ਖੇਡਾਂ
ਵਿਸ਼ਵ ਕ੍ਰਿਕੇਟ ਕੱਪ: ਦਖਣੀ ਅਫ਼ਰੀਕਾ ਨੇ ਸ੍ਰੀਲੰਕਾ ਨੂੰ 102 ਦੌੜਾਂ ਨਾਲ ਹਰਾਇਆ
ਰੀਕਾਰਡ 428 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੀ ਸ੍ਰੀਲੰਕਾ ਦੀ ਪੂਰੀ ਟੀਮ 44.5 ਓਵਰਾਂ ’ਚ 326 ਦੌੜਾਂ ਬਣਾ ਕੇ ਆਊਟ
ਏਸ਼ਿਆਈ ਖੇਡਾਂ ’ਚ ਭਾਰਤ ਦਾ ਬਿਹਤਰੀਨ ਪ੍ਰਦਰਸ਼ਨ, 28 ਸੋਨ ਤਮਗ਼ਿਆਂ ਸਮੇਤ 107 ਤਗ਼ਮੇ ਜਿੱਤੇ
ਚੀਨ, ਜਾਪਾਨ ਅਤੇ ਦਖਣੀ ਕੋਰੀਆ ਤੋਂ ਬਾਅਦ ਚੌਥੇ ਸਥਾਨ ’ਤੇ ਰਿਹਾ ਭਾਰਤ
ਮੰਤਰੀ ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਮੈਡਲਿਸਟ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਕੀਤਾ ਸਵਾਗਤ ਤੇ ਸਨਮਾਨ
ਪੰਜਾਬ ਦੇ 33 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 19 ਤਮਗ਼ੇ ਜਿੱਤ ਕੇ ਕੀਤਾ ਸਰਵੋਤਮ ਪ੍ਰਦਰਸ਼ਨ
ਬੰਗਲਾਦੇਸ਼ ਨੇ ਅਫ਼ਗਾਨਿਸਤਾਨ ਨੂੰ ਛੇ ਵਿਕੇਟਾਂ ਨਾਲ ਹਰਾਇਆ
37.2 ਓਵਰਾਂ ’ਚ 156 ਦੌੜਾਂ ਹੀ ਬਣਾ ਸਕੀ ਸੀ ਅਫ਼ਗਾਨਿਸਤਾਨ ਦੀ ਟੀਮ
ਏਸ਼ੀਆਈ ਖੇਡਾਂ 2023: ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਮਗ਼ਾ
ਜਾਪਾਨ ਨੂੰ 2-1 ਨਾਲ ਹਰਾਇਆ
ਏਸ਼ੀਆਈ ਖੇਡਾਂ: ਭਾਰਤੀ ਕ੍ਰਿਕਟ ਟੀਮ ਨੇ ਅਫਗਾਨਿਸਤਾਨ ਨੂੰ ਹਰਾਉਂਦੇ ਹੋਏ ਜਿੱਤਿਆ ਸੋਨ ਤਗਮਾ
ਮੈਚ ਅਧਿਕਾਰੀਆਂ ਨੇ ਬਿਹਤਰ ਰੈਂਕਿੰਗ ਕਾਰਨ ਭਾਰਤ ਨੂੰ ਦਿਤਾ ਗੋਲਡ
ਏਸ਼ੀਆਈ ਖੇਡਾਂ 2023: ਭਾਰਤੀ ਤੀਰਅੰਦਾਜ਼ਾਂ ਨੇ ਹੁਣ ਤਕ ਜਿੱਤੇ ਰਿਕਾਰਡ ਨੌਂ ਤਮਗ਼ੇ
ਜੋਤੀ ਸੁਰੇਖਾ ਵੇਨਮ ਅਤੇ ਓਜਸ ਦਿਓਤਲੇ ਨੇ ਸੋਨ ਤਮਗ਼ੇ ਦੀ ਹੈਟ੍ਰਿਕ ਲਗਾਈ
ਵਿਸ਼ਵ ਕ੍ਰਿਕੇਟ ਕੱਪ : ਪਾਕਿਸਤਾਨ ਨੇ ਨੀਦਰਲੈਂਡ ਨੂੰ 81 ਦੌੜਾਂ ਨਾਲ ਹਰਾ ਕੇ ਕੀਤੀ ਜੇਤੂ ਸ਼ੁਰੂਆਤ
287 ਦੌੜਾਂ ਦਾ ਟੀਚਾ ਪੂਰਾ ਕਰਦਿਆਂ ਨੀਦਰਲੈਂਡਸ ਦੀ ਪੂਰੀ ਟੀਮ 205 ਦੌੜਾਂ ’ਤੇ ਆਊਟ
ਏਸ਼ੀਆਈ ਖੇਡਾਂ: ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ
ਟੀਮ ਇੰਡੀਆ ਨੇ ਨੌਂ ਸਾਲਾਂ ਬਾਅਦ ਇਨ੍ਹਾਂ ਖੇਡਾਂ 'ਚ ਹਾਕੀ ਵਿਚ ਜਿੱਤਿਆ ਸੋਨ ਤਮਗਾ
ਏਸ਼ੀਆਈ ਖੇਡਾਂ: ਭਜਨ ਕੌਰ, ਸਿਮਰਨਜੀਤ ਕੌਰ ਅਤੇ ਅੰਕਿਤਾ ਦੀ ਤਿਕੜੀ ਨੇ ਤੀਰਅੰਦਾਜ਼ੀ ’ਚ ਜਿੱਤਿਆ ਕਾਂਸੀ ਦਾ ਤਮਗ਼ਾ
ਫਾਈਨਲ ਵਿਚ ਪਹੁੰਚੀ ਭਾਰਤੀ ਕ੍ਰਿਕਟ ਟੀਮ