ਇਸ ਮਸ਼ਹੂਰ ਭਾਰਤੀ ਕ੍ਰਿਕਟ ਖਿਡਾਰੀ ਦੀ ਆਈ ਮਾੜੀ ਖ਼ਬਰ, ਮਿਲ ਰਹੀਆਂ ਨੇ ਧਮਕੀਆਂ!
ਦੱਸ ਦਈਏ ਕਿ ਗੰਭੀਰ ਪੂਰਬੀ ਦਿੱਲੀ ਤੋਂ ਸੰਸਦ ਮੈਂਬਰ ਹਨ।
Gautam gambhir
ਨਵੀਂ ਦਿੱਲੀ: ਬੀਜੇਪੀ ਦੇ ਸਾਂਸਦ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇੰਟਰਨੈਸ਼ਨਲ ਨੰਬਰ ਤੋਂ ਫੋਨ ‘ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਗੌਤਮ ਗੰਭੀਰ ਨੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ ਹੈ ਅਤੇ ਉਹ ਐਫਆਈਆਰ ਦਰਜ ਕਰਨ ਦੀ ਮੰਗ ਕਰ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।