿਵਸ ਦੇ ਮੌਕੇ ਕਾਇਮ ਕੀਤਾ ਰਿਕਾਰਡ
ਅਜਿਹੇ ਦੇਸ਼ ਦਾ ਨਿਰਮਾਣ ਕਰਨਾ ਚਾਹੁੰਦੀ ਹਾਂ ਜਿੱਥੇ ਕੋਈ ਭੁੱਖਾ ਨਾ ਰਹੇ: ਮਮਤਾ ਬੈਨਰਜੀ
ਕਿਹਾ- ਸਾਨੂੰ ਆਪਣੇ ਦੇਸ਼ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ