ਖੇਡਾਂ
ਟੋਕੀਉ ਉਲੰਪਿਕ ਤੋਂ 10 ਹਜ਼ਾਰ ਵਲੰਟੀਅਰਾਂ ਨੇ ਲਿਆ ਨਾਮ ਵਾਪਸ
ਖੇਡਾਂ ਤੋਂ 50 ਦਿਨ ਪਹਿਲਾਂ ਹੀ 10 ਹਜ਼ਾਰ ਵਲੰਟੀਅਰਾਂ ਨੇ ਅਪਣਾ ਨਾਂ ਵਾਪਸ ਲੈ ਲਿਆ
ਪਾਕਿਸਤਾਨੀ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਤੇ ਲੱਗੇ ਜਿਨਸੀ ਸ਼ੋਸ਼ਣ ਦੇ ਆਰੋਪ
ਅਗਲੇ ਸਾਲ ਆਪਣੀ ਚਚੇਰੀ ਭੈਣ ਨਾਲ ਕਰਵਾਉਣਗੇ ਵਿਆਹ
ਫਿਰ ਦੇਖਣ ਨੂੰ ਮਿਲ ਸਕਦੇ ਹਨ ਭਾਰਤ ਤੇ ਪਾਕਿ ਦੌਰਾਨ ਕ੍ਰਿਕੇਟ ਮੈਚ
50 ਓਵਰਾਂ ਦਾ ਵਰਲਡ ਕੱਪ 2027 ਅਤੇ 2031 'ਚ 14 ਟੀਮਾਂ ਦਰਮਿਆਨ ਖੇਡਿਆ ਜਾਵੇਗਾ
ਦੁਬਈ ’ਚ ਮੁੱਕੇਬਾਜ਼ Saweety Boora ਨੇ ਜਿੱਤਿਆ ਕਾਂਸੀ ਦਾ ਤਮਗਾ, ਸ਼ਹੀਦ ਕਿਸਾਨਾਂ ਨੂੰ ਕੀਤਾ ਸਮਰਪਿਤ
ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੀਤੀ ਅਪੀਲ
BCCI ਨੇ ਲਿਆ ਫੈਸਲਾ, UAE ਵਿਚ ਖੇਡੇ ਜਾਣਗੇ IPL 2021 ਦੇ ਬਾਕੀ ਮੈਚ
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਆਨਲਾਈਨ ਬੈਠਕ ਵਿਚ ਫੈਸਲਾ ਲਿਆ ਕਿ ਆਈਪੀਐਲ-2021 ਦੇ ਬਾਕੀ ਮੈਚ ਯੂਏਈ ਵਿਚ ਕਰਵਾਏ ਜਾਣਗੇ।
ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ
ਸਟੇਡੀਅਮ ਦੇ ਪ੍ਰਵੇਸ਼ ਦੁਆਰ `ਤੇ ਉੱਘੇ ਹਾਕੀ ਖਿਡਾਰੀ ਦੀ ਯਾਦ ਵਿਚ ਬੁੱਤ ਸਥਾਪਤ ਕੀਤਾ ਜਾਵੇਗਾ
ਪਹਿਲਵਾਨ ਸੁਸ਼ੀਲ ਕੁਮਾਰ ਨੂੰ ਝਟਕਾ, ਉੱਤਰੀ ਰੇਲਵੇ ਨੇ ਨੌਕਰੀ ਤੋਂ ਕੀਤਾ ਮੁਅੱਤਲ
ਸੁਸ਼ੀਲ ਕੁਮਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।
ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਬਲਬੀਰ ਸਿੰਘ ਸੀਨੀਅਰ ਦੇ ਨਾਂਅ ’ਤੇ ਰੱਖਿਆ ਜਾਵੇਗਾ
ਰਾਣਾ ਸੋਢੀ ਨੇ ਦਿਤੀ ਮਨਜ਼ੂਰੀ
ਸਾਗਰ ਹੱਤਿਆ ਮਾਮਲਾ: ਦਿੱਲੀ ਪੁਲਿਸ ਨੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਕੀਤਾ ਗ੍ਰਿਫਤਾਰ
ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਤੋਂ ਬਾਅਦ ਸੀ ਫਰਾਰ
ਭਾਰਤੀ ਬਾਕਸਿੰਗ ਦੇ ਪਹਿਲੇ ਦਰੋਣਾਚਾਰੀਆ ਪੁਰਸਕਾਰ ਵਿਜੇਤਾ ਕੋਚ ਓ.ਪੀ.ਭਾਰਦਵਾਜ ਦਾ ਦੇਹਾਂਤ
10 ਦਿਨ ਪਹਿਲਾਂ ਹੋਈ ਸੀ ਪਤਨੀ ਦੀ ਮੌਤ