7 ਵਾਰ ਰਿਫਿਊਜ਼ਲ ਤੋਂ ਬਾਅਦ ਵੀ ਲੱਗ ਸਕਦਾ ਹੈ ਕੈਨੇਡਾ ਦਾ Student Visa, 5.5 ਬੈਂਡ ਵਾਲੇ ਵੀ ਕਰੋ ਅਪਲਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਵਧੇਰੇ ਜਾਣਕਾਰੀ ਲਈ 98726-70024 ’ਤੇ ਸੰਪਰਕ ਕਰੋ।

Student Visa of Canada can be taken even after 7 refusals

 

ਓਨਟਾਰੀਓ: ਕੈਨੇਡਾ ਹਰੇਕ ਪੰਜਾਬੀ ਦੀ ਪਹਿਲੀ ਪਸੰਦ ਹੈ। ਹਰ ਪੰਜਾਬੀ ਨੌਜਵਾਨ ਵਿਦਿਆਰਥੀ ਵੀਜ਼ਾ ਜਾਂ ਟੂਰਿਸਟ ਵੀਜ਼ਾ ਰਾਹੀਂ ਕੈਨੇਡਾ ਵਿਚ ਸੈਟਲ ਹੋਣਾ ਚਾਹੁੰਦਾ ਹੈ। ਪਿਛਲੇ ਕਈ ਸਾਲਾਂ ਤੋਂ ਵੱਡੀ ਗਿਣਤੀ ਵਿਚ ਪੰਜਾਬੀ ਆਪਣੇ ਸੁਨਹਿਰੀ ਭਵਿੱਖ ਲਈ ਕੈਨੇਡਾ ਜਾ ਰਹੇ ਹਨ। ਇਸ ਦੌਰਾਨ ਕੈਨੇਡਾ ਸਰਕਾਰ ਵਲੋਂ ਸਮੇਂ-ਸਮੇਂ ’ਤੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ: ਡੌਂਕੀ ਲਗਾ ਕੇ ਅਮਰੀਕਾ ਜਾ ਰਹੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਪਰਿਵਾਰ ਨੂੰ ਵੀਡੀਓ ਜ਼ਰੀਏ ਮਿਲੀ ਖ਼ਬਰ

ਇਹਨਾਂ ਨਿਯਮਾਂ ਕਾਰਨ ਕਈ ਨੌਜਵਾਨਾਂ ਦੇ ਸੁਪਨੇ ਅਧੂਰੇ ਰਹਿ ਜਾਂਦੇ ਹਨ। ਹੁਣ ਕੈਨੇਡਾ ਸਰਕਾਰ ਵਲੋਂ ਇਕ ਵਾਰ ਫਿਰ ਨਿਯਮਾਂ ਵਿਚ ਬਦਲਾਅ ਕੀਤਾ ਗਿਆ ਹੈ, ਇਹ ਬਦਲਾਅ ਕਈ ਨੌਜਵਾਨਾਂ ਲਈ ਖੁਸ਼ਖ਼ਬਰੀ ਲੈ ਕੇ ਆਇਆ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ 98726-70024 ’ਤੇ ਸੰਪਰਕ ਕਰੋ।

ਇਹ ਵੀ ਪੜ੍ਹੋ: ਇੰਡੀਗੋ ਫਲਾਈਟ 'ਚ ਯਾਤਰੀ ਵਲੋਂ ਏਅਰ ਹੋਸਟੈੱਸ ਨਾਲ ਛੇੜਛਾੜ

ਨਵੇਂ ਨਿਯਮਾਂ ਅਨੁਸਾਰ ਤੁਸੀਂ 5.5 ਬੈਂਡ ਨਾਲ ਵੀ ਸਟੂਡੈਂਟ ਵੀਜ਼ਾ ’ਤੇ ਕੈਨੇਡਾ ਜਾ ਸਕਦੇ ਹਨ। ਜੇਕਰ ਤੁਹਾਡੇ ਵੀ ਆਈਲੈਟਸ ਵਿਚ 5.5 ਬੈਂਡ ਹਨ ਤਾਂ ਇਹ ਮੌਕਾ ਨਾ ਗਵਾਓ। ਕਈ ਵਿਦਿਆਰਥੀ ਅਜਿਹੇ ਹਨ, ਜਿਨ੍ਹਾਂ ਦਾ ਵੀਜ਼ਾ ਵਾਰ-ਵਾਰ ਰਿਫਿਊਜ਼ ਹੋ ਚੁੱਕਾ ਹੈ। ਜੇਕਰ ਤੁਹਾਡੀ 5-7 ਵਾਰ ਰਿਫਿਊਜ਼ਲ ਆਈ ਹੈ ਤਾਂ ਵੀ ਨਿਰਾਸ਼ ਹੋਣ ਦੀ ਲੋੜ ਨਹੀਂ।  ਤੁਸੀਂ ਚੰਗੇ ਇਮੀਗ੍ਰੇਸ਼ਨ ਕੰਸਲਟੈਂਟ ਦੀ ਸਲਾਹ ਨਾਲ ਆਪਣਾ ਕੈਨੇਡਾ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹੋ। ਵਧੇਰੇ ਜਾਣਕਾਰੀ ਲਈ 98726-70024 ’ਤੇ ਸੰਪਰਕ ਕਰੋ।