Team India Arrival Live Updates: ਦਿੱਲੀ ਪਹੁੰਚੀ ਵਿਸ਼ਵ ਚੈਂਪੀਅਨ ਭਾਰਤੀ ਖਿਡਾਰੀ, ਪ੍ਰਸ਼ੰਸਕਾਂ ਨੇ ਕੀਤਾ ਨਿੱਘਾ ਸਵਾਗਤ
Team India Arrival Live Updates: ਅੱਜ ਵਿਸ਼ਵ ਚੈਂਪੀਅਨ ਖਿਡਾਰੀ ਪੀਐਮ ਮੋਦੀ ਨੂੰ ਮਿਲਣਗੇ
Team India Arrival Delhi Live Updates News in punjabi : ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਕ੍ਰਿਕਟ ਟੀਮ ਵੀਰਵਾਰ ਨੂੰ ਦਿੱਲੀ ਪਹੁੰਚੀ। ਵਿਸ਼ਵ ਚੈਂਪੀਅਨ ਖਿਡਾਰੀਆਂ ਦਾ ਹਵਾਈ ਅੱਡੇ 'ਤੇ ਪ੍ਰਸ਼ੰਸਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਹੁਣ ਭਾਰਤੀ ਖਿਡਾਰੀ ਹੋਟਲ ਲਈ ਰਵਾਨਾ ਹੋ ਗਏ ਹਨ।
ਇਹ ਵੀ ਪੜ੍ਹੋ: Team India Arrival Live Updates: ਦਿੱਲੀ ਪਹੁੰਚੀ ਵਿਸ਼ਵ ਚੈਂਪੀਅਨ ਭਾਰਤੀ ਖਿਡਾਰੀ, ਪ੍ਰਸ਼ੰਸਕਾਂ ਨੇ ਕੀਤਾ ਨਿੱਘਾ ਸਵਾਗਤ
ਦੱਸ ਦੇਈਏ ਕਿ ਅੱਜ ਵਿਸ਼ਵ ਚੈਂਪੀਅਨ ਖਿਡਾਰੀ ਪੀਐਮ ਮੋਦੀ ਨੂੰ ਮਿਲਣ ਜਾ ਰਹੇ ਹਨ। ਇਸ ਤੋਂ ਬਾਅਦ ਟੀਮ ਇੰਡੀਆ ਦੇ ਖਿਡਾਰੀ ਮੁੰਬਈ ਲਈ ਰਵਾਨਾ ਹੋਣਗੇ। ਦੱਸ ਦੇਈਏ ਕਿ ਏਅਰਪੋਰਟ ਅਤੇ ਜਿਸ ਹੋਟਲ ਵਿੱਚ ਭਾਰਤੀ ਖਿਡਾਰੀ ਠਹਿਰਣਗੇ, ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰਤੀ ਟੀਮ ਅੱਜ ਸਵੇਰੇ 6.15 ਵਜੇ ਨਵੀਂ ਦਿੱਲੀ ਪਹੁੰਚੀ।
ਇਹ ਵੀ ਪੜ੍ਹੋ: Health News: ਗਰਭਵਤੀ ਔਰਤਾਂ ਭੁੱਲ ਕੇ ਵੀ ਨਾ ਖਾਣ ਪਪੀਤਾ, ਹੋ ਸਕਦਾ ਹੈ ਨੁਕਸਾਨ
ਸ਼੍ਰੇਣੀ ਚਾਰ ਦੇ ਤੂਫਾਨ ਕਾਰਨ ਬਾਰਬਾਡੋਸ ਵਿੱਚ 3 ਦਿਨਾਂ ਤੱਕ ਫਸੇ ਰਹਿਣ ਤੋਂ ਬਾਅਦ ਭਾਰਤੀ ਟੀਮ ਆਖਰਕਾਰ ਬੁੱਧਵਾਰ ਨੂੰ ਗ੍ਰਾਂਟਲੇ ਐਡਮਜ਼ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਸ਼ੇਸ਼ ਉਡਾਣ ਰਾਹੀਂ ਦਿੱਲੀ ਪਹੁੰਚ ਗਈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Team India Arrival Delhi Live Updates News in punjabi , stay tuned to Rozana Spokesman