IPL 2025 ਪਹਿਲਾ ਕੁਆਲੀਫਾਇਰ : ਪੰਜਾਬ ਕਿੰਗਜ਼ ਨੇ ਰਾਇਲ ਚੈਲੇਂਜਰਜ਼ ਬੰਗਲੁਰੂ 101 ਦੌੜਾਂ ਦਾ ਦਿੱਤਾ ਟੀਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਪੰਜਾਬ ਕਿੰਗਜ਼ ਬਨਾਮ ਰਾਇਲ ਚੈਲੇਂਜਰਜ਼ ਬੰਗਲੁਰੂ

IPL 2025 Qualifier 1: Punjab Kings set Royal Challengers Bangalore a target of 101 runs

ਚੰਡੀਗੜ੍ਹ: ਆਈ.ਪੀ.ਐਲ. 2025 ਦੇ ਅੱਜ ਦੇ ਮੈਚ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ। ਪੰਜਾਬ 14 ਓਵਰ 1 ਗੇਂਦ ਵਿਚ 101 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਹੈ। ਪੰਜਾਬ ਨੇ 102 ਦੌੜਾਂ ਦਾ ਟੀਚਾ ਦਿੱਤਾ ਹੈ।