ਇਮੀਗ੍ਰੇਸ਼ਨ ਨਿਊਜ਼ੀਲੈਂਡ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਪੜ੍ਹਾਈ ਉਪਰੰਤ ਵੀਜ਼ਾ-ਬਦਲਾਅ ਦੀ ਤਜ਼ਵੀਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਕੌਮਾਂਤਰੀ

ਇਮੀਗ੍ਰੇਸ਼ਨ ਨਿਊਜ਼ੀਲੈਂਡ ਜਿੱਥੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦੇਸ਼ ਅੰਦਰ ਬੁਲਾ ਕੇ ਸਿੱਖਿਆ ਦੇ ਉਦਯੋਗੀਕਰਨ ਦਾ ਪੂਰਾ ਫਾਇਦਾ ਚੁੱਕ ਰਹੀ.......

Immigration

- ਬਦਲਣਗੀਆਂ ਵੀਜ਼ਾ ਸ਼ਰਤਾਂ: ਰੁਕੇਗਾ ਵਿਦਿਆਰਥੀ ਸੋਸ਼ਣ   - ਫਰਜ਼ੀ ਨੌਕਰੀ ਇਕਰਾਰਨਾਮਿਆਂ ਦੇ ਉਲਾਹਮਿਆਂ ਵਧਾਈ ਸੀ ਸਰਕਾਰੀ ਸਿਰਦਰਦੀ 

ਆਕਲੈਂਡ, (ਹਰਜਿੰਦਰ ਸਿੰਘ ਬਸਿਆਲਾ)-ਇਮੀਗ੍ਰੇਸ਼ਨ ਨਿਊਜ਼ੀਲੈਂਡ ਜਿੱਥੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦੇਸ਼ ਅੰਦਰ ਬੁਲਾ ਕੇ ਸਿੱਖਿਆ ਦੇ ਉਦਯੋਗੀਕਰਨ ਦਾ ਪੂਰਾ ਫਾਇਦਾ ਚੁੱਕ ਰਹੀ ਸੀ,  ਉਥੇ ਪੜ੍ਹਾਈ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੂੰ ਮਿਲਣ ਵਾਲੇ ਰੁਜ਼ਗਾਰ ਵੀਜ਼ੇ ਲਈ ਰੁਜ਼ਗਾਰ ਦਾਤਾਵਾਂ ਨਾਲ ਹੁੰਦੇ ਨੌਕਰੀ ਇਕਰਾਰਨਾਮੇ ਨੂੰ ਲੈ ਕੇ ਕਈ ਉਲਾਹਮਿਆਂ ਦੀ ਪੜਤਾਲ ਵਿਚ ਫਸ ਕੇ ਰਹਿ ਜਾਂਦੀ ਸੀ।