ਸਿੱਖ ਨੇਤਾ ਦੀ ਹੱਤਿਆ ਤੋਂ ਬਾਅਦ ਪਾਕਿਸਤਾਨ ਦੇ ਸਿੱਖ ਭਾਈਚਾਰੇ 'ਚ ਡਰ ਦਾ ਮਾਹੌਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਧਰਮ ਨੂੰ ਲੈ ਕੇ ਕਤਲੇਆਮ ਦੀਆਂ ਖ਼ਬਰਾਂ ਆਏ ਦਿਨ ਚਰਚਾ ਦਾ ਵਿਸ਼ਾ ਬਣਦੀਆਂ ਹਨ ਤੇ ਅਜਿਹੀ ਹੀ ਇਕ ਘਟਨਾ ਪਾਕਿਸਤਾਨ ਦੇ ਪੇਸ਼ਾਵਰ ਵਿਚ ...

pakistan sikh

ਲਾਹੌਰ : ਧਰਮ ਨੂੰ ਲੈ ਕੇ ਕਤਲੇਆਮ ਦੀਆਂ ਖ਼ਬਰਾਂ ਆਏ ਦਿਨ ਚਰਚਾ ਦਾ ਵਿਸ਼ਾ ਬਣਦੀਆਂ ਹਨ ਤੇ ਅਜਿਹੀ ਹੀ ਇਕ ਘਟਨਾ ਪਾਕਿਸਤਾਨ ਦੇ ਪੇਸ਼ਾਵਰ ਵਿਚ ਵਾਪਰੀ, ਜਿੱਥੇ ਦਿਨ ਦਿਹਾੜੇ ਸਿੱਖ ਕੌਮ ਦੇ ਲੀਡਰ ਤੇ ਮਨੁੱਖੀ ਹੱਕਾਂ ਦੀ ਰਖਵਾਲੀ ਕਰਨ ਵਾਲੇ ਸਿੱਖ ਲੀਡਰ ਚਰਨਜੀਤ ਸਿੰਘ ਨੂੰ ਗੋਲੀ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿਤੀ ਗਈ।