ਪੰਜਾਬੀ ਪਰਵਾਸੀ
2 ਡੁੱਬ ਰਹੇ ਲੋਕਾਂ ਦੀ ਦਸਤਾਰ ਨਾਲ ਜਾਨ ਬਚਾਉਣ ਵਾਲੇ 5 ਨੌਜਵਾਨਾਂ ਨੂੰ ਕੈਨੇਡਾ 'ਚ ਕੀਤਾ ਗਿਆ ਸਨਮਾਨਤ
ਨੌਜਵਾਨਾਂ ਨੂੰ ਬਹਾਦਰ ਕੌਮ ਦੇ ਬਹਾਦਰ ਯੋਧੇ ਵੀ ਕਰਾਰ ਦਿੱਤਾ ਗਿਆ ਹੈ।
ਕੈਲਗਰੀ ਦੇ ਗੁਰਦਵਾਰਾ ਸਾਹਿਬ ਨੂੰ ਜਾਂਦੀ ਸੜਕ ’ਤੇ ਪੱਗ ਅਤੇ ਗਊਆਂ ਬਾਰੇ ਲਿਖੇ ਨਸਲੀ ਅਪਸ਼ਬਦ
ਇਸ ਤੋਂ ਪਹਿਲਾਂ ਵੀ ਗੁਰਦਵਾਰੇ ਨੂੰ ਨਸਲੀ ਨਫ਼ਰਤ ਦਾ ਨਿਸ਼ਾਨਾ ਬਣਾਇਆ ਗਿਆ।
ਕੈਨੇਡਾ ਵਿਚ ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰੱਖਿਆ ਮੰਤਰੀ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਬਨਿਟ ਵਿਚ ਫੇਰਬਦਲ ਕਰਦਿਆਂ ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਨਵੀਂ ਰੱਖਿਆ ਮੰਤਰੀ ਬਣਾਇਆ ਹੈ।
ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਮਾਪਿਆਂ ਦਾ ਸੀ ਇਕਲੌਤ ਪੁੱਤ
ਕੈਨੇਡਾ: ਭਾਰਤੀ ਮੂਲ ਦੇ ਪਹਿਲੇ MLA ਡਾ. ਗੁਲਜ਼ਾਰ ਚੀਮਾ ਦੇ ਨਾਮ 'ਤੇ ਰੱਖਿਆ ਸ਼ਹਿਰ ਦੀ ਸੜਕ ਦਾ ਨਾਮ
ਕੈਨੇਡਾ ਦੇ ਪ3ਧਾਨ ਮੰਤਰੀ ਟਰੂਡੋ ਨੇ ਵੀ ਇਕ ਪੱਤਰ ਲਿਖ ਕੇ ਇਸ ਸਨਮਾਨ ਲਈ ਡਾ: ਗੁਲਜ਼ਾਰ ਨੂੰ ਵਧਾਈ ਦਿੱਤੀ ਹੈ।
ਮਾਪਿਆਂ ਦੇ ਇਕਲੌਤੇ ਪੁੱਤ ਦੀ ਭਿਆਨਕ ਸੜਕ ਹਾਦਸੇ ’ਚ ਮੌਤ
ਮਾਪਿਆਂ ਦਾ ਰੋ-ਰੋ ਬੁਰਾ ਹਾਲ
ਕੈਨੇਡਾ 'ਚ ਸਿੱਖ ਨੌਜਵਾਨਾਂ ਨੇ ਦਸਤਾਰਾਂ ਦੀ ਮਦਦ ਨਾਲ ਬਚਾਈ ਡੁੱਬਦੇ ਵਿਅਕਤੀਆਂ ਦੀ ਜਾਨ
ਬ੍ਰਿਟਿਸ਼ ਕੋਲੰਬੀਆ ਦੇ Golden Ears Park ‘ਚ ਘੁੰਮਦੇ ਹੋਏ ਡਿੱਗ ਘਏ ਸੀ ਝਰਨੇ 'ਚ
ਨਿਊ ਮੈਕਸੀਕੋ ਵਿਚ ਭਾਰਤੀ ਰੈਸਤਰਾਂ ’ਤੇ ਹੋਏ ਹਮਲੇ ਦਾ ਮਾਮਲਾ, ਹੁਣ FBI ਵਲੋਂ ਕੀਤੀ ਜਾਵੇਗੀ ਜਾਂਚ
ਨਿਊ ਮੈਕਸੀਕੋ ਦੀ ਰਾਜਧਾਨੀ ਸਾਂਤਾ ਫੇਅ ਵਿਚ ਇਕ ਮਸ਼ਹੂਰ ਭਾਰਤੀ ਰੈਸਤਰਾਂ ’ਤੇ ਪਿਛਲੇ ਸਾਲ ਹੋਏ ਹਮਲੇ ਦੀ ਜਾਂਚ ਹੁਣ ਸੰਘੀ ਜਾਂਚ ਬਿਊਰੋ (ਐਫ਼ਬੀਆਈ) ਕਰੇਗਾ
ਪਰਵਾਸੀ ਪੰਜਾਬੀਆਂ ਵੱਲੋਂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਕਰਨ ਦੀ ਅਪੀਲ
ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ ਤਹਿਤ ਜਲਦ ਬਹਾਲ ਕੀਤੀ ਜਾਵੇ ਮੈਟਰੋ ਬੱਸ ਸੇਵਾ
ਲਹਿੰਦੇ ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਲਾਗੂ ਕਰਵਾਉਣ ਲਈ ਪੰਜਾਬ ਅਸੈਂਬਲੀ ਤੱਕ ਕੱਢੀ ਗਈ ਵਿਸ਼ਾਲ ਰੈਲੀ
ਲਹਿੰਦੇ ਪੰਜਾਬ ਦੇ ਸਕੂਲਾਂ, ਦਫ਼ਤਰਾਂ ਤੇ ਅਸੈਂਬਲੀ 'ਚ ਪੰਜਾਬੀ ਮਾਂ ਬੋਲੀ ਲਾਗੂ ਕਰਵਾਉਣ ਲਈ ਲਾਹੌਰ ਪ੍ਰੈੱਸ ਕਲੱਬ ਵਿਖੇ ਪੰਜਾਬੀ ਮਾਂ ਬੋਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ