ਖੇਡਾਂ
IND vs PAK: ਪੜ੍ਹੋ ਪਿਛਲੇ 5 ਏਸ਼ੀਆ ਕੱਪ ਵਿਚ ਕੀ ਸੀ ਖ਼ਾਸ
ਦੋਵੇਂ ਟੀਮਾਂ 2021 ਵਿਚ ਆਪਣੇ ਟੀ-20 ਵਿਸ਼ਵ ਕੱਪ ਮੁਕਾਬਲੇ ਤੋਂ ਬਾਅਦ 28 ਅਗਸਤ ਨੂੰ ਆਹਮੋ-ਸਾਹਮਣੇ ਹੋਣਗੀਆਂ
ਪਟਿਆਲਾ 'ਚ ਕਬੱਡੀ ਟੂਰਨਾਮੈਂਟ ਦੌਰਾਨ ਖਿਡਾਰੀ 'ਤੇ ਕੀਤਾ ਜਾਨਲੇਵਾ ਹਮਲਾ
ਜ਼ਖ਼ਮੀ ਹਾਲਤ 'ਚ ਖਿਡਾਰੀ ਨੂੰ ਰਜਿੰਦਰਾ ਹਸਪਤਾਲ ਕਰਵਾਇਆ ਦਾਖਲ
ਪੰਜਾਬ ਦੇ ਹੱਕਾਂ ਦੀ ਲੜਾਈ ਲੜਨ ਵਾਲੇ ਸਾਬਕਾ PCS ਪ੍ਰੀਤਮ ਸਿੰਘ ਕੁਮੇਦਾਨ ਦਾ ਦਿਹਾਂਤ
100 ਸਾਲ ਦੀ ਉਮਰ 'ਚ ਲਏ ਆਖਰੀ ਸਾਹ
ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਵੱਡੀ ਕਾਰਵਾਈ, ਚਾਰ SHO ਅਤੇ 6 ਮੁਨਸ਼ੀ ਲਾਈਨ ਹਾਜ਼ਰ
ਆਜ਼ਾਦੀ ਦਿਹਾੜੇ ਮੌਕੇ ਸੁਰੱਖਿਆ ਪ੍ਰਬੰਧਾਂ 'ਚ ਵਰਤੀ ਸੀ ਲਾਪਰਵਾਹੀ
FIFA ਨੇ ਤੀਜੀ ਧਿਰ ਦੇ ਅਣਉਚਿਤ ਪ੍ਰਭਾਵ ਦਾ ਹਵਾਲਾ ਦਿੰਦੇ ਹੋਏ AIFF ਨੂੰ ਕੀਤਾ ਮੁਅੱਤਲ
ਫੀਫਾ ਨੇ ਭਾਰਤੀ ਫੁੱਟਬਾਲ ਮਹਾਸੰਘ ਨੂੰ ਤੀਜੀ ਧਿਰ ਦੇ ਗੈਰ-ਵਾਜਬ ਪ੍ਰਭਾਵ ਦਾ ਹਵਾਲਾ ਦਿੰਦੇ ਹੋਏ ਮੁਅੱਤਲ ਕਰ ਦਿੱਤਾ ਹੈ।
ਮਾਨ ਸਰਕਾਰ ਮੁੜ ਸ਼ੁਰੂ ਕਰੇਗੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ
ਪੁਰਸਕਾਰ ਵਿਚ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ, ਇਕ ਮੈਡਲ, ਇਕ ਸਕਰੋਲ, ਇਕ ਬਲੇਜ਼ਰ ਅਤੇ ਇਕ ਸਰਟੀਫਿਕੇਟ ਨਾਲ ਕੀਤਾ ਜਾਵੇਗਾ ਸਨਮਾਨਤ
ਰਾਜਸਥਾਨ 'ਚ ਦਲਿਤ ਵਿਦਿਆਰਥੀ ਕਤਲ ਮਾਮਲਾ: SC ਕਮਿਸ਼ਨ ਨੇ ਰਾਜਸਥਾਨ ਸਰਕਾਰ ਤੇ ਪੁਲਿਸ ਨੂੰ ਨੋਟਿਸ ਭੇਜ ਕੇ ਮੰਗਿਆ ਜਵਾਬ
ਤਰੁਣ ਚੁੱਘ ਨੇ ਪੱਤਰ ਲਿਖ ਕੇ ਕੀਤੀ ਸੀ ਕਾਰਵਾਈ ਦੀ ਮੰਗ
ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
ਰਾਸ਼ਟਰਮੰਡਲ ਖੇਡਾਂ ਵਿਚ ਸਿੰਧੂ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਮਗਾ
ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਰੂਬਰੂ ਹੋਏ ਪੀਐਮ ਮੋਦੀ, ਕਿਹਾ- ਮੈਨੂੰ ਤੁਹਾਡੇ ’ਤੇ ਮਾਣ ਹੈ
ਭਾਰਤੀ ਖਿਡਾਰੀਆਂ ਨੇ ਬਰਮਿੰਘਮ ਖੇਡਾਂ ਵਿਚ 22 ਸੋਨ, 16 ਚਾਂਦੀ ਅਤੇ 23 ਕਾਂਸੀ ਸਮੇਤ 61 ਤਮਗ਼ੇ ਜਿੱਤੇ।
'IPL ਫ੍ਰੈਂਚਾਇਜ਼ੀ ਦੇ ਮਾਲਕ ਨੇ ਮਾਰੀਆਂ ਚਪੇੜਾਂ' -ਨਿਊਜ਼ੀਲੈਂਡ ਦੇ ਸਾਬਕਾ ਕਪਤਾਨ ਨੇ ਕੀਤਾ ਖ਼ੁਲਾਸਾ
ਰਾਜਸਥਾਨ ਰਾਇਲਸ ਦੇ ਨਾਲ ਆਪਣੇ ਕਾਰਜਕਾਲ ਦੌਰਾਨ ਵਾਪਰੀ ਇੱਕ ਅਜੀਬ ਘਟਨਾ ਬਾਰੇ ਦੱਸਿਆ