ਖੇਡਾਂ
ਜਬਰ-ਜ਼ਿਨਾਹ ਦੇ ਦੋਸ਼ੀ ਸ੍ਰੀਲੰਕਾਈ ਕ੍ਰਿਕਟਰ ਨੂੰ ਨਹੀਂ ਮਿਲੀ ਜ਼ਮਾਨਤ
ਦਾਨੁਸ਼ਕਾ ਗੁਣਾਤਿਲਕਾ ਸਿਡਨੀ ਦੀ ਇਕ ਸਥਾਨਕ ਅਦਾਲਤ ਦੇ ਸਰੀ ਹਿੱਲਜ਼ ਵਿਭਾਗ ਵਿਚ ਵੀਡੀਉ ਰਾਹੀਂ ਸੁਣਵਾਈ ਵਿਚ ਸ਼ਾਮਲ ਹੋਈ।
ਵਿਸ਼ਵ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ : ਪੰਜਾਬ ਦੇ ਰਾਜ ਕੁਮਾਰ ਨੇ ਜਿੱਤਿਆ ਕਾਂਸੀ ਦਾ ਤਮਗ਼ਾ
ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹੈ ਹੋਣਹਾਰ ਖਿਡਾਰੀ
ਐਂਟੀ ਨਾਰਕੋਟਿਕਸ ਸੈੱਲ ਨੇ ਲੁਧਿਆਣਾ 'ਚ ਸੱਟੇਬਾਜ਼ਾਂ 'ਤੇ ਮਾਰਿਆ ਛਾਪਾ
8 ਗ੍ਰਿਫ਼ਤਾਰ, 6 ਲੱਖ ਦੀ ਨਕਦੀ ਬਰਾਮਦ
T20 World Cup: ਭਾਰਤ ਨੇ ਜ਼ਿੰਬਾਬਵੇ ਨੂੰ 71 ਦੌੜਾਂ ਨਾਲ ਹਰਾਇਆ
ਸੈਮੀਫਾਈਨਲ 'ਚ ਇੰਗਲੈਂਡ ਨਾਲ ਹੋਵੇਗਾ ਸਾਹਮਣਾ
ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ ਮੋਬਾਇਲ ਫੋਨ ਅਤੇ ਚਾਰਜਰ ਬਰਾਮਦ
ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਹੋਈ ਬਰਾਮਦਗੀ
ਮੈਚ ਫਿਕਸਿੰਗ 'ਤੇ ਬਿਆਨਬਾਜ਼ੀ ਮਾਮਲੇ 'ਚ ਹਾਈਕੋਰਟ ਪਹੁੰਚੇ ਮਹਿੰਦਰ ਸਿੰਘ ਧੋਨੀ
IPS 'ਤੇ ਲਗਾਇਆ ਅਦਾਲਤ ਦੀ ਮਾਣਹਾਨੀ ਦਾ ਦੋਸ਼
ਖੇਤੀ ਵਿਭਿੰਨਤਾ ਲਈ ਕੇਂਦਰ ਸਰਕਾਰ ਹੋਰਨਾਂ ਫਸਲਾਂ ’ਤੇ ਵੀ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਵੇ- ਕੁਲਤਾਰ ਸਿੰਘ ਸੰਧਵਾਂ
ਕਿਹਾ- ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ
ਟੀ-20 ਵਿਸ਼ਵ ਕੱਪ: ਆਸਟ੍ਰੇਲੀਆ ਨੇ ਅਫ਼ਗ਼ਾਨਿਸਤਾਨ ਨੂੰ 4 ਦੌੜਾਂ ਨਾਲ ਹਰਾਇਆ
ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਕੀਤੀ ਗੇਂਦਬਾਜ਼ੀ
T-20 ਵਿਸ਼ਵ ਕੱਪ : ਅਰਸ਼ਦੀਪ ਸਿੰਘ ਦੀ ਵਧੀਆ ਗੇਂਦਬਾਜ਼ੀ ਕਾਰਨ ਭਾਰਤ ਨੇ 5 ਦੌੜਾਂ ਨਾਲ ਜਿੱਤਿਆ ਮੁਕਾਬਲਾ
ਬੰਗਲਾਦੇਸ਼ ਵਿਰੁੱਧ ਮੈਚ ਦੌਰਾਨ ਅਰਸ਼ਦੀਪ ਸਿੰਘ ਨੇ ਲਈਆਂ ਦੋ ਵਿਕਟਾਂ
ਜਲੰਧਰ ਤੋਂ ਫੜੇ ਗਏ ਗੈਂਗਸਟਰਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ
ਪੰਜਾਬ ਪੁਲਿਸ ਦਾ ਬਰਖ਼ਾਸਤ ਮੁਲਾਜ਼ਮ ਲਵਪ੍ਰੀਤ ਸਿੰਘ ਵੀ ਸ਼ਾਮਲ