ਵਿਸ਼ਵ ਕੱਪ ਲਈ ਭਾਰਤੀ ਮਹਿਲਾ ਹਾਕੀ ਟੀਮ ਤਿਆਰ - ਬਰ - ਤਿਆਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਇਸ ਸਾਲ ਲੰਡਨ ਵਿਚ ਹੋਣ ਵਾਲੇ ਮਹਿਲਾ ਹਾਕੀ ਵਿਸ਼ਵ ਕੱਪ ਲਈ ਹਾਕੀ ਇੰਡਿਆ (ਐਚ ਆਈ) ਨੇ ਸ਼ੁੱਕਰਵਾਰ ਨੂੰ ਭਾਰਤੀ ਮਹਿਲਾ ਟੀਮ ਦੀ ਘੋਸ਼ਣਾ ਕਰ ਦਿੱਤੀ ਹੈ

Indian women Hockey team ready to Play World Cup

ਨਵੀਂ ਦਿੱਲੀ, ਇਸ ਸਾਲ ਲੰਡਨ ਵਿਚ ਹੋਣ ਵਾਲੇ ਮਹਿਲਾ ਹਾਕੀ ਵਿਸ਼ਵ ਕੱਪ ਲਈ ਹਾਕੀ ਇੰਡਿਆ (ਐਚ ਆਈ) ਨੇ ਸ਼ੁੱਕਰਵਾਰ ਨੂੰ ਭਾਰਤੀ ਮਹਿਲਾ ਟੀਮ ਦੀ ਘੋਸ਼ਣਾ ਕਰ ਦਿੱਤੀ ਹੈ।  ਲੰਡਨ ਵਿਚ 21 ਜੁਲਾਈ ਤੋਂ ਇਸ ਟੂਰਨਾਮੇਂਟ ਦਾ ਪ੍ਰਬੰਧ ਹੋਣ ਜਾ ਰਿਹਾ ਹੈ। ਇਸ ਦੇ ਲਈ ਭਾਰਤੀ ਟੀਮ ਨੂੰ ਪੂਲ - ਬੀ ਵਿਚ ਸ਼ਾਮਿਲ ਕੀਤਾ ਗਿਆ ਹੈ। ਦੱਸ ਦਈਏ ਕੇ ਇਹ ਟੂਰਨਾਮੈਂਟ 5 ਅਗਸਤ ਤੱਕ ਚੱਲੇਗਾ ਅਤੇ ਇਸ ਵਿਚ 16 ਟੀਮਾਂ ਹਿੱਸਾ ਲੈਣਗੀਆਂ।

ਭਾਰਤੀ ਟੀਮ ਦੇ ਖਿਡਾਰੀਆਂ ਦੀ ਸੂਚੀ ਕੁਝ ਇਸ ਪ੍ਰਕਾਰ ਹੈ: