ਖੇਡਾਂ
ਕੋਲਕਾਤਾ ਦੇ ਈਡਨ ਗਾਰਡਨ ਵਿਚ ਵਾਪਰਿਆ ਹਾਦਸਾ, ਲੱਗੀ ਭਿਆਨਕ ਅੱਗ
ਈਡਨ ਗਾਰਡਨ ਵਿਚ ਚੱਲ ਰਹੀਆਂ ਹਨ ਵਨਡੇ ਵਿਸ਼ਵ ਕੱਪ 2023 ਦੀਆਂ ਤਿਆਰੀਆਂ
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਭਾਰਤੀ ਕ੍ਰਿਕਟ ਖਿਡਾਰੀ ਸ਼ਿਖਰ ਧਵਨ
ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ
ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ
ਸੈਮੀਫਾਈਨਲ ਵਿਚ 11 ਅਗਸਤ ਨੂੰ ਜਾਪਾਨ ਨਾਲ ਹੋਵੇਗਾ ਮੁਕਾਬਲਾ
ਕਬੱਡੀ ਜਗਤ ਤੋਂ ਦੁਖ਼ਦਾਈ ਖ਼ਬਰ, ਚੱਲਦੇ ਮੈਚ 'ਚ ਇੰਟਰਨੈਸ਼ਨਲ ਖਿਡਾਰੀ ਦੀ ਹੋਈ ਮੌਤ
ਗੁਰਦਾਸਪੁਰ ਦੇ ਪਿੰਡ ਮਸਾਣਾਂ ਦਾ ਰਹਿਣ ਵਾਲਾ ਸੀ
ICC ਨੇ ਜਾਰੀ ਕੀਤਾ ਵਿਸ਼ਵ ਕੱਪ 2023 ਦਾ ਨਵਾਂ ਸ਼ਡਿਊਲ
ਭਾਰਤ-ਪਾਕਿਸਤਾਨ ਮੈਚ ਦੀ ਤਰੀਕ ਬਦਲੀ
ਪਹਿਲਵਾਨ ਜਿਨਸੀ ਸੋਸ਼ਣ ਮਾਮਲਾ: ਬ੍ਰਿਜ ਭੂਸ਼ਣ ਵਿਰੁਧ ਦੋਸ਼ ਤੈਅ ਕਰਨ ਸਬੰਧੀ ਬਹਿਸ ਸ਼ੁਰੂ
11 ਅਗਸਤ ਤਕ ਚੱਲੇਗੀ ਬਹਿਸ
ਵਿਸ਼ਵ ਯੂਨੀਵਰਸਿਟੀ ਖੇਡਾਂ ’ਚ ਭਾਰਤ ਨੇ ਰੀਕਾਰਡ 26 ਤਮਗਿਆਂ ਨਾਲ ਮੁਹਿੰਮ ਦੀ ਸਮਾਪਤੀ ਕੀਤੀ
ਚੀਨ ਪਹਿਲੇ, ਜਾਪਾਨ ਦੂਜੇ ਅਤੇ ਕੋਰੀਆ ਤੀਜੇ ਸਥਾਨ ’ਤੇ ਰਿਹਾ
ਏਸ਼ੀਆਈ ਖੇਡਾਂ : ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਕੀ ਮੁਕਾਬਲਾ 30 ਸਤੰਬਰ ਨੂੰ
ਹਾਕੀ ਮੁਕਾਬਲਿਆਂ ’ਚ ਭਾਰਤ ਅਤੇ ਪਾਕਿਸਤਾਨ ਦੀ ਟੀਮ ਇਕ ਹੀ ਗਰੁੱਪ ’ਚ
ਬੇਟੀ ਬਚਾਉ ਬੇਟੀ ਪੜ੍ਹਾਉ ਦੀ ਬ੍ਰਾਂਡ ਅੰਬੈਸਡਰ ਅੰਤਰਰਾਸ਼ਟਰੀ ਭਲਵਾਨ ਰਾਣੀ ਰਾਣਾ ਨਾਲ ਵਧੀਕੀ
ਦਾਜ ਦੀ ਮੰਗ ਕਰਦਿਆਂ ਸਹੁਰੇ ਪ੍ਰਵਾਰ ਨੇ ਕੁੱਟਮਾਰ ਕਰ ਕੇ ਕੱਢਿਆ ਘਰੋਂ ਬਾਹਰ
ਵਿਸ਼ਵ ਪੁਲਿਸ ਖੇਡਾਂ: ਕਰਤਾਰਪੁਰ ਦੇ ਸੰਦੀਪ ਸਿੰਘ ਨੇ 400 ਮੀਟਰ ਅੜਿੱਕਾ ਦੌੜ ਵਿਚ ਜਿੱਤਿਆ ਸੋਨ ਤਮਗ਼ਾ
ਮੰਤਰੀ ਬਲਕਾਰ ਸਿੰਘ ਨੇ ਦਿਤੀ ਵਧਾਈ