ਖੇਡਾਂ
ਆਸਟ੍ਰੇਲੀਆ ਖਿਲਾਫ਼ ਮੈਚ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ; ਸ਼ੁਭਮਨ ਗਿੱਲ ਦਾ ਡੇਂਗੂ ਟੈਸਟ ਪਾਜ਼ੇਟਿਵ!
ਜੇਕਰ ਸ਼ੁਭਮਨ ਗਿੱਲ ਇਸ ਮੈਚ ਤੋਂ ਬਾਹਰ ਹੁੰਦੇ ਹਨ ਤਾਂ ਈਸ਼ਾਨ ਕਿਸ਼ਨ ਨੂੰ ਪਾਰੀ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲ ਸਕਦਾ ਹੈ।
ਕ੍ਰਿਕਟ ਵਿਸ਼ਵ ਕੱਪ 2023: ਨਿਊਜ਼ੀਲੈਂਡ ਨੇ ਇੰਗਲੈਂਡ ਨੂੰ 9 ਵਿਕਟਾਂ ਨਾਲ ਹਰਾਇਆ
36.2 ਓਵਰਾਂ 'ਚ 283 ਦੌੜਾਂ ਦਾ ਟੀਚਾ ਕੀਤਾ ਹਾਸਲ
ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਪਹਿਲੀ ਵਾਰ 15 ਤੋਂ ਵੱਧ ਜਿੱਤੇ ਤਮਗ਼ੇ
ਮਾਨਸਾ ਜ਼ਿਲੇ ਦੀ ਪ੍ਰਨੀਤ ਕੌਰ ਨੇ ਜਿੱਤਿਆ ਤੀਰਅੰਦਾਜ਼ੀ ਵਿੱਚ ਸੋਨ ਤਮਗ਼ਾ
ਏਸ਼ੀਆਈ ਖੇਡਾਂ: ਪੁਰਸ਼ਾਂ ਦੀ ਕੰਪਾਊਂਡ ਤੀਰਅੰਦਾਜ਼ੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਭਾਰਤ ਦੇ ਖਾਤੇ 'ਚ ਇਕ ਹੋਰ ਸੋਨ ਤਮਗ਼ਾ
ਜਾਵਕਰ ਨੇ ਅੱਠ ਵਿਚੋਂ ਇੱਕ ਤੀਰ ਗੁਆ ਦਿੱਤਾ ਪਰ ਭਾਰਤ ਫਿਰ ਵੀ ਅੰਤ ਦੇ 2 ਵਿਚ 116-114 ਨਾਲ ਅੱਗੇ ਸੀ।
ਅੰਮ੍ਰਿਤਸਰ 'ਚ ਰਾਸ਼ਟਰ ਪੱਧਰੀ ਫੁੱਟਬਾਲ ਖਿਡਾਰੀ ਨੂੰ ਕਾਰ ਨੇ ਦਰੜਿਆ, ਮੌਤ
ਮੋਟਰਸਾਈਕਲ 'ਤੇ ਸਵਾਰ ਹੋ ਮੰਡੀ 'ਚ ਭਰਾ ਨੂੰ ਦੇਣ ਜਾ ਰਿਹਾ ਸੀ ਰੋਟੀ
Asian Games 2023: ਸਕੁਐਸ਼ 'ਚ ਦੀਪਿਕਾ ਪੱਲੀਕਲ ਅਤੇ ਹਰਿੰਦਰਪਾਲ ਸੰਧੂ ਨੇ ਜਿੱਤਿਆ ਸੋਨ ਤਮਗ਼ਾ
ਭਾਰਤ ਦੀ ਝੋਲੀ ਇਹ 20 ਸੋਨ ਤਮਗ਼ਾ ਪਿਆ ਹੈ
ਅਨਿਲ ਵਿੱਜ ਨੇ ਨਿਸ਼ਾਨੇਬਾਜ਼ ਸਰਬਜੋਤ ਨੂੰ 50 ਹਜ਼ਾਰ ਦੇਣ ਦਾ ਕੀਤਾ ਐਲਾਨ
ਗ੍ਰਹਿ ਮੰਤਰੀ ਨੇ ਸਰਬਜੋਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਬਜੋਤ ਨੇ ਏਸ਼ੀਆਈ ਖੇਡਾਂ ਵਿਚ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਏਸ਼ੀਆਈ ਖੇਡਾਂ: ਤੀਰਅੰਦਾਜ਼ੀ ਵਿਚ ਮਹਿਲਾ ਕੰਪਾਊਂਡ ਟੀਮ ਨੇ ਜਿੱਤਿਆ ਸੋਨ ਤਮਗ਼ਾ
ਜੋਤੀ ਸੁਰੇਖਾ ਵੇਨਮ, ਅਦਿਤੀ ਸਵਾਮੀ, ਪ੍ਰਨੀਤ ਕੌਰ ਨੇ ਚੀਨੀ ਤਾਈਪੇ ਦੀ ਟੀਮ ਨੂੰ ਹਰਾਇਆ
ਨੀਰਜ ਚੋਪੜਾ ਨੇ ਨਹੀਂ ਡਿੱਗਣ ਦਿਤਾ ਤਿਰੰਗਾ; ਗੋਲਡਨ ਬੁਆਏ ਦੇ ਵਾਇਰਲ ਵੀਡੀਉ ਨੇ ਜਿੱਤਿਆ ਦਿਲ
ਇਸ ਵੀਡੀਉ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਸੋਸ਼ਲ ਮੀਡੀਆ 'ਤੇ ਕੁਮੈਂਟ ਕਰ ਰਹੇ ਹਨ ਅਤੇ ਨੀਰਜ ਚੋਪੜਾ ਦਾ ਧੰਨਵਾਦ ਕਰ ਰਹੇ ਹਨ।
ਸ਼ਿਖਰ ਧਵਨ ਦੇ ਤਲਾਕ ’ਤੇ ਅਦਾਲਤ ਨੇ ਲਗਾਈ ਮੋਹਰ; ਪੁੱਤ ਦੀ ਕਸਟਡੀ ਬਾਰੇ ਫਿਲਹਾਲ ਕੋਈ ਫ਼ੈਸਲਾ ਨਹੀਂ
ਅਦਾਲਤ ਨੇ ਮੰਨਿਆ- ਪਤਨੀ ਨੇ ਕੀਤਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ, ਬੇਟੇ ਤੋਂ ਰੱਖਿਆ ਦੂਰ