ਖੇਡਾਂ
ਖੇਡ ਮੰਤਰੀ ਪਰਗਟ ਸਿੰਘ ਨੇ ਖਿਡਾਰੀਆਂ ਅਤੇ ਕੋਚਾਂ ਨੂੰ 11.80 ਕਰੋੜ ਰੁਪਏ ਦੀ ਰਾਸ਼ੀ ਵੰਡੀ
ਪਰਗਟ ਸਿੰਘ ਨੇ ਕਿਹਾ ਕਿ ਚੀਨ ਨੇ ਮਨੁੱਖੀ ਸਰੋਤਾਂ ਦੇ ਵਿਕਾਸ ਉਤੇ ਖਰਚ ਕੀਤਾ ਜਿਸ ਕਾਰਨ ਉਥੋਂ ਦੇ ਲੋਕਾਂ ਦੀ ਪਿਛਲੇ ਦਹਾਕਿਆਂ ਦੌਰਾਨ ਔਸਤਨ ਲੰਬਾਈ 2.5 ਇੰਚ ਵਧੀ ਹੈ।
ਚੰਨਦੀਪ ਸਿੰਘ ਨੇ ਰਚਿਆ ਇਤਿਹਾਸ, ਵਿਸ਼ਵ ਪੈਰਾ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਮਗ਼ਾ
ਜੰਮੂ-ਕਸ਼ਮੀਰ ਦੇ ਚੰਨਦੀਪ ਸਿੰਘ ਨੇ ਤੁਰਕੀ ਦੇ ਇਸਤਾਂਬੁਲ 'ਚ ਆਯੋਜਿਤ 9ਵੇਂ ਵਿਸ਼ਵ ਪੈਰਾ ਤਾਈਕਵਾਂਡੋ ਮੁਕਾਬਲੇ 'ਚ ਲਗਾਤਾਰ ਦੂਜੀ ਵਾਰ ਚਾਂਦੀ ਦਾ ਤਗਮਾ ਜਿੱਤਿਆ ਹੈ।
Junior Hockey WC: ਫ੍ਰਾਂਸ ਨੇ ਭਾਰਤ ਦੀ ਆਖ਼ਰੀ ਉਮੀਦ ਤੋੜੀ, ਕਾਂਸੀ ਦਾ ਤਮਗਾ ਵੀ ਨਹੀਂ ਲੱਗਿਆ ਹੱਥ
ਭਾਰਤ ਨੂੰ ਕਾਂਸੀ ਦੇ ਤਮਗੇ ਦੇ ਪਲੇਆਫ ਮੈਚ ਵਿਚ ਫਰਾਂਸ ਤੋਂ 1-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ
ਏਸ਼ੀਅਨ ਚੈਂਪੀਅਨਜ਼ ਟਰਾਫੀ : ਭਾਰਤੀ ਮਹਿਲਾ ਹਾਕੀ ਟੀਮ ਨੇ ਥਾਈਲੈਂਡ ਨੂੰ 13-0 ਨਾਲ ਦਿਤੀ ਮਾਤ
ਭਾਰਤ ਦਾ ਅਗਲਾ ਮੈਚ 8 ਦਸੰਬਰ ਨੂੰ ਮੇਜ਼ਬਾਨ ਕੋਰੀਆ ਨਾਲ ਹੋਵੇਗਾ।
ਆਸਟ੍ਰੇਲੀਆ ਦੇ ਮਹਾਨ ਗੇਂਦਬਾਜ਼ ਸ਼ੇਨ ਵਾਰਨ ਦਾ ਹੋਇਆ ਐਕਸੀਡੈਂਟ, ਲੱਗੀਆਂ ਗੰਭੀਰ ਸੱਟਾਂ
ਹਸਪਤਾਲ 'ਚ ਕਰਵਾਇਆ ਭਰਤੀ
ਸੰਯੁਕਤ ਮੋਰਚੇ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਦਿਵਸ ਵਜੋਂ ਮਨਾਈ ਗਈ ਸਰ ਛੋਟੂ ਰਾਮ ਦੀ ਜੈਅੰਤੀ
ਕੇਂਦਰੀ ਮੰਤਰੀ ਮੰਡਲ ਨੇ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ 'ਚ 3 ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਆਪਣੀ ਰਸਮ ਪੂਰੀ ਕੀਤੀ
ਗੌਤਮ ਗੰਭੀਰ ਦੇ ਘਰ ਦੇ ਬਾਹਰ ਵਧਾਈ ਗਈ ਸੁਰੱਖਿਆ, ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ
ਭਾਜਪਾ ਸਾਂਸਦ ਨੇ ਦਿੱਲੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ
ਮੋਗਾ 'ਚ 'ਮਾਸਟਰ ਸਟ੍ਰੋਕ' ਨਾਲ ਕੇਜਰੀਵਾਲ ਨੇ ਕੀਤੀ 'ਮਿਸ਼ਨ ਪੰਜਾਬ' ਦੀ ਸੁਰੂਆਤ
ਕੇਜਰੀਵਾਲ ਨੇ ਦਿਤੀ ਤੀਜੀ ਗਰੰਟੀ, ਹਰੇਕ ਔਰਤ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ
ਇਮਰਾਨ ਖਾਨ ਨੂੰ ‘ਵੱਡਾ ਭਰਾ’ ਕਹਿਣ ‘ਤੇ ਗੌਤਮ ਗੰਭੀਰ ਨੇ ਨਵਜੋਤ ਸਿੱਧੂ 'ਤੇ ਸਾਧਿਆ ਨਿਸ਼ਾਨਾ
'ਪਹਿਲਾਂ ਆਪਣੇ ਬੱਚਿਆਂ ਨੂੰ ਸਰਹੱਦ 'ਤੇ ਭੇਜੋ'
ਭੈਣੀ ਸਾਹਿਬ ਪਹੁੰਚੇ CM ਚੰਨੀ, ਨਾਮਧਾਰੀ ਸੰਪਰਦਾ ਦੇ ਮੁਖੀ ਉਦੈ ਸਿੰਘ ਨਾਲ ਕੀਤੀ ਮੁਲਾਕਾਤ
ਨਾਮਧਾਰੀ ਭਾਈਚਾਰੇ ਵਲੋਂ ਮੁੱਖ ਮੰਤਰੀ ਚੰਨੀ ਨੂੰ ਕੀਤਾ ਗਿਆ ਸਨਮਾਨਿਤ