ਪੰਜਾਬੀ ਪਰਵਾਸੀ
ਅਮਰੀਕਾ ਤੋਂ ਡਿਪੋਰਟ ਕੀਤੇ 21 ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਵਿਚ ਨਹੀਂ ਮਿਲੇਗਾ 5 ਸਾਲਾਂ ਲਈ ਦਾਖ਼ਲਾ
ਤੇਲੰਗਾਨਾ ਦੇ ਵਿਦਿਆਰਥੀਆਂ ਨੂੰ ਵੀਜ਼ਾ ਦਸਤਾਵੇਜ਼ਾਂ ਵਿਚ ਗੜਬੜੀ ਕਾਰਨ ਕੀਤਾ ਸੀ ਡਿਪੋਰਟ
ਅਮਰੀਕਾ ’ਚ ਗੁਰਦੁਆਰਾ ਸਾਹਿਬ ਨੂੰ ਸਾੜਨ ਦੀ ਸਾਜ਼ਸ਼ ਰਚਣ ਦੇ ਦੋਸ਼ਾਂ ਤਹਿਤ ਭਾਰਤੀ ਮੂਲ ਦਾ ਸਿੱਖ ਆਗੂ ਅਦਾਲਤ ’ਚ ਪੇਸ਼
4 ਮਾਰਚ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਖ਼ਾਲਸਾ ਦਰਬਾਰ ਨੂੰ ਨਿਸ਼ਾਨਾ ਬਣਾਉਣ ਅਤੇ ਸਾੜਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੀਤਾ ਗਿਆ ਸੀ ਗ੍ਰਿਫ਼ਤਾਰ
ਪੰਜਾਬ 'ਚ ਵੱਗ ਰਹੇ ਨਸ਼ਿਆਂ ਦੇ ਦਰਿਆ ਵਿਰੁਧ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਇਟਲੀ 'ਚ ਨੌਜਵਾਨ ਹੋਏ ਇਕੱਠੇ
ਨੌਜਵਾਨਾਂ ਨੂੰ ਨਸ਼ੇ ਛੱਡਣ ਦਾ ਦਿਤਾ ਸੁਨੇਹਾ
ਕੈਨੇਡਾ ਵਿਚ ਪੁਲਿਸ ਅਫ਼ਸਰ ਬਣੀ ਪੰਜਾਬਣ; ਰਾਏਕੋਟ ਨਾਲ ਸਬੰਧਤ ਹੈ ਸਮਨਦੀਪ ਕੌਰ ਧਾਲੀਵਾਲ
ਸਰੀ ਪੁਲਿਸ ਦੇ ਕ੍ਰਾਇਮ ਬ੍ਰਾਂਚ ’ਚ ਫੈਂਡਰਲ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
ਪੰਜਾਬ ਪਹੁੰਚੀ ਮਨਪ੍ਰੀਤ ਕੌਰ ਦੀ ਦੇਹ, ਬਰਨਾਲਾ ਦੇ ਪਿੰਡ ਹਮੀਦੀ ’ਚ ਕੀਤਾ ਗਿਆ ਸਸਕਾਰ
ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਉਚੇਰੀ ਪੜ੍ਹਾਈ ਲਈ ਬਰੈਂਪਟਨ ਗਈ ਪੰਜਾਬਣ ਦੀ ਸੜਕ ਹਾਦਸੇ ਵਿਚ ਹੋਈ ਮੌਤ
ਇਕ ਸਾਲ ਪਹਿਲਾਂ ਵਿਦੇਸ਼ ਗਈ ਸੀ ਮ੍ਰਿਤਕ ਲੜਕੀ
ਮਨੀਲਾ ਵਿਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
4 ਸਾਲ ਪਹਿਲਾਂ ਵਿਦੇਸ਼ ਗਿਆ ਸੀ ਮ੍ਰਿਤਕ ਨੌਜਵਾਨ
ਪੰਜਾਬੀ ਨੌਜਵਾਨ ਦੀ ਕਤਰ ਵਿਚ ਟਰਾਲਾ ਪਲਟਣ ਕਾਰਨ ਮੌਤ; ਸਵਾ ਸਾਲ ਪਹਿਲਾਂ ਗਿਆ ਸੀ ਵਿਦੇਸ਼
ਹਰੀਕੇ ਪੱਤਣ ਦੇ ਪਿੰਡ ਜੌਣੇਕੇ ਦਾ ਰਹਿਣ ਵਾਲਾ ਸੀ 23 ਸਾਲਾ ਇੰਦਰਜੀਤ ਸਿੰਘ
15 ਸਾਲ ਪਹਿਲਾਂ ਦੁਬਈ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ ਮ੍ਰਿਤਕ ਨੌਜਵਾਨ
ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ, ਬੁਖਾਰ ਚੜ੍ਹਨ ਤੋਂ ਬਾਅਦ ਵਿਗੜੀ ਸੀ ਸਿਹਤ
2 ਭੈਣਾਂ ਦਾ ਸੀ ਇਕਲੌਤਾ ਭਰਾ