ਪੰਜਾਬੀ ਪਰਵਾਸੀ
ਭਾਜਪਾ ਆਗੂ JP ਨੱਡਾ ਨੇ ਡਾ. ਅੰਬੇਦਕਰ ਦੀ ਮੂਰਤੀ ਨੂੰ ਖੰਡਿਤ ਕਰਨ ਦੀ ਕੀਤੀ ਨਿਖੇਧੀ, ਸਖ਼ਤ ਕਾਰਵਾਈ ਦੀ ਕੀਤੀ ਮੰਗ
ਨਾਲ ਹੀ ਘਟਨਾ ਦੀ ਜਾਂਚ ਲਈ ਛੇ ਮੈਂਬਰੀ ਵਫ਼ਦ ਦਾ ਕੀਤਾ ਗਠਨ, ਅੰਮ੍ਰਿਤਸਰ ਪਹੁੰਚ ਕੇ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਭਾਜਪਾ ਲੀਡਰਸ਼ਿਪ ਨੂੰ ਸੌਂਪੇਗਾ ਵਫ਼ਦ
ਹੁਸ਼ਿਆਰਪੁਰ ਦੇ ਨੌਜਵਾਨ ਨੇ ਵਧਾਇਆ ਪੰਜਾਬ ਦਾ ਮਾਣ, ਕੈਨੇਡੀਅਨ ਆਰਮੀ 'ਚ ਬਣਿਆ ਲੈਫਟੀਨੈਂਟ
ਰੋਹਿਤ ਤਿਵਾੜੀ 6 ਸਾਲ ਪਹਿਲਾਂ ਉਚੇਰੀ ਪੜ੍ਹਾਈ ਲਈ ਗਿਆ ਸੀ ਵਿਦੇਸ਼
Canada Punjabi Die: ਕੈਨੇਡਾ ’ਚ 2 ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਸੀ ਦੋਵੇਂ
Punjabi Dies In Italy: 31 ਸਾਲਾ ਪੰਜਾਬੀ ਨੌਜਵਾਨ ਨਿਰਮਲ ਸਿੰਘ ਦੀ ਇਟਲੀ ’ਚ ਮੌਤ
ਰੋਜ਼ੀ ਰੋਟੀ ਕਮਾਉਣ ਲਈ 2 ਸਾਲ ਪਹਿਲਾਂ ਗਿਆ ਸੀ ਵਿਦੇਸ਼
Punjabi died in Canda Hathur News ਕੈਨੇਡਾ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਐਕਸੀਡੈਂਟ ਵਿਚ ਮੌਤ
ਆਹਮੋ-ਸਾਹਮਣੇ ਟਰਾਲਿਆਂ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Moga News: ਪੰਜਾਬ ਦੀ ਧੀ ਨੇ ਵਧਾਇਆ ਮਾਣ, ਆਸਟਰੇਲਿਆਈ ਫ਼ੌਜ ਵਿਚ ਹੋਈ ਭਰਤੀ
Moga News: ਪੰਜਾਬ ਦੀ ਧੀ ਆਸਟਰੇਲੀਆ ਦੀਆਂ ਸਰਹੱਦਾਂ ’ਤੇ ਕਰੇਗੀ ਰਾਖੀ
Melbourne Punjabi Murder News: ਮੈਲਬੋਰਨ ’ਚ ਪੰਜਾਬੀ ਨੌਜਵਾਨ ਦਾ ਕਤਲ
ਦੋਸਤ ਤੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
Canada News: ਢਾਈ ਸਾਲ ਪਹਿਲਾਂ ਉਚੇਰੀ ਸਿੱਖਿਆ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ
ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ
Punjabi Death In Canada: ਕੈਨੇਡਾ ’ਚ ਪੰਜਾਬ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਕਰੀਬ 10 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
Punjabi in Canada Death News: ਕੈਨੇਡਾ ’ਚ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Punjabi in Canada Death News: 1 ਸਾਲ ਪਹਿਲਾਂ ਉਚੇਰੀ ਪੜ੍ਹਾਈ ਲਈ ਗਈ ਸੀ ਬਰੈਂਪਟਨ