ਪੰਜਾਬੀ ਪਰਵਾਸੀ
ਦਸਤਾਰਧਾਰੀ ਸਿੱਖ ਨੌਜਵਾਨ ਮਨਸਿਮਰਤ ਸਿੰਘ ਹੋਇਆ ਨਿਊਜ਼ੀਲੈਂਡ ਫ਼ੌਜ 'ਚ ਸ਼ਾਮਲ
18 ਸਾਲਾ ਮਨਸਿਮਰਤ ਸਿੰਘ ਰਿਕਰੂਟ ਰੈਗੂਲਰ ਫੋਰਸ 401 ਦਾ ਨਵਾਂ ਗ੍ਰੈਜੁਏਟ ਹੈ
ਟੋਰਾਂਟੋ: ਬੱਚੇ ਦੀ ਜਨਮਦਿਨ ਪਾਰਟੀ 'ਚ ਹੋਈ ਗੋਲੀਬਾਰੀ, 4 ਜਖ਼ਮੀ
ਜ਼ਖਮੀ ਹੋਏ ਲੋਕਾਂ ਵਿਚ ਇਕ ਸਾਲ ਦੀ ਉਮਰ ਦਾ ਬੱਚਾ, ਪੰਜ ਸਾਲ ਦੀ ਇਕ ਬੱਚੀ, 11 ਸਾਲਾ ਇਕ ਮੁੰਡਾ ਅਤੇ 23 ਸਾਲਾ ਇਕ ਵਿਅਕਤੀ ਸ਼ਾਮਲ ਹੈ।
ਭਾਰਤੀ-ਅਮਰੀਕੀ ਸੁਮਿਤਾ ਮਿੱਤਰਾ ਨੇ 'European Inventor Awards 2021' ਕੀਤਾ ਆਪਣੇ ਨਾਮ
ਇਹ ਪੁਰਸਕਾਰ ਉਨ੍ਹਾਂ ਨੂੰ ਨੈਨੋ ਤਕਨਾਲੌਜੀ ਦੀ ਵਰਤੋਂ ਨਾਲ ਦੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੇ ਕੰਮ ਸਬੰਧੀ ਦਿੱਤਾ ਗਿਆ ਹੈ।
ਭਾਰਤੀ ਮੂਲ ਦਾ 'ਜੱਜ' ਦੇਵੇਗਾ ਕੈਨੇਡਾ ਦੀ ਸੁਪਰੀਮ ਕੋਰਟ 'ਚ ਸੇਵਾਵਾਂ, ਟਰੂਡੋ ਨੇ ਵੀ ਜਤਾਈ ਖ਼ੁਸ਼ੀ
ਸਟਿਸ ਜਮਾਲ ਦਾ ਜਨਮ 1967 ਵਿਚ ਨੈਰੋਬੀ ਵਿਚ ਹੋਇਆ ਸੀ ਜਿੱਥੇ ਉਹਨਾਂ ਦਾ ਪਰਿਵਾਰ ਇੱਕ ਪੀੜ੍ਹੀ ਪਹਿਲਾਂ ਭਾਰਤ ਤੋਂ ਆਇਆ ਸੀ
ਰੋਜ਼ੀ ਰੋਟੀ ਕਮਾਉਣ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ
ਮਾਣ ਵਾਲੀ ਗੱਲ: ਅਮਰੀਕੀ ਸੀਨੇਟ ਵੱਲੋਂ ਭਾਰਤੀ ਮੂਲ ਦੀ ਰਾਧਿਕਾ ਫੌਕਸ ਜਲ ਦਫ਼ਤਰ ਦੀ ਮੁਖੀ ਨਿਯੁਕਤ
ਰਾਸ਼ਟਰਪਤੀ ਜੋਅ ਬਾਈਡੇਨ ਨੇ 14 ਅਪ੍ਰੈਲ ਨੂੰ ਸਹਾਇਕ ਜਲ ਪ੍ਰਸ਼ਾਸਕ, ਵਾਤਾਵਰਨ ਸੁਰੱਖਿਆ ਏਜੰਸੀ ਦੇ ਅਹੁਦੇ ਲਈ ਫੌਕਸ ਨੂੰ ਨਾਮਜ਼ਦ ਕੀਤਾ ਸੀ।
ਕੈਨੇਡਾ: ਟਰੱਕ ਵਿਚ ਕੋਕੀਨ ਲਿਜਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਪੰਜਾਬੀ ਡਰਾਈਵਰ ਨੇ ਕਬੂਲੇ ਦੋਸ਼
ਟਰੱਕ ਵਿਚ ਕੋਕੀਨ ਲਿਜਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਡਰਾਈਵਰ ਨੇ ਅਦਾਲਤ ਵਿਚ ਅਪਣਾ ਦੋਸ਼ ਕਬੂਲ ਕਰ ਲਿਆ ਹੈ।
ਕੁਵੈਤ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰਾਲੇ ’ਚ ਜਿਊਂਦਾ ਸੜਿਆ ਪੰਜਾਬੀ ਨੌਜਵਾਨ
ਮੌਤ ਦੀ ਖਬਰ ਮਿਲਦਿਆਂ ਪੂਰੇ ਪਿੰਡ ਵਿਚ ਫੈਲੀ ਸੋਗ ਦੀ ਲਹਿਰ
ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਪਾਣੀ 'ਚ ਡੁੱਬਣ ਨਾਲ ਹੋਈ ਮੌਤ
ਦੋਸਤਾਂ ਨਾਲ ਵਸਾਖਾ ਬੀਚ 'ਤੇ ਨਹਾਉਣ ਗਿਆ ਸੀ ਨਹਾਉਂਦੇ ਸਮੇਂ ਪਾਣੀ ਵਿਚ ਡੁੱਬਣ ਨਾਲ ਹੋਈ ਮੌਤ
Canada ਵਿਚ Sikh ਨੌਜਵਾਨ ਦਾ ਕੁੱਟ-ਕੁੱਟ ਕੇ ਕੀਤਾ ਬੁਰਾ ਹਾਲ
ਕੈਨੇਡਾ ਵਿਚ ਇਕ ਸਿੱਖ ਨੌਜਵਾਨ ਮੁੰਡੇ ਨੂੰ ਐਨਾ ਕੁਟਿਆ ਗਿਆ ਕਿ ਉਹ ਬੱਸ ਮਰਨ ਤੋਂ ਬਚ ਗਿਆ ਬਾਕੀ ਹਮਲਾਵਰਾਂ ਨੇ ਉਸ ਨੂੰ ਮਾਰਨ ਵਿਚ ਕੋਈ ਕਸਰ ਬਾਕੀ ਨਹੀਂ ਛਡੀ ਸੀ।