ਭਾਰਤ ਬਨਾਮ ਨਿਊਜ਼ੀਲੈਂਡ 2nd T20 : ਭਾਰਤ ਨੇ ਸੀਰੀਜ਼ 'ਤੇ ਕੀਤਾ ਕਬਜ਼ਾ

ਏਜੰਸੀ

ਖ਼ਬਰਾਂ, ਖੇਡਾਂ

ਇਸ ਮੁਕਾਬਲੇ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਮਾਤ ਦਿੱਤੀ ਹੈ ਅਤੇ ਜਿੱਤ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। 

India VS NewZealand

ਨਵੀਂ ਦਿੱਲੀ : ਭਾਰਤ ਅਤੇ ਨਿਊਜ਼ੀਲੈਂਡ ਅੱਜ ਦੂਜੇ ਟੀ-20 ਵਿਚ ਆਹਮੋ-ਸਾਹਮਣੇ ਹੋਏ ਅਤੇ ਭਾਰਤ ਨੇ ਜਿੱਤ ਆਪਣੇ ਨਾਮ ਦਰਜ ਕੀਤੀ ਹੈ। ਇਹ ਮੈਚ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਜੱਦੀ ਸ਼ਹਿਰ ਰਾਂਚੀ ਦੇ ਜੇਐਸਸੀਏ ਸਟੇਡੀਅਮ ਵਿਚ ਹੋਇਆ । ਇਸ ਮੁਕਾਬਲੇ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਮਾਤ ਦਿੱਤੀ ਹੈ ਅਤੇ ਜਿੱਤ ਦਾ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ। 

ਨਿਊਜ਼ੀਲੈਂਡ ਪਲੇਇੰਗ ਇਲੈਵਨ :-
ਮਾਰਟਿਨ ਗੁਪਟਿਲ, ਡੇਰਿਲ ਮਿਸ਼ੇਲ, ਮਾਰਕ ਚੈਪਮੈਨ, ਗਲੇਨ ਫਿਲਿਪਸ, ਟਿਮ ਸੀਫਰਟ (ਵਿਕਟਕੀਪਰ), ਜੇਮਸ ਨੀਸ਼ਮ, ਈਸ਼ ਸੋਢੀ, ਮਿਸ਼ੇਲ ਸੇਂਟਨਰ, ਟਿਮ ਸਾਊਦੀ (ਕਪਤਾਨ), ਐਡਮ ਮਿਲਨੇ, ਟ੍ਰੇਂਟ ਬੋਲਟ।

ਇੰਡੀਆ ਪਲੇਇੰਗ ਇਲੈਵਨ :-
ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਰਿਸ਼ਭ ਪੰਤ, ਵੈਂਕਟੇਸ਼ ਅਈਅਰ, ਆਰ ਅਸ਼ਵਿਨ, ਅਕਸ਼ਰ ਪਟੇਲ, ਹਰਸ਼ਲ ਪਟੇਲ, ਭੁਵਨੇਸ਼ਵਰ ਕੁਮਾਰ, ਦੀਪਕ ਚਾਹਰ।